• Latest
  • Trending
ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

29 minutes ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

37 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

42 minutes ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

2 hours ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

4 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

4 hours ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

4 hours ago
Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

July 10, 2021
in ਖਬਰਾਂ, ਪੰਜਾਬ
ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ
*8 ਬੈਂਚਾਂ ਨੇ 3,30,06,067 ਰੁਪਏ ਦੇ ਅਵਾਰਡ ਸੁਣਾਏ
ਨਵਾਂਸ਼ਹਿਰ, 10 ਜੁਲਾਈ :ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 8 ਬੈਂਚਾਂ ਵੱਲੋਂ ਵੱਖ-ਵੱਖ ਤਰਾਂ ਦੇ 1342 ਕੇਸਾਂ ਵਿਚੋਂ 1029 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆਂ 3,30,06,067 ਰੁਪਏ ਦੇ ਅਵਾਰਡ ਸੁਣਾਏ ਗਏ।
ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਕੇਸਾਂ ਦੀ ਸੁਣਵਾਈ ਲਈ ਨਵਾਂਸ਼ਹਿਰ ਵਿਖੇ 7 ਅਤੇ ਬਲਾਚੌਰ ਵਿਖੇ ਇਕ ਬੈਂਚ ਲਗਾਇਆ ਗਿਆ, ਜਿਸ ਦੌਰਾਨ ਜ਼ਿਲਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਵਧੀਕ ਜ਼ਿਲਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਾਧਿਕਾ ਪੁਰੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ ਅਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ ਵੱਲੋਂ ਵੱਖ-ਵੱਖ ਤਰਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।
ਇਨਾਂ ਦੇ ਨਾਲ ਮੈਂਬਰ ਦੇ ਤੌਰ ’ਤੇ ਐਡਵੋਕੇਟ ਐਸ. ਐਸ ਝਿੱਕਾ, ਜਸ਼ਨਦੀਪ, ਐਮ. ਪੀ ਨਈਅਰ, ਸਪਨਾ ਜੱਗੀ, ਅਨਿਲ ਕਟਾਰੀਆ, ਸੁਰੇਸ਼ ਕਟਾਰੀਆ, ਅਮਰਦੀਪ ਕੌਸ਼ਲ, ਹਰਿੰਦਰ ਕੌਰ, ਪਰਵੇਸ਼ ਕਪੂਰ, ਸੰਤੋਸ਼ ਸਿੰਘ ਬੰਗੜ, ਬਰਿੰਦਰਜੀਤ ਸਿੰਘ, ਯੁੱਧਵੀਰ ਬਜਾਜ, ਗੁਲਸ਼ਨ ਕੁਮਾਰ ਰਾਣਾ, ਸੁਖਰਾਜ ਕੌਰ, ਦਿਨੇਸ਼ ਭਾਰਦਵਾਜ ਅਤੇ ਦੀਪਕ ਸ਼ਰਮਾ ਸ਼ਾਮਲ ਸਨ।
ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ। ਉਨਾਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ, ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿਚ ਨਾ ਚੱਲਦਾ ਹੋਵੇ, ਪਰੰਤੂ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) ’ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਇਆ ਜਾ ਸਕਦਾ ਹੈ।
Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
June 28, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

by Navjot
June 28, 2026
0

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਭਾਰਤ ਨੇ ਆਪਣੇ ਨਾਗਰਿਕਾਂ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

by Navjot
June 28, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਇੱਕ ਕਾਰਵਾਈ ਕਰਦਿਆਂ ਪੁਲਿਸ ਨੇ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

by Jaspreet Kaur
2 weeks ago
0

IND-W vs PAK-W : ਮਹਿਲਾ T20 ਵਿਸ਼ਵ ਕੱਪ 'ਚ ਭਾਰਤ - ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ ਭਾਰਤ ਨੂੰ ਇਕ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 