• Latest
  • Trending
ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

43 minutes ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

1 hour ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

1 hour ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

2 hours ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

2 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

3 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

5 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

5 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

July 12, 2021
in ਹਰਿਆਣਾ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

ਹਰਿਆਣਾ ਤੇ ਲਾਇਆ ਘੱਟ ਪਾਣੀ ਸਪਲਾਈ ਕਰਨ ਦਾ ਦੋਸ਼

ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)-:ਦਿੱਲੀ ਜਲ ਬੋਰਡ ਨੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਇਕ ਅਪਮਾਨ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਜਲ ਬੋਰਡ ਨੇ ਰਾਜਧਾਨੀ ਵਿਚ ਪਾਣੀ ਦੀ ਘੱਟ ਸਪਲਾਈ ਲਈ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਜਲ ਬੋਰਡ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਹਰਿਆਣਾ ਸਰਕਾਰ 1996 ਵਿਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ। ਪਟੀਸ਼ਨ ਵਿਚ ਦੱਸਿਆ ਗਿਆ ਹੈ ਕਿ 1996 ਵਿਚ ਸੁਪਰੀਮ ਕੋਰਟ ਨੇ ‘ਦਿੱਲੀ ਵਾਟਰ ਸਪਲਾਈ ਐਂਡ ਸੀਵਰੇਜ ਡਿਸਪੋਜ਼ਲ ਅੰਡਰਟੇਕਿੰਗ ਬਨਾਮ ਹਰਿਆਣਾ ਸਰਕਾਰ’ ਨੂੰ ਆਦੇਸ਼ ਦਿੱਤਾ ਸੀ ਕਿ ਦਿੱਲੀ ਦੀ ਵਜ਼ੀਰਾਬਾਦ ਰਿਜ਼ਰਵ ਨੂੰ ਆਪਣੀ ਪੂਰੀ ਸਮਰੱਥਾ ਤੇ ਰੱਖਣਾ ਹਰਿਆਣੇ ਦੀ ਜ਼ਿੰਮੇਵਾਰੀ ਹੈ। ਪਰ ਹਰਿਆਣਾ ਵੱਲੋਂ ਘੱਟ ਪਾਣੀ ਨਿਰੰਤਰ ਭੇਜਿਆ ਜਾ ਰਿਹਾ ਹੈ। ਜਲ ਭੰਡਾਰ 674.5 ਫੁੱਟ ਤੱਕ ਭਰਿਆ ਜਾਣਾ ਚਾਹੀਦਾ ਹੈ। ਪਰ ਇਸ ਦਾ ਪੱਧਰ 667.6 ਫੁੱਟ ਤੇ ਪਹੁੰਚ ਗਿਆ ਹੈ।

ਦਿੱਲੀ ਜਲ ਬੋਰਡ ਨੇ ਕਿਹਾ ਹੈ ਕਿ ਵਜ਼ੀਰਾਬਾਦ ਜਲ ਭੰਡਾਰ ਦਾ ਪਾਣੀ ਦਾ ਪੱਧਰ ਡਿੱਗਣ ਕਾਰਨ ਰਾਜਧਾਨੀ ਵਿੱਚ ਜਲ ਸਪਲਾਈ ਵਿੱਚ ਗੰਭੀਰ ਸਮੱਸਿਆ ਹੋ ਸਕਦੀ ਹੈ।ਦੱਸ ਦੱਇਏ ਕਿ ਦਿੱਲੀ ਜਲ ਬੋਰਡ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ ਵਿਜੇ ਵਰਧਨ, ਵਧੀਕ ਮੁੱਖ ਸਕੱਤਰ ਦਵਿੰਦਰ ਸਿੰਘ ਅਤੇ ਰਾਜ ਦੇ ਸਿੰਚਾਈ ਅਤੇ ਜਲ ਸਰੋਤ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
September 2, 2026
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

by Ranjit Singh
September 2, 2026
0

National: ਹਥਿਨੀਕੁੰਡ ਬੈਰਾਜ 'ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ - ਤਿੰਨ ਤੇਜ਼ ਵਹਾਅ ਵਿੱਚੋਂ ਬਾਹਰ ਨਿਕਲਣ ਵਿੱਚ ਰਹੇ...

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

by Ranjit Singh
September 2, 2026
0

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਈਡੀ ਨੇ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 