• Latest
  • Trending
ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਬਠਿੰਡਾ ਜਿੱਥੇ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੋਵੇਗਾ ਲੀਗ਼ਲ ਐਡ ਕਲੀਨਿਕ : ਕੰਵਲਜੀਤ ਲਾਂਬਾ

ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਬਠਿੰਡਾ ਜਿੱਥੇ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੋਵੇਗਾ ਲੀਗ਼ਲ ਐਡ ਕਲੀਨਿਕ : ਕੰਵਲਜੀਤ ਲਾਂਬਾ

5 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

28 minutes ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

36 minutes ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

47 minutes ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

1 hour ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

1 hour ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

10 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

11 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

11 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

11 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਬਠਿੰਡਾ ਜਿੱਥੇ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੋਵੇਗਾ ਲੀਗ਼ਲ ਐਡ ਕਲੀਨਿਕ : ਕੰਵਲਜੀਤ ਲਾਂਬਾ

July 13, 2021
in ਖਬਰਾਂ, ਪੰਜਾਬ
ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਬਠਿੰਡਾ ਜਿੱਥੇ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੋਵੇਗਾ ਲੀਗ਼ਲ ਐਡ ਕਲੀਨਿਕ : ਕੰਵਲਜੀਤ ਲਾਂਬਾ

ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਬਠਿੰਡਾ ਜਿੱਥੇ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੋਵੇਗਾ ਲੀਗ਼ਲ ਐਡ ਕਲੀਨਿਕ : ਕੰਵਲਜੀਤ ਲਾਂਬਾ

ਡੀਐਲਐਸਏ ਦੀ ਹੋਈ ਤਿਮਾਹੀ ਮੀਟਿੰਗ ਦੌਰਾਨ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ‘ਤੇ ਦਿੱਤਾ ਜ਼ੋਰ

ਕਿਹਾ, ਬਠਿੰਡਾ ਜੇਲ ਵਿੱਚ ਕਰਵਾਈ ਜਾਵੇ ਤੁਰੰਤ ਫ਼ੌਗਿੰਗ

ਬਠਿੰਡਾ, 13 ਜੁਲਾਈ ( ਕੁਲਬੀਰ ਬੀਰਾ ): ਪੰਜਾਬ ਦਾ ਪਹਿਲਾ ਜ਼ਿਲਾ ਬਨਣ ਜਾ ਰਿਹਾ ਹੈ ਜਿੱਥੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਵਲੋਂ ਲੋੜਵੰਦ ਤੇ ਆਮ ਲੋਕਾਂ ਨੂੰ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੀਗ਼ਲ ਐਡ ਕਲੀਨਿਕ ਹੋਵੇਗਾ। ਇਹ ਜਾਣਕਾਰੀ ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਕੰਵਲਜੀਤ ਲਾਂਬਾ ਨੇ ਡੀਐਲਐਸਏ ਦੀ ਹੋਈ ਤਿਮਾਹੀ ਮੀਟਿੰਗ ਦੌਰਾਨ ਸਾਂਝੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਹ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਦੌਰਾਨ ਜਿਆਦਾ ਤੋਂ ਜਿਆਦਾ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਹਾ ਮਿਲ ਸਕੇ।

ਬੈਠਕ ਦੌਰਾਨ ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ ਸ. ਲਾਂਬਾ ਨੇ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋੜਵੰਦ ਤੇ ਗ਼ਰੀਬ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਡੀਐਲਐਸਏ ਤਹਿਤ ਜ਼ਿਲਾ ਵਾਸੀਆਂ ਨੂੰ 24 ਘੰਟੇ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਖ਼ੋਲੇ ਜਾਣ ਵਾਲੇ ਲੀਗ਼ਲ ਐਡ ਕਲੀਨਿਕ ਸਬੰਧੀ ਢੁੱਕਵੀਂ ਥਾਂ ਦਾ ਪ੍ਰਬੰਧ ਕਰਵਾਉਣਾ ਯਕੀਨੀ ਬਣਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲੇ ਦੇ ਲੋੜਵੰਦ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਦੌਰਾਨ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਪੈਂਡਿੰਗ ਸ਼ਿਕਾਇਤ ਸੱਤ ਦਿਨ ਤੋਂ ਜ਼ਿਆਦਾ ਨਾ ਰੱਖੀ ਜਾਵੇ। ਉਨਾਂ ਇਹ ਵੀ ਕਿਹਾ ਕਿ ਪਬਲਿਕ ਹੋਲੀਡੇ ਤੇ ਵੀਕਐਂਡ ਦੌਰਾਨ ਬੇਲੋੜਾ ਪੁਲਿਸ ਰਿਮਾਂਡ ਲੈਣ ਤੋਂ ਗੁਰੇਜ਼ ਕੀਤਾ ਜਾਵੇ।

ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ ਸ. ਲਾਂਬਾ ਨੇ ਜ਼ਿਲਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਜੇਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਲ ਵਿਚ ਲੀਗ਼ਲ ਐਡ ਦੇ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨਾਂ ਜੇਲ ਅੰਦਰ ਮੱਛਰ ਆਦਿ ਦੀ ਸਮੱਸਿਆ ਨੂੰ ਦੇਖਦੇ ਹੋਏ ਜਲਦ ਫ਼ੌਗਿੰਗ ਕਰਵਾਉਣ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਐਡੀਸ਼ਨਲ ਜ਼ਿਲਾ ਤੇ ਸੈਸ਼ਨਜ਼ ਜੱਜ ਸ਼੍ਰੀ ਰਾਕੇਸ਼ ਕੁਮਾਰ ਗੁਪਤਾ, ਸਿਵਲ ਜੱਜ ਸੀਨੀਅਰ ਡਵੀਜ਼ਨ ਸੀਜੇਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸੀਜੇਐਮ ਮੈਡਮ ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਐਸਪੀਡੀ ਬਲਵਿੰਦਰ ਸਿੰਘ ਰੰਧਾਵਾ, ਸੁਪਰਡੈਂਟ ਸੈਂਟਰਲ ਜੇਲ ਬਠਿੰਡਾ ਸ਼੍ਰੀ ਮਨਜੀਤ ਸਿੰਘ, ਸੁਪਰਡੈਂਟ ਸਪੈਸ਼ਲ ਜੇਲ ਸ਼੍ਰੀ ਵਿਜੈ ਕੁਮਾਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਲਾਕਿੰਦਰਦੀਪ ਸਿੰਘ ਭਾਈਕਾ, ਜ਼ਿਲਾ ਅਟਾਰਨੀ ਸ਼੍ਰੀ ਸੁਖਪਾਲ ਸਿੰਘ ਗਿੱਲ ਤੋਂ ਇਲਾਵਾ ਮੈਂਬਰ ਡੀਐਲਐਸਏ ਸ਼੍ਰੀ ਸੁਖਮੰਦਰ ਸਿੰਘ ਅਤੇ ਮੈਡਮ ਮਨਦੀਪ ਕੌਰ ਬਰਾੜ ਆਦਿ ਹਾਜ਼ਰ ਸਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

by Ranjit Singh
August 29, 2026
0

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

by Ranjit Singh
August 29, 2026
0

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
August 29, 2026
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

Most Popular

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

by Ranjit Singh
6 days ago
0

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਸ਼੍ਰੀਲੰਕਾ ਖਿਲਾਫ ਦੂਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 