• Latest
  • Trending
ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਢਿੱਲ ਦਿੱਤੀ

ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਢਿੱਲ ਦਿੱਤੀ

5 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

5 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

5 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

5 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

8 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

8 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

8 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

9 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

9 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Saturday, November 21, 2026
No Result
View All Result
14 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਢਿੱਲ ਦਿੱਤੀ

July 12, 2021
in ਖਬਰਾਂ, ਪੰਜਾਬ, ਵਪਾਰ
ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਢਿੱਲ ਦਿੱਤੀ

ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਦਿੱਤੀ ਢਿੱਲ

ਹੋਰ ਛੋਟ ਦੇਣ ਲਈ ਤਿੰਨ ਦਿਨਾਂ ਬਾਅਦ ਸਥਿਤੀ ਦੀ ਕੀਤੀ ਜਾਵੇਗੀ ਸਮੀਖਿਆ

ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ਵਿੱਚ ਢਿੱਲ ਦਿੱਤੀ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਖ਼ਰਾਬ ਪਈਆਂ ਬਿਜਲੀ ਉਤਪਾਦਨ ਇਕਾਈਆਂ ਵਿਚੋਂ ਇਕ ਯੂਨਿਟ ਦੇ ਮੁੜ ਚਾਲੂ ਹੋਣ ਕਰਕੇ ਬਿਜਲੀ ਸਪਲਾਈ ਦੀ ਸਥਿਤੀ ਵਿਚ ਥੋੜ੍ਹਾ ਸੁਧਾਰ ਹੋਣ ਦੇ ਨਾਲ ਸੂਬਾ ਸਰਕਾਰ ਨੇ ਅੱਜ ਨਿਰੰਤਰ ਬਿਜਲੀ ਦੀ ਵਰਤੋਂ ਵਾਲੇ ਖਪਤਕਾਰਾਂ ਨੂੰ ਛੱਡ ਕੇ ਉਦਯੋਗਿਕ ਖਪਤਕਾਰਾਂ `ਤੇ ਲਗਾਈਆਂ ਗਈਆਂ ਲਗਭਗ ਸਾਰੀਆਂ ਬਿਜਲੀ ਸੰਬੰਧੀ ਬੰਦਿਸ਼ਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐਮਡੀ) ਏ. ਵੇਣੂ ਪ੍ਰਸਾਦ ਨੇ ਦੱਸਿਆ ਕਿ ਕੇਂਦਰੀ ਅਤੇ ਸਰਹੱਦੀ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਦੇ ਸਾਰੇ ਉਦਯੋਗਿਕ ਖਪਤਕਾਰਾਂ ਨੂੰ ਅੱਜ ਤੋਂ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਨਿਰੰਤਰ ਚੱਲਣ ਵਾਲੇ ਉਦਯੋਗਾਂ ਜਿਨ੍ਹਾਂ ਵਿੱਚ ਟੈਕਸਟਾਈਲ, ਕੈਮੀਕਲ ਅਤੇ ਸਪਿਨਿੰਗ ਮਿੱਲਾਂ ਸ਼ਾਮਲ ਹਨ ਜੋ 24 ਘੰਟੇ ਚੱਲਦੀਆਂ ਹਨ, ਨੂੰ ਹਾਲੇ ਪਹਿਲਾਂ ਤੋਂ ਲਾਗੂ ਕੀਤੀਆਂ ਪਾਬੰਦੀਆਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹੋਰ ਫੈਸਲਾ ਲੈਣ ਤੋਂ ਪਹਿਲਾਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ `ਤੇ ਤਿੰਨ ਦਿਨਾਂ ਬਾਅਦ ਇਕ ਵਾਰ ਫਿਰ ਤੋਂ ਨਜ਼ਰਸਾਨੀ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਬਿਜਲੀ ਦੀ ਮੰਗ ਵਿੱਚ ਹੋਏ ਅਸਾਧਾਰਣ ਵਾਧੇ ਦੇ ਕਾਰਨ, ਪੀ.ਐਸ.ਪੀ.ਸੀ.ਐਲ. ਨੇ ਇੱਕ ਆਰਜ਼ੀ ਉਪਾਅ ਦੇ ਤੌਰ `ਤੇ ਰਾਜ ਦੇ ਉਦਯੋਗਿਕ ਖਪਤਕਾਰਾਂ `ਤੇ ਬੰਦਿਸ਼ਾਂ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਘਰੇਲੂ ਖਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਝੋਨੇ ਦੀ ਬਿਜਾਈ ਸਬੰਧੀ ਕਾਰਜਾਂ ਵਾਸਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਫਿਲਹਾਲ ਲਈ ਨਿਰੰਤਰ ਪ੍ਰਕਿਰਿਆ ਲੋਡ ਦੀ 50 ਫੀਸਦੀ ਸਮਰੱਥਾ ਨਾਲ ਚਲਾਉਣ ਲਈ ਕਿਹਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਜਲੀ ਖ਼ਪਤ ਦੀ ਬਹੁਤ ਜ਼ਿਅਦਾ ਮੰਗ ਦੇ ਬਾਵਜੂਦ ਵਿਭਾਗ ਨੇ ਘੱਟ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ, ਚੌਲਾਂ ਦੇ ਸ਼ੈਲਰਾਂ, ਕੈਟਲ ਫੀਡ ਯੂਨਿਟਾਂ, ਕਾਲ ਸੈਂਟਰਾਂ, ਮਸ਼ਰੂਮ ਫਾਰਮਾਂ, ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਹੋਰ ਜ਼ਰੂਰੀ ਉਦਯੋਗਾਂ / ਸੇਵਾਵਾਂ ਉੱਤੇ ਸ਼ੁਰੂ ਤੋਂ ਹੀ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ।

ਪੰਜਾਬ ਵਿੱਚ 99,834 ਘੱਟ ਖ਼ਪਤ ਵਾਲੇ ਅਤੇ 30,176 ਦਰਮਿਆਨੀ ਖ਼ਪਤ ਵਾਲੇ ਉਦਯੋਗਿਕ ਖ਼ਪਤਕਾਰ ਹਨ ਜਿਨ੍ਹਾਂ ਉੱਤੇ ਘਰੇਲੂ ਖੇਤਰ ਲਈ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਬਿਜਲੀ ਦੀ ਵਰਤੋਂ ਸਬੰਧੀ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਾ ਕਰਨ ਲਈ 5071 ਵੱਡੇ ਖਪਤਕਾਰਾਂ ਜੋ 1000 ਕੇਵੀਏ ਐਸ.ਸੀ.ਡੀ. ਦੀ ਵਰਤੋਂ ਕਰਦੇ ਹਨ, ਨੂੰ ਦਿਨ ਵਿਚ 12 ਘੰਟੇ ਲਈ 100 ਕੇ.ਵੀ.ਏ. ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ।ਸੂਬੇ ਵਿੱਚ ਕਾਰਜਸ਼ੀਲ ਜ਼ਿਆਦਾ ਸਪਲਾਈ ਵਾਲੀਆਂ 282 ਆਰਕ ਫਰਨੇਸਿਜ਼ `ਤੇ ਐਸ.ਸੀ.ਡੀ. ਦੇ ਸਿਰਫ਼ 5% ਫੀਸਦੀ ਤੱਕ ਪਾਬੰਦੀ ਲਗਾਈ ਹੈ।

ਬੁਲਾਰੇ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਸ ਪਲਾਂਟ ਦੇ ਖ਼ਰਾਬ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਨੇ 1 ਜੁਲਾਈ ਨੂੰ 3066 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਮੰਗ ਨੂੰ ਪੂਰਾ ਕੀਤਾ ਸੀ। ਇਸ ਦਿਨ ਦੀ ਮੰਗ ਨੇ ਸੂਬੇ ਵਿੱਚ ਇੱਕ ਦਿਨ `ਚ 3018 ਲੱਖ ਯੂਨਿਟਾਂ ਦੀ ਸਪਲਾਈ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਦਿੱਤਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
4 days ago
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 