• Latest
  • Trending
ਘਰ-ਘਰ ਰੋਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਸਰਕਾਰ – ਸੋਨੀ

ਘਰ-ਘਰ ਰੋਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਸਰਕਾਰ – ਸੋਨੀ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

1 hour ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

2 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

2 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

2 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

2 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

3 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

3 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

4 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

5 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰ-ਘਰ ਰੋਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਸਰਕਾਰ – ਸੋਨੀ

July 10, 2021
in ਖਬਰਾਂ, ਪੰਜਾਬ
ਘਰ-ਘਰ ਰੋਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਸਰਕਾਰ – ਸੋਨੀ

ਘਰ-ਘਰ ਰੋਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਸਰਕਾਰ – ਸੋਨੀ

ਕੈਬਨਿਟ ਮੰਤਰੀ ਸੋਨੀ ਨੇ 117 ਨਰਸਾਂ ਨੂੰ ਵੰਡੇ ਨਿਯੁਕਤੀ ਪੱਤਰ

ਨਰਸਾਂ ਦੀ ਮੈਰਿਟ ਦੇ ਆਧਰ ਤੇ ਕੀਤੀ ਚੋਣ

ਸਾਰੇ ਵਿਭਾਗਾਂ ਦੀਆਂ ਖਾਲੀ ਪਈ ਆਸਾਮੀਆਂ ਕੀਤੀਆਂ ਜਾਣਗੀਆਂ ਪੁਰ

ਅੰਮ੍ਰਿਤਸਰ 10 ਜੁਲਾਈ 2021: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ ਨੂੰ ਘਰ ਘਰ ਰੋਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਾਫ਼ੀ ਹੱਦ ਤੱਕ ਪੂਰਾ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਚਾਹੇ ਪ੍ਰਾਈਵੇਟ ਸੈਕਟਰ ਹੋਵੇ ਜਾਂ ਸਰਕਾਰੀ ਖੇਤਰ ਵਿੱਚ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ 117 ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਸਮੇਂ ਕੀਤਾ। 

                   ਸ੍ਰੀ ਸੋਨੀ ਨੇ ਦੱਸਿਆ ਕਿ ਤਿੰਨੇ ਮੈਡੀਕਲ ਕਾਲਜਾਂ ਵਿੱਚ ਖਾਲੀ ਪਈ ਆਸਾਮੀਆਂ ਨੂੰ ਭਰਿਆ ਜਾ ਰਿਹਾ ਹੈ ਅਤੇ ਨਵੀਆਂ ਆਸਾਮੀਆਂ ਵੀ ਪੁਨਰ ਸੁਰਜੀਤ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ 900 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਨਾਂ ਵਿਚੋਂ 311 ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ 470 ਨਰਸਾਂ ਦੀ ਪ੍ਰਕਿਰਿਆ ਚਲ ਰਹੀ ਹੈ। ਉਨਾਂ ਦੱਸਿਆ ਕਿ ਅੱਜ 117 ਨਰਸਾਂ ਦੇ ਕਾਗਜ਼ਾਤ ਮੁਕੰਮਲ ਹੋਣ ਤੇ ਉਨਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਬਾਕੀ ਰਹਿੰਦੇ ਨਰਸਾਂ ਨੂੰ ਵੀ ਕਾਗਜ਼ਾਤ ਮੁਕੰਮਲ ਹੋਣ ਤੇ ਅਗਲੇ ਹਫ਼ਤੇ ਤੱਕ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

                   ਸ੍ਰੀ ਸੋਨੀ ਨੇ ਦੱਸਿਆ ਕਿ 145 ਲੈਬ ਤਕਨੀਸ਼ਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ ਅਤੇ ਉਨਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋਂ ਸਾਰੇ ਵਿਭਾਗਾਂ ਵਿੱਚ ਭਰਤੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਰੋਜ਼ਾਨਾ ਅਖ਼ਬਾਰਾਂ ਵਿੱਚ ਭਰਤੀ ਦੇ ਇਸ਼ਤਿਹਾਰ ਜਾਰੀ ਹੋ ਰਹੇ ਹਨ। ਉਨਾਂ ਕਿਹਾ ਕਿ ਹਰੇਕ ਵਿਭਾਗ ਵਿੱਚ ਖਾਲੀ ਪਈ ਆਸਾਮੀਆਂ ਨੂੰ ਪੁਰ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਡਾਕਟਰੀ ਸਿੱਖਿਆ ਵਿਭਾਗ ਦੀ ਗੱਲ ਕਰਦਿਆਂ ਕਿਹਾ ਕਿ ਤਿੰਨੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਨਰਸ ਦੀਆਂ ਆਸਾਮੀਆਂ 600 ਤੋਂ ਵੱਧਾ ਕੇ 1200 ਕੀਤੀਆਂ ਹਨ ਅਤੇ ਹੋਰ ਪਈਆਂ ਖਾਲੀ ਆਸਾਮੀਆਂ ਨੂੰ ਵੀ ਜਲਦ ਹੀ ਭਰ ਦਿੱਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਾਡੇ ਡਾਕਟਰਾਂ /ਪੈਰਾਮੈਡੀਕਲ ਸਟਾਫ ਵਲੋਂ ਬਹੁਤ ਹੀ ਵਧੀਆ ਕੰਮ ਕੀਤਾ ਗਿਆ ਹੈ। ਉਨਾਂ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਦੀ ਬਦੋਲਤ ਹੀ ਅਸੀਂ ਕੋਰੋਨਾ ਮਹਾਂਮਾਰੀ ਤੋਂ ਬੱਚ ਸਕੇ ਹਾਂ।

                   ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਸਾਰੀ ਭਰਤੀ ਦੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਕੀਤੀ ਜਾ ਰਹੀ ਹੈ ਅਤੇ ਇਸ ਭਰਤੀ ਪ੍ਰਕਿਰਿਆ ਵਿੱਚ ਭਾਈ-ਭਤੀਜਾਵਾਦ ਨੂੰ ਖ਼ਤਮ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਦੌਰਾਨ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰ ਕੇ ਮੈਰਿਟ ਤੇ ਆਉਣ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।  ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਹੀ ਸਾਲ ਤੋਂ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਨੂੰ ਉੱਪਰ ਚੁੱਕਣਾ ਸੀ। ਉਨਾਂ ਕਿਹਾ ਕਿ ਇਨਾਂ ਦੋਵਾਂ ਕੰਮਾਂ ਵਿੱਚ ਸਾਡੀ ਸਰਕਾਰ ਕਾਮਯਾਬ ਹੋਈ ਹੈ। ਉਨਾਂ ਕਿਹਾ ਕਿ ਚਾਹੇ ਸਿੱਖਿਆ ਦਾ ਖੇਤਰ ਹੋਵੇ, ਉਸ ਵਿੱਚ ਵੀ ਪੰਜਾਬ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਉਥੇ ਹੀ ਸਿਹਤ ਦੇ ਖੇਤਰ ਵਿੱਚ ਸਾਰੇ ਸਰਕਾਰ ਹਸਪਤਾਲਾਂ ਨੂੰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲ ਦੇ ਡਾਕਟਰਾਂ ਵਲੋਂ 24 ਘੰਟੇ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਕਰਕੇ ਅਸੀਂ ਸਾਰੇ ਇਸ ਮਹਾਂਮਾਰੀ ਤੋਂ ਬੱਚ ਸਕੇ ਹਾਂ।

                   ਇਸ ਮੌਕੇ ਸ੍ਰੀਮਤੀ ਸੁਜਾਤਾ ਸ਼ਰਮਾ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ, ਸ੍ਰੀਮਤੀ ਰੂਹੀ ਡੱਗ ਵਧੀਕ ਡਿਪਟੀ ਕਮਿਸ਼ਨਰ, ਡਾ. ਰਾਜੀਵ ਦੇਵਗਨ ਪ੍ਰਿੰਸੀਪਲ ਮੈਡੀਕਲ ਕਾਲਜ, ਡਾ. ਕੇ.ਡੀ. ਸਿੰਘ, ਕੌਂਸਲਰ ਸ੍ਰੀ ਵਿਕਾਸ ਸੋਨੀ ਤੋਂ ਇਲਾਵਾ ਹੋਰ ਵੀ ਡਾਕਟਰ ਹਾਜ਼ਰ ਸਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

by Ankit
1 week ago
0

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ • ਹੁਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 