ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅੱਜ ਆਉਣਗੇ ਚੰਡੀਗੜ੍ਹ

ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਹਲਚਲ ਦੇ ਚਲਦੇ ਅੱਜ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਆਉਣਗੇ ਉਹ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਹਰੀਸ਼ ਰਾਵਤ ਨੇ ਆਪਣੀ ਰਿਪੋਰਟ ਹਾਈ ਕਮਾਨ ਨੂੰ ਸੌਂਪ ਦਿੱਤੀ ਹੈ।






















