• Latest
  • Trending
ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

5 years ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

6 minutes ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

33 minutes ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

48 minutes ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

1 hour ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

2 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

3 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

3 hours ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 29, 2026
No Result
View All Result
31 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

July 14, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਪੰਜਾਬ ਦੀ ਉਦਯੋਗਿਕ ਨੀਤੀ ਦੇਸ਼ ਭਰ ‘ਚ ਸਭ ਤੋਂ ਬਿਹਤਰ

ਪੰਜਾਬ ਸਰਕਾਰ ਵੱਲੋਂ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਬਿਜਲੀ

ਚੰਡੀਗੜ੍ਹ, 14 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਅਤੇ ਬੇਵਜ੍ਹਾ ਦੱਸਦਿਆਂ ਕਿਹਾ ਹੈ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ।

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤੇ ਵਪਾਰ ਨੀਤੀ ਦੇਸ਼ ਭਰ ‘ਚੋਂ ਸਭ ਤੋਂ ਬਿਹਤਰ ਹੈ ਅਤੇ ਪਿਛਲੇ ਚਾਰ ਸਾਲਾ ਦੇ ਸਮੇਂ ਦੌਰਾਨ ਹੁਣ ਤੱਕ ਲਗਭੱਗ 91 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਸੂਬੇ ‘ਚ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਪਤੀਆਂ ਲਈ ਮਨਪਸੰਦ ਸਥਾਨ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਨਿਵੇਸ਼ ਦੀਆ 2900 ਤਜਵੀਜ਼ਾਂ ਵਿੱਚੋਂ 51 ਫੀਸਦੀ ਨੇ ਆਪਣਾ ਉਦਯੋਗਿਕ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ‘ਚ 20 ਵਿਦੇਸ਼ੀ ਫਰਮਾਂ ਵੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਕਾਰਨ ਉਦਯੋਗਾਂ ਲਈ ‘ ਰਾਈਟ ਟੂ ਬਿਜ਼ਨਸ ਐਕਟ’ ਅਤੇ ‘ਸਿੰਗਲ ਵਿੰਡੋ ਪ੍ਰਣਾਲੀ’ ਲਾਗੂ ਕੀਤੀ, ਜਿਸ ਨਾਲ ਉਦਯੋਗਾਂ ਦੇ ਮਾਮਲਿਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਇੱਕੋ ਛੱਤ ਥੱਲੇ ਨਜਿੱਠਿਆ ਜਾਂਦਾ ਹੈ।ਇਸ ਫੈਸਲੇ ਨਾਲ ਜਿੱਥੇ ਉਦਯੋਗਪਤੀਆਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ, ਉੱਥੇ ਹੀ ਸਮੇਂ ਦੀ ਬੱਚਤ ਵੀ ਹੋਈ ਹੈ।

ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਬਹੁਤ ਹੀ ਜਾਇਜ਼ ਰੇਟ ‘ਤੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਉਦਯੋਗਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਸਰਕਾਰ ਵੱਲੋਂ ਸਾਲ 2018 ਤੋਂ 2021 ਤੱਕ 3669 ਕਰੋੜ ਰੁਪਏ ਦੀ ਸਬਸਿਡੀ ਉਦਯੋਗਾਂ ਲਈ ਦਿੱਤੀ ਜਾ ਚੁੱਕੀ ਹੈ।

ਪੰਜਾਬ ਚ ਉਦਯੋਗਾਂ ਲਈ ਸਾਜਗਾਰ ਮਾਹੌਲ ਅਤੇ ਵੱਧ ਉਜ਼ਰਤਾਂ ਹੋਣ ਕਾਰਨ ਕਾਮੇ ਇੱਥੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਚ ਹੁਨਰਮੰਦ ਕਾਮਿਆਂ ਦੀ ਬਹੁਤਾਤ ਹੈ ਅਤੇ ਉਦਯੋਗ ਹੁਨਰਮੰਦ ਕਾਮਿਆਂ ਤੋਂ ਬਿਨ੍ਹਾਂ ਚੱਲਣੇ ਸੰਭਵ ਨਹੀਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗ ਨੀਤੀ ਕਾਰਨ ਪੰਜਾਬ, ਉਦਯੋਗਾਂ ਲਈ ਬਿਹਤਰ ਸਥਾਨ ਵਜੋਂ ਉਭਰਿਆ ਹੈ।ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦੇ ਪੰਜਾਬ `ਚ ਬਿਜਲੀ ਦੀ ਘਾਟ ਹੋਣ ਵਾਲੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਯੂ.ਪੀ. ਦੇ ਮੁੱਖ ਮੰਤਰੀ ਬੇਵਜ੍ਹਾ ਤੇ ਬਿਨ੍ਹਾਂ ਤੱਥ ਜਾਣੇ ਬਿਆਨ ਦੇਣ ਲਈ ਹਮੇਸ਼ਾ ਕਾਹਲੇ ਰਹਿੰਦੇ ਹਨ, ਜੋ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮਲੇਰਕੋਟਲਾ ਨੂੰ ਜਿ਼ਲ੍ਹਾ ਬਣਾਏ ਜਾਣ ਮੌਕੇ ਵੀ ਬੇਤੁਕਾ ਬਿਆਨ ਦੇ ਚੁੱਕੇ ਹਨ, ਜਿਸਦੀ ਹਰ ਵਰਗ ਵੱਲੋਂ ਕਰੜੀ ਨਿੰਦਾ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਪੰਜਾਬ ਦੇ ਭਾਈਚਾਰਕ ਮਾਹੌਲ ਬਾਰੇ ਜਾਣਕਾਰੀ ਹੀ ਨਹੀਂ, ਉਹ ਹੀ ਇਸ ਤਰ੍ਹਾਂ ਦੇ ਕਿਸ ਤਰ੍ਹਾਂ ਬਿਆਨ ਦੇ ਸਕਦਾ ਹੈ।

ਵਿਰੋਧੀ ਪਾਰਟੀ ਆਗੂਆਂ ਵੱਲੋਂ ਜਾਰੀ ਬਿਆਨਾਂ ਬਾਰੇ ਉਦਯੋਗ ਮੰਤਰੀ ਨੇ ਕਿਹਾ ਕਿ ਬਿਆਨ ਨਿਰਾਧਾਰ ਹਨ ਅਤੇ ਸਿਆਸਤ ਤੋਂ ਪ੍ਰੇਰਿਤ ਹਨ।ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਹੁਣ ਬਿਜਲੀ ਸਬੰਧੀ ਬਿਆਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ, ਜਿਨ੍ਹਾਂ ਖੁਦ ਪੰਜਾਬ ਵਿਰੋਧੀ ਫੈਸਲੇ ਕੀਤੇ ਸਨ।

———-

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

by Ranjit Singh
August 29, 2026
0

NEPAL FLOOD UPDATE: ਨੇਪਾਲ 'ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Most Popular

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

by Jaspreet Kaur
2 weeks ago
0

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ - ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 