• Latest
  • Trending
ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ

5 years ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

34 minutes ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

40 minutes ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

58 minutes ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

2 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

2 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

3 hours ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

3 hours ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

3 hours ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

3 hours ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

3 hours ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, September 19, 2026
No Result
View All Result
28 °c
Chandigarh
28 ° Sun
29 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ

July 12, 2021
in ਖਬਰਾਂ, ਪੰਜਾਬ
ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ
-22 ਜੁਲਾਈ ਤੋਂ ਹੋਵੇਗੀ ਬਲਾਕ ਪੱਧਰ ਤੋਂ ਸ਼ੁਰੂਆਤ

ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਉਤਸਵ’ ਕਰਵਾਉਣ ਦਾ ਫੈਸਲਾ

ਪਟਿਆਲਾ 12 ਜੁਲਾਈ :ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਰੋਚਿਕ ਅਤੇ ਸਰਲ ਤਰੀਕੇ ਨਾਲ ਪੜ੍ਹਾਈ ਕਰਵਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ‘ਅਧਿਆਪਕ ਫੈਸਟ’ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਵੱਲੋਂ ਇਸ ਫੈਸਟ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਿਲਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਤੇ ਜਿਲਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਫੈਸਟ ਤਿੰਨ ਪੱਧਰਾਂ ਬਲਾਕ, ਜਿਲਾ ਅਤੇ ਸੂਬਾ ਪੱਧਰ ‘ਤੇ ਹੋਵੇਗਾ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ। ਜਿਲ੍ਹਾ ਪੱਧਰੀ ਫੈਸਟ 26 ਤੋਂ 28 ਜੁਲਾਈ ਤੱਕ ਹੋਵੇਗਾ ਜਦਕਿ ਸੂਬਾ ਪੱਧਰੀ ਫੈਸਟ 1 ਤੋਂ 3 ਅਗਸਤ ਤੱਕ ਹੋਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਈਜਾਦ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡਿਓ ਗੇਮ, ਨਵੀਨਤਮ ਚਾਰਟ, ਫਲੈਸ਼ ਕਾਰਡ, ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ ਅਤਿ ਇਨਫਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ, ਸਨਮਾਨ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜੇਤੂ ਅਧਿਆਪਕਾਂ ਨੂੰ ਏ.ਸੀ.ਆਰ ਅਤੇ ਸਟੇਟ ਐਵਾਰਡ ਵਿੱਚ ਵੀ ਅੰਕ ਦਿੱਤੇ ਜਾਣਗੇ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜੇਕਰ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾਂਦੀ ਹੈ ਤਾਂ ਸੂਬਾ ਪੱਧਰੀ ਤਿੰਨ ਰੋਜ਼ਾ ਪ੍ਰਦਰਸ਼ਨੀ ਆਫ਼ਲਾਈਨ ਤਰੀਕੇ ਵੀ ਕਰਵਾਈ ਜਾ ਸਕਦੀ ਹੈ।
ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਖਵਿੰਦਰ ਖੋਸਲਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਇਸਤੇਮਾਲ ਕੀਤੀ ਜਾ ਰਹੀ ਸਹਾਇਕ ਸਮੱਗਰੀ ਅਤੇ ਵਿਧੀਆਂ ਦਾ ਆਪਣੇ ਪੱਧਰ ‘ਤੇ ਕੀਤਾ ਜਾ ਰਿਹਾ ਨਵੀਨੀਕਰਨ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ। ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਨਿੱਜੀ ਤਜਰਬੇ ‘ਚੋਂ ਖੋਜੀਆ ਇਹਨਾਂ ਨਵੀਨਤਮ ਤਕਨੀਕਾਂ ਨਾਲ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਸਰਲ, ਸੌਖੀ ਅਤੇ ਪ੍ਰਭਾਵੀ ਬਣ ਰਹੀ ਹੈ। ਅਧਿਆਪਕਾਂ ਵੱਲੋਂ ਈਜਾਦ ਅਜਿਹੀਆਂ ਪੜ੍ਹਾਉਣ ਦੀਆਂ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਫੈਸਟ ਕਰਵਾਇਆ ਜਾਵੇਗਾ। ਇਸ ਫੈਸਟ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਵੱਲੋਂ ਖੋਜੀਆ ਨਵੀਆਂ ਪੜਾਉਣ ਤਕਨੀਕਾਂ ਅਤੇ ਸਹਾਇਕ ਸਮੱਗਰੀ ਨੂੰ ਪ੍ਰਦਰਸ਼ਨ ਜਰੀਏ ਸਾਂਝਾ ਕੀਤਾ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਫੈਸਟ ‘ਚ ਸਾਰੇ ਕਾਡਰਾਂ ਅਤੇ ਸਾਰੇ ਵਿਸ਼ਿਆਂ ਦੇ ਅਧਿਆਪਕ ਸ਼ਿਰਕਤ ਕਰ ਸਕਣਗੇ। ਅਧਿਆਪਕ ਇਕੱਲੇ ਜਾਂ ਗਰੁੱਪ ਗਤੀਵਿਧੀ ਦੇ ਰੂਪ ‘ਚ ਫੈਸਟ ਵਿੱਚ ਸ਼ਿਰਕਤ ਕਰ ਸਕਣਗੇ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

by Navjot
September 19, 2026
0

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ  ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ...

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

by Navjot
September 19, 2026
0

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ   ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)  ਦਿੱਲੀ ਹਵਾਈ ਅੱਡੇ ਦਾ...

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
10 hours ago
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 