• Latest
  • Trending
ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

5 years ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

37 minutes ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

1 hour ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

1 hour ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

2 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

3 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

3 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

4 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

5 hours ago
Hindi News
English News
Sunday, June 7, 2026
No Result
View All Result
33 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

July 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 16 ਜੁਲਾਈ:ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਫੈਸਲੇ ਦੀ ਆਲੋਚਨਾ ਕਰਨ ‘ਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਇਸ ਨਾਲ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਆਪ ਦੀ ਪ੍ਰਤਿਕਿਰਿਆ ਆਸ ਅਨੁਸਾਰ ਹੀ ਸੀ ਕਿਉਂਕਿ ਇਸ ਪਾਰਟੀ ਨੇ ਕਦੇ ਵੀ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਪਹਿਲੀ ਸਰਕਾਰ ਸੀ ਜਿਸ ਨੇ ਕੇਂਦਰ ਸਰਕਾਰ ਦੇ ਵਿਵਾਦਤ ਤੇ ਖਤਰਨਾਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਨੂੰ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਦੀ ਭਲਾਈ ਦਾ ਕੋਈ ਫਿਕਰ ਨਹੀਂ ਅਤੇ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਹਰ ਫੈਸਲੇ ਦਾ ਉਹ ਵਿਰੋਧ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਪ, ਜਿਹੜੀ ਸਿਰਫ ਵੋਟਰਾਂ ਨੂੰ ਖਿੱਚਣ ਲਈ ਚੋਣਾਂ ਤੋਂ ਪਹਿਲਾਂ ਵਾਅਦਿਆਂ ਦਾ ਡਰਾਮਾ ਕਰਦੀ ਹੈ, ਦੇ ਉਲਟ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਆਪ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਅਨੇਕਾਂ ਵਿੱਤੀ ਔਕੜਾਂ ਅਤੇ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ 2017 ਚੋਣਾਂ ਮੌਕੇ ਕੀਤੇ ਹਰ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ।
ਕੇਜਰੀਵਾਲ ਵੱਲੋਂ ਹਰ ਸੂਬੇ ਜਿੱਥੇ ਉਹ ਆਪਣੀ ਪਾਰਟੀ ਦੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਦੌਰਾ ਕਰ ਰਿਹਾ ਹੈ, ਵਿੱਚ ਮੁਫਤ ਬਿਜਲੀ ਯੂਨਿਟ ਦੇਣ ਦੇ ਕੀਤੇ ਜਾ ਰਹੇ ਵਾਅਦੇ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਆਗੂ ਪੈਂਤੜੇਬਾਜ਼ੀ ਦਾ ਉਸਤਾਦ ਹੈ। ਇਥੋਂ ਤੱਕ ਦਿੱਲੀ ਵਿੱਚ ਜਿੱਥੇ ਆਪ ਦੀ ਸਰਕਾਰ ਮੁਫਤ ਬਿਜਲੀ ਦੇਣ ਦਾ ਦਾਅਵਾ ਕਰ ਰਹੀ ਹੈ, ਦੇ ਅੰਕੜਿਆਂ ਦਾ ਵਿਸਲੇਸ਼ਣ ਦੱਸਦਾ ਹੈ ਕਿ ਕੌਮੀ ਰਾਜਧਾਨੀ ਦੇ ਬਾਸ਼ਿੰਦਿਆਂ ਨਾਲੋਂ ਪੰਜਾਬ ਦੇ ਲੋਕਾਂ ਨੂੰ ਜ਼ਿਆਦਾ ਸਸਤੀ ਬਿਜਲੀ ਮਿਲਦੀ ਹੈ। ਇਸ ਤੋਂ ਇਲਾਵਾ ਦਿੱਲੀ ਦੇ ਕਿਸਾਨਾਂ ਨੂੰ ਕੇਜਰੀਵਾਲ ਸਰਕਾਰ ਕੋਲੋਂ ਇਕ ਪੈਸੇ ਦੀ ਵੀ ਰਾਹਤ ਜਾਂ ਮੱਦਦ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗਲਤ ਜਾਣਕਾਰੀ ਫੈਲਾਉਣ ਲਈ ਅੰਕੜਿਆਂ ਦੀ ਹੇਰਾਫਰੀ ਕਰਦੀ ਹੈ ਜਿਸ ਵਿੱਚ ਕਿ ਉਹ ਪੂਰੀ ਤਰ੍ਹਾਂ ਮੁਹਾਰਤ ਰੱਖਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਨੂੰ ਦਿੱਲੀ ਵਿੱਚ ਸੱਤਾ ਸੰਭਾਲਣ ਦੇ ਛੇ ਸਾਲਾਂ ਬਾਅਦ ਵੀ ਕੌਮੀ ਰਾਜਧਾਨੀ ਦੇ ਲੋਕ ਪਾਣੀ ਤੇ ਸਿਹਤ ਸੇਵਾਵਾਂ ਜਿਹੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦਾ ਬਹੁ-ਚਰਚਿਤ ਪ੍ਰਸ਼ਾਸਨਿਕ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨਾ ਹੀ ਪੰਜਾਬ ਤੇ ਨਾ ਹੀ ਕੋਈ ਹੋਰ ਸੂਬਾ ਇਸ ਨੂੰ ਚੁਣਨਾ ਚਾਹੁੰਦਾ ਹੈ।
———

Tags: BREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
June 7, 2026
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

by Ankit
June 7, 2026
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

Most Popular

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

by Navjot
7 days ago
0

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ   ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਦੇਸ਼ ਭਰ ਵਿੱਚ ਅੱਜ ਐਲਪੀਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 