• Latest
  • Trending
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ

5 years ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

5 minutes ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

9 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

10 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

10 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

11 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

11 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ

July 12, 2021
in ਖਬਰਾਂ, ਪੰਜਾਬ
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ‘ ਕਰਵਾਉਣ ਦਾ ਫ਼ੈਸਲਾ

– 22 ਤੋਂ 24 ਜੁਲਾਈ ਤੱਕ ਹੋਵੇਗਾ ਬਲਾਕ ਪੱਧਰੀ ਅਧਿਆਪਕ ਫੈਸਟ- ਸਿੱਖਿਆ ਅਧਿਕਾਰੀ

ਅੰਮਿ੍ਤਸਰ 12 ਜੁਲਾਈ : ਸਰਕਾਰੀ ਸਕੂਲਾਂ ਦੇ ਅਧਿਆਪਕਾ਼ਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਰੌਚਿਕ ਅਤੇ ਸਰਲ ਤਰੀਕੇ ਨਾਲ ਕਰਵਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ “ਅਧਿਆਪਕ ਫੈਸਟ” ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਸ ਸੰਬੰਧੀ ਵਿਭਾਗ ਵਲੋਂ ਮਿਤੀਆਂ ਦਾ ਐਲਾਣ ਵੀ ਕਰ ਦਿਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ  ਜਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਸੁਸ਼ੀਲ ਕੁਮਾਰ ਤੁੱਲੀ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਅੰਮਿ੍ਤਸਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੜਾਉਣ ਲਈ ਇਸਤੇਮਾਲ ਕੀਤੀ ਜਾ ਰਹੀ ਸਹਾਇਕ ਸਮੱਗਰੀ ਅਤੇ ਵਿਧੀਆਂ ਦਾ ਆਪਣੇ ਪੱਧਰ ‘ਤੇ ਕੀਤਾ ਜਾ ਰਿਹਾ ਨਵੀਨੀਕਰਣ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ। ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਨਿੱਜੀ ਤਜ਼ਰਬੇ ‘ਚੋਂ ਖੋਜ਼ੀਆਂ ਇਹਨਾਂ ਨਵੀਨਤਮ ਤਕਨੀਕਾਂ ਨਾਲ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਸਰਲ, ਸੌਖੀ ਅਤੇ ਪ੍ਰਭਾਵੀ ਬਣ ਰਹੀ ਹੈ।ਅਧਿਆਪਕਾਂ ਵੱਲੋਂ ਈਜ਼ਾਦ ਅਜਿਹੀਆਂ ਪੜਾਉਣ ਦੀਆਂ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਫੈਸਟ ਕਰਵਾਇਆ ਜਾਵੇਗਾ।ਇਸ ਫੈਸਟ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਵੱਲੋਂ ਖੋਜ਼ੀਆਂ ਨਵੀਆਂ ਪੜ੍ਹਾਉਣ ਤਕਨੀਕਾਂ ਅਤੇ ਸਹਾਇਕ ਸਮੱਗਰੀ ਨੂੰ ਪ੍ਰਦਰਸ਼ਨ ਜਰੀਏ ਸਾਂਝਾ ਕੀਤਾ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਫੈਸਟ ‘ਚ ਸਾਰੇ ਕਾਡਰਾਂ ਅਤੇ ਸਾਰੇ ਵਿਸ਼ਿਆਂ ਦੇ ਅਧਿਆਪਕ ਇਕੱਲੇ ਜਾਂ ਗਰੁੱਪ ਗਤੀਵਿਧੀ ਦੇ ਰੂਪ ‘ਚ ਫੈਸਟ ਵਿੱਚ ਸ਼ਿਰਕਤ ਕਰ ਸਕਣਗੇ।

ਉਨਾਂ ਦੱਸਿਆ ਕਿ ਫੈਸਟ ਤਿੰਨ ਪੱਧਰਾਂ ਬਲਾਕ,ਜਿਲਾ ਅਤੇ ਸੂਬਾ ਪੱਧਰ ‘ਤੇ ਹੋਵੇਗਾ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ। ਜਿਲ੍ਹਾ ਪੱਧਰੀ ਫੈਸਟ 26 ਤੋਂ 28 ਅਗਸਤ ਤੱਕ ਹੋਵੇਗਾ ਜਦਕਿ ਸੂਬਾ ਪੱਧਰੀ ਫੈਸਟ 1 ਤੋਂ 3 ਸਤੰਬਰ ਤੱਕ ਹੋਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਈਜ਼ਾਦ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡਿਓ ਗੇਮ, ਨਵੀਨਤਮ ਚਾਰਟ, ਫਲੈਸ਼ ਕਾਰਡ ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ ਅਤਿ ਇਨਫਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ।ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ, ਸਨਮਾਨ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜੇਤੂ ਅਧਿਆਪਕਾਂ ਨੂੰ ਏ.ਸੀ.ਆਰ ਅਤੇ ਸਟੇਟ ਅਵਾਰਡ ਵਿੱਚ ਵੀ ਅੰਕ ਦਿੱਤੇ ਜਾਣਗੇ। ਇਸੁ ਸੰਬੰਧੀ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜੇਕਰ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾਂਦੀ ਹੈ ਤਾਂ ਸੂਬਾ ਪੱਧਰੀ ਤਿੰਨ ਰੋਜ਼ਾ ਪ੍ਰਦਰਸ਼ਨੀ ਆਫ਼ਲਾਈਨ ਤਰੀਕੇ ਨਾਲ ਵੀ ਕਰਵਾਈ ਜਾ ਸਕਦੀ ਹੈ। ਇਸ ਸਮੇਂ ਉਨ੍ਹਾਂ ਨਾਲ ਹਰਭਗਵੰਤ ਸਿੰਘ ਤੇ ਸ੍ਰੀਮਤੀ ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ, ਰੁਪਿੰਦਰ ਸਿੰਘ ਰਵੀ, ਰਾਜਦੀਪ ਸਿੰਘ ਸਟੈਨੋ, ਰਾਜਵਿੰਦਰ ਸਿੰਘ ਲੁੱਧੜ ਹਾਜ਼ਰ ਸਨ

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
August 29, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ - ਦੇਸ਼-ਵਿਦੇਸ਼ ਦੀਆਂ...

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

by Ankit
August 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 29-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
August 29, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ - ਦੇਸ਼-ਵਿਦੇਸ਼ ਦੀਆਂ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

by Jaspreet Kaur
2 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ 'ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ ਚੰਡੀਗੜ੍ਹ , 13 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 