• Latest
  • Trending
ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ – ਅਰੁਨਾ ਚੌਧਰੀ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ – ਅਰੁਨਾ ਚੌਧਰੀ

February 2, 2018
in ਪੰਜਾਬ
ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ – ਅਰੁਨਾ ਚੌਧਰੀ

ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ – ਅਰੁਨਾ ਚੌਧਰੀ
• ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ
ਚੰਡੀਗੜ੍ਹ, ਫਰਵਰੀ 2 (ਵਿਸ਼ਵ ਵਾਰਤਾ)- ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੇਂਦਰੀ ਬਜਟ ਨੂੰ ਦੂਰਦਰਸ਼ੀ ਸੋਚ ਤੋਂ ਵਾਂਝਾ ਕਰਾਰ ਦਿੱਤਾ ਹੈ, ਖਾਸ ਕਰਕੇ ਸਿੱਖਿਆ ਦੇ ਖੇਤਰ ਵੱਲ ਓਕਾ ਹੀ ਧਿਆਨ ਨਹੀਂ ਦਿੱਤਾ ਗਿਆ ਹੈ। ਅਤੇ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਵਧਾਵਾ ਦੇਣ ਦੀਆਂ ਨਵੀਆਂ ਪਹਿਲਕਦਮੀਆਂ ਨੂੰ ਕੇਂਦਰ ਸਰਕਾਰ ਵੱਲੋਂ ਨਿਰਾਸ਼ਾ ਹੀ ਮਿਲੀ ਹੈ।
ਅੱਜ ਆਪਣੇ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਜਟ ਵਿੱਚ ਕੁਝ ਨਹੀਂ ਦਿੱਤਾ ਗਿਆ ਅਤੇ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰੋਤਸਾਹਨ ਦੇਣ ਦੀਆਂ ਨਵੀਆਂ ਪਹਿਲਕਦਮੀਆਂ ਨੂੰ ਕੇਂਦਰ ਸਰਕਾਰ ਵੱਲੋਂ ਸਿਰਫ ਨਿਰਾਸ਼ਾ ਹੀ ਮਿਲੀ ਹੈ। ਬਜਟ ‘ਤੇ ਮੰਤਰੀ ਨੇ ਕਿਹਾ ਕਿ ਪਿਛਲੇ ਬਜਟ ਦੇ ਮੁਕਾਬਲੇ ਸਿੱਖਿਆ ਖੇਤਰ ਵਿੱਚ ਇਸ ਵਾਰ ਸਿਰਫ 6.68 ਫੀਸਦੀ ਵਾਧਾ ਕੀਤਾ ਗਿਆ ਹੈ ਜੋ ਕੇਂਦਰ ਸਰਕਾਰ ਦੇ ਮਨਸੂਬੇ ਉਜਾਗਰ ਕਰਦਾ ਹੈ ਅਤੇ ਇਕ ਮਹਤਵਪੂਰਨ ਪ੍ਰਸ਼ਨ ਉੱਠਦਾ ਹੈ ਕਿ ਇਸ ਛੋਟੇ ਜਿਹੇ ਵਾਧੇ ਨਾਲ ਨਵੇਂ ਪ੍ਰਸਾਵਿਤ ਕੀਤੇ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਦਾ ਸੁਚੱਜਾ ਪ੍ਰਬੰਧਨ ਕਿਵੇਂ ਕੀਤਾ ਜਾ ਸਕਦਾ ਹੈ।
ਬਜਟ ਦੀ ਆਲੋਚਨਾ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬਜਟ ਵਿੱਚ ਵਧੀਆ ਸੰਸਥਾਵਾਂ ਬਣਾਉਣ ਨੂੰ ਪ੍ਰਸਤਾਵਿਤ ਕਰਨ ਨਾਲ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਚਲ ਰਹੀਆਂ ਸੰਸਥਾਵਾਂ ਦੀ ਦੇਖ-ਰੇਖ ਅਤੇ ਵਧੀਆ ਢੰਗ ਨਾਲ ਚਲਾਉਣ ‘ਤੇ ਜੋਰ ਦੇਣਾ ਚਾਹੀਦਾ ਹੈ। ਸਿੱਖਿਆ ਮੰਤਰੀ ਨੇ ਬਜਟ ਵਿੱਚ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰੀ- ਪ੍ਰਾਇਮਰੀ ਜਮਾਤਾਂ ਲਈ ਕੋਈ ਸਹਾਇਤਾ ਨਾ ਦੇਣ ਦੀ ਵੀ ਨਿੰਦਾ ਕੀਤੀ ਹੈ।
ਸਿੱਖਿਆ ਮੰਤਰੀ ਨੇ ਬਜਟ ਨੂੰ ਦਿਸ਼ਾਹੀਣ ਦਸਦੇ ਹੋਏ ਕਿਹਾ ਕਿ ਚੰਗਾ ਹੁੰਦਾ ਜੇਕਰ ਕੇਂਦਰ ਸਰਕਾਰ ਮੌਜੂਦਾ ਢਾਂਚੇ ਦੀ ਮਜ਼ਬੂਤੀ ਵੱਲ ਬਜਟ ਵਿੱਚ ਢੁਕਵਾਂ ਧਿਆਨ ਦਿੰਦੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
3 days ago
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 