• Latest
  • Trending
2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ

2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ

5 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

27 minutes ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

35 minutes ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

46 minutes ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

60 minutes ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

1 hour ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

10 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

11 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

11 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

11 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ

July 13, 2021
in ਖਬਰਾਂ, ਚੰਡੀਗੜ੍ਹ, ਪੰਜਾਬ
2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ

*2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ*

*…ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ: ਭਗਵੰਤ ਮਾਨ*

*…ਪੰਜਾਬ ‘ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਪ ਨੂੰ ਪਾਓ ਵੋਟਾਂ: ਰਾਘਵ ਚੱਢਾ*

ਚੰਡੀਗੜ੍ਹ, 13 ਜੁਲਾਈ ; ‘ਵਿਧਾਨ ਸਭਾ 2017 ਦੀਆਂ ਚੋਣਾਂ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁੱਕਮਾਂ ‘ਤੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਵੋਟਾਂ ਕਾਂਗਰਸ ਪਾਰਟੀਆਂ ਨੂੰ ਪਾਈਆਂ ਸਨ, ਜਿਸ ਦਾ ਖੁਲਾਸਾ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਨਰੇਸ ਗੁਜਰਾਲ ਨੇ ਇੱਕ ਅਖਬਾਰ ਨੂੰ ਦਿੱਤੀ ਮੁਲਾਕਾਤ ਵਿੱਚ ਕੀਤਾ ਹੈ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਰਾਘਵ ਚੱਢਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁੱਣ ਪੰਜਾਬ ਦੇ ਲੋਕ ਨਰਿੰਦਰ ਮੋਦੀ ਦੇ ਕੰਟਰੋਲ ਵਾਲੀਆਂ ਪਾਰਟੀਆਂ ਦੀ ਸਚਾਈ ਜਾਣ ਚੁੱਕੇ ਹਨ ਅਤੇ 2022 ‘ਚ ਤੀਜੇ ਵਿਕਲਪ ਦੀ ਚੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਾਉਣਗੇ।
ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਕਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੋਏ ਗੱਠਜੋੜ ਦੇ ਬਹੁਤ ਸਾਰੇ ਸਬੂਤ ਹਨ ਅਤੇ ਹੁਣ ਇਹ ਸਬੂਤ ਵਾਰੀ ਵਾਰੀ ਲੋਕਾਂ ਸਾਹਮਣੇ ਉਜਾਗਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਰੇਸ ਗੁਜਰਾਲ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸਮਸੇਰ ਸਿੰਘ ਦੂਲੋਂ ਸਮੇਤ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਉਤੇ ਬਾਦਲਾਂ ਨਾਲ ਰਲੇ ਹੋਣ ਦੇ ਦੋਸ ਲਾਏ ਹਨ। ਇੱਥੋਂ ਤੱਕ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਅਕਾਲੀ ਦਲ ਦੇ ਸਮਰਥਕਾਂ ਨੂੰ ਵੱਡੀਆਂ ਗਰਾਂਟਾਂ ਦੇਣ ਦੇ ਦੋਸ ਸਬੂਤਾਂ ਸਮੇਤ ਲਾਏ ਹਨ।
ਮਾਨ ਨੇ ਕਿਹਾ ਬਾਦਲਾਂ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਨਾਲ ਕੁੱਝ ਵੀ ਨਹੀਂ ਬਦਲਿਆ। ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਸਰਾਬ ਮਾਫੀਆ, ਨਸਾ ਮਾਫੀਆ ਆਦਿ ਉਸੇ ਤਰ੍ਹਾਂ ਚੱਲ ਰਿਹਾ ਹੈ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸੀ, ਸਾਜਿਸਘਾੜੇ ਅਤੇ ਸੰਗਤ ‘ਤੇ ਗੋਲੀ ਚਲਾਉਣ ਵਾਲੇ ਸਭ ਆਜਾਦ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ ਹੈ। ਪਹਿਲਾਂ ਪੰਜਾਬ ਦੇ ਲੋਕ ਆਪਣੇ ਹੱਕ ਮੰਗਦੇ ਹੋਏ ਬਠਿੰਡਾ ਵਿੱਚ ਕੁੱਟ ਖਾਂਦੇ ਸਨ ਅਤੇ ਹੁਣ ਪਟਿਆਲਾ ‘ਚ ਡਾਂਗਾਂ ਖਾਂਦੇ ਹਨ।
ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਨੂੰ ਦੇਖ ਲਿਆ ਹੈ ਅਤੇ ਪੰਜਾਬ ਵਾਸੀ ਸਰਕਾਰ ਬਦਲਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹਿ ‘ਤੇ ਸੂਬੇ’ਚ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਗੱਠਜੋੜ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ‘ਚ ਬਣਨ ਤੋਂ ਰੋਕਿਆ ਜਾ ਸਕੇ ਕਿਉਂਕਿ ਇਨਾਂ ਸਾਰੀਆਂ ਪਾਰਟੀ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਸੀਬੀਆਈ, ਈਡੀ ਅਤੇ ਹੋਰ ਏਜੰਸੀਆਂ ਰੂਪ ਵਜੋਂ ਸੁਰੱਖਿਅਤ ਹੈ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਪੰਜਾਬ ‘ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਨੂੰ ਜਰੂਰ ਵੋਟਾਂ ਪਾਉਣ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

by Ranjit Singh
August 29, 2026
0

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

by Ranjit Singh
August 29, 2026
0

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
August 29, 2026
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 