• Latest
  • Trending
ਕੈਂਸਰ ਇੰਸਟੀਚਿਊਟ ਨੂੰ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ -ਸੋਨੀ

ਕੈਂਸਰ ਇੰਸਟੀਚਿਊਟ ਨੂੰ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ -ਸੋਨੀ

5 years ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

4 minutes ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

9 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

10 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

10 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

11 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

11 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਂਸਰ ਇੰਸਟੀਚਿਊਟ ਨੂੰ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ -ਸੋਨੀ

July 12, 2021
in ਖਬਰਾਂ, ਪੰਜਾਬ
ਕੈਂਸਰ ਇੰਸਟੀਚਿਊਟ ਨੂੰ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ -ਸੋਨੀ

ਕੈਂਸਰ ਇੰਸਟੀਚਿਊਟ ਨੂੰ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ -ਸੋਨੀ

ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਰੀਵਿਊ

ਅੰਮ੍ਰਿਤਸਰ 12 ਜੁਲਾਈ :  ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ  ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਆਪਣੇ ਨਿਵਾਸ ਸਥਾਨ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ  ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਜੀਵ ਦੇਵਗਨ, ਸੁਪਰਡੈਂਟ ਡਾ. ਕੇ.ਡੀ. ਸਿੰਘ ਐਕਸੀਐਨ ਚਰਨਦੀਪ ਸਿੰਘ ਜਲ ਸਪਲਾਈ ਤੇ ਸੈਨੀਟੇਸ਼ਨ, ਐਸ.ਡੀ.ਓ. ਕਾਰਤਿਕ ਵਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਠੇਕੇਦਾਰ ਹਾਜ਼ਰ ਸਨ।

ਸ੍ਰੀ ਸੋਨੀ ਨੇ  ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੈਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਦਾ 85 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਉਨਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਆਉਂਦੇ 2 ਮਹੀਨੇ ਦੇ ਅੰਦਰ ਅੰਦਰ ਕੈਂਸਰ ਇੰਸਟੀਚਿਊਟ ਦਾ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਪੀ:ਜੀ:ਆਈ ਜਾਂ ਦਿੱਲੀ ਜਾਣ ਦੀ ਕੋਈ ਜਰੂਰਤ ਨਹੀਂ  ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ ਅਤੇ ਹਰ ਕਿਸਮ ਦੇ ਟੈਸਟ ਕਰਨ ਦੀ ਵਿਵਸਥਾ ਵੀ ਹੋਵੇਗੀ।  ਸ਼੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਮਿੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਵਿਖੇ ਐਮ:ਬੀ:ਬੀ:ਐਸ ਦੀਆਂ 150 ਸੀਟਾ ਵਧਣ ਕਾਰਨ ਨਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।  ਉਨ੍ਹਾਂ  ਦੱਸਿਆ ਕਿ ਇਸ ਬੁਨਿਆਦੀ ਢਾਂਚੇ ਵਿੱਚ 4 ਲੈਕਚਰ ਹਾਲ, 3 ਅਕਜਾਮੀਨੇਸ਼ਨ ਹਾਲ ਅਤੇ ਇਕ ਮੈਡੀਕਲ ਸਿਖਿਆ ਯੂਨਿਟ ਵੀ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਤੇ  25.19 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ  ਦੱਸਿਆ ਕਿ ਮੈਡੀਕਲ ਕਾਲਜ ਵਿਖੇ 50 ਬੈਡਾਂ ਵਾਲਾ ਇਕ ਨਵਾਂ ਹੋਸਟਲ ਜਿਸ 10.31 ਕਰੋੜ ਰੁਪਏ, 8 ਨਵੇਂ ਮੈਡੀਕਲ ਯੂਨਿਟ ਜਿਸ ਤੇ 17.48 ਕਰੋੜ ਰੁਪਏ ਅਤੇ ਆਪਰੇਸ਼ਨ ਥੀਏਟਰ ਲਈ ਨਵਾਂ ਏ:ਸੀ ਪਲਾਂਟ ਜਿਸ ਤੇ 5.50 ਕਰੋੜ ਰੁਪਏ ਖਰਚ ਆਉੋਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੈਡੀਕਲ ਕਾਲਜ ਵਿਖੇ ਹੋਰ ਵੀ ਕਈ ਨਵੇਂ ਪ੍ਰਾਜੈਕਟ ਚੱਲ ਰਹੇ ਹਨ।

ਸ੍ਰੀ ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਨੂੰ ਅਪਗਰੇਡੇਸ਼ਨ ਕਰਨ ਲਈ 60.35 ਕਰੋੜ ਰੁਪਏ ਵੱਖ ਵੱਖ ਵਿਕਾਸ ਕਾਰਜਾਂ ਲਈ ਖਰਚੇ ਜਾ ਰਹੇ ਹਨ ਜਿੰਨਾਂ ਵਿੱਚ ਲੜਕੇ ਤੇ ਲੜਕੀਆਂ ਲਈ ਹੋਸਟਲ, ਮਲਟੀਲੈਵਲ ਪਾਰਕਿੰਗ, ਟਰੋਮਾ ਸੈਂਟਰ ਅਤੇ ਬੇਬੇ ਨਾਨਕੀ ਬਲਾਕ ਦੀ ਰਿਪੇਅਰ ਤੇ ਇਸ ਤੋਂ ਇਲਾਵਾ ਪੈਥੋਲੋਜੀ, ਮਾਈਕਰੋਲੋਜੀ, ਫਾਰਮੇਸੀ ਅਤੇ ਅੱਖਾਂ ਤੇ ਕੰਨਾਂ ਦੇ ਹਸਪਤਾਲ ਦੀ ਰਿਪੇਅਰ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੇ ਗਰੁੱਪ ਸੀ ਅਤੇ ਗਰੁੱਪ ਡੀ ਮੁਲਾਜਮਾਂ ਲਈ 50 ਨਵੇਂ ਕੁਵਾਟਰ ਵੀ ਉਸਾਰੇ ਜਾ ਰਹੇ ਹਨ ਜਿਸ ਤੇ 8.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 215 ਲੜਕਿਆਂ ਲਈ ਇਕ ਨਵਾਂ ਹੋਸਟਲ ਵੀ ਉਸਾਰਿਆ ਜਾ ਰਿਹਾ ਹੈ ਜਿਸ ਤੇ 16.50 ਕਰੋੜ ਰੁਪਏ, ਖੇਡਾਂ ਦੇ ਵਿਕਾਸ ਲਈ 2.29 ਕਰੋੜ ਰੁਪਏ ਅਤੇ ਵਾਰਡਨ ਹਾਊਸ ਅਤੇ ਹੋਸਟਲ ਲਈ 70 ਲੱਖ ਰੁਪਏ ਖਰਚ ਆਉਣਗੇ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
August 29, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ - ਦੇਸ਼-ਵਿਦੇਸ਼ ਦੀਆਂ...

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

by Ankit
August 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 29-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
August 29, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ - ਦੇਸ਼-ਵਿਦੇਸ਼ ਦੀਆਂ...

Most Popular

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

by Ranjit Singh
2 weeks ago
0

National: PM ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ - ਪਹਿਲੀ ਵਾਰ ਲਾਲ ਕਿਲ੍ਹੇ 'ਤੇ ਵੰਦੇ ਮਾਤਰਮ ਗਾਇਆ ਗਿਆ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 