ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 16ਜੁਲਾਈ(ਵਿਸ਼ਵ ਵਾਰਤਾ)- ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਹਨਾਂ ਦੀ ਰਿਹਾਇਸ਼ ਤੇ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।






















