• Latest
  • Trending
ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ ਵੱਖ ਸਕੁਲਾਂ ਦਾ ਦੌਰਾ

ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ ਵੱਖ ਸਕੁਲਾਂ ਦਾ ਦੌਰਾ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

35 minutes ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

53 minutes ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

1 hour ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

2 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

2 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

3 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

3 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

4 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

5 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

5 hours ago
Hindi News
English News
Saturday, August 29, 2026
No Result
View All Result
33 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ ਵੱਖ ਸਕੁਲਾਂ ਦਾ ਦੌਰਾ

July 17, 2021
in ਖਬਰਾਂ, ਪੰਜਾਬ
ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ ਵੱਖ ਸਕੁਲਾਂ ਦਾ ਦੌਰਾ

ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ ਵੱਖ ਸਕੁਲਾਂ ਦਾ ਦੌਰਾ

                   ਵਿਦਿਆਰਥੀਆਂ ਨਾਲ ਕਿਤਾਬਾਂ ਦੀ ਨੇੜਤਾ ਵਧਾਉਣ ਲਈ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ- ਸਤਿੰਦਰਬੀਰ ਸਿੰਘ

ਅੰਮ੍ਰਿਤਸਰ, 17 ਜੁਲਾਈ – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅੰਦਰ ਪੜਨ ਦੀ ਰੁਚੀ ਨੂੰ ਬਰਕਰਾਰ ਰੱਖਣ ਅਤੇ ਕੋਵਿਡ ਮਹਾਂਮਾਰੀ ਦੌਰਾਨ ਕਿਤਾਬਾਂ ਤੋਂ ਦੂਰ ਗਏ ਵਿਦਿਆਰਥੀਆਂ ਨੂੰੰ ਮੁੜ ਕਿਤਾਬਾਂ ਤੇ ਸਾਹਿਤ ਪੜਨ ਦੀ ਚੇਟਕ ਲਗਾਉਣ ਲਈ ਸ਼ੁਰੂ ਕੀਤੀ ਲਾਇਬ੍ਰੇਰੀ ਲੰਗਰ ਮੁਹਿੰਮ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਇਸ ਮੁਹਿੰਮ ਤਹਿਤ ਕਿਤਾਬਾਂ ਦੇ ਲੰਗਰ ਲਗਾ ਕੇ ਵੱਡੀ ਗਿਣਤੀ ਵਿੱਚ ਕਿਤਾਬਾਂ ਵਿਦਿਆਰਥੀਆਂ ਨੂੰ ਜਾਰੀ ਕੀਤੀਆਂ ਗਈਆਂ।

ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਅੱਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਲਗਾਏ ਲਾਇਬ੍ਰੇਰੀ ਲੰਗਰ ਦਾ ਜਿਲ੍ਹਾ ਪੱਧਰੀ ਰਸਮੀ ਉਦਘਾਟਨ ਸਰਕਾਰੀ ਹਾਈ ਸਕੂਲ ਨੰਗਲੀ ਦੇ ਵਿਹੜੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਵਲੋਂ ਕੀਤਾ ਗਿਆ। ਇਸ ਸਮੇਂ ਸਕੂਲ ਦੇ ਵਿਹੜੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਰੂ-ਬ-ਰੂ ਸ. ਸਤਿੰਦਰਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਇਹ ਮੁਹਿੰਮ ਜਿਥੇ ਸ਼ਲਾਘਾਯੋਗ ਕਦਮ ਹੈ ਉਥੇ ਹੀ ਮੌਜੂਦਾ ਸਮੇਂ ਵਿੱਚ ਇਸਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮਹਾਂਮਾਰੀ ਕਾਰਨ ਘਰਾਂ ਵਿੱਚ ਰਹਿੰਦਿਆਂ ਵਿਦਿਆਰਥੀਆਂ ਵਲੋਂ ਕਿਤਾਬਾਂ ਤੋਂ ਕਿਨਾਰਾ ਕੀਤਾ ਜਾ ਰਿਹਾ ਸੀ ਪਰ ਇਸ ਮੁਹਿੰਮ ਨਾਲ ਵਿਦਿਆਰਥੀਆਂ ਅੰਦਰ ਕਿਤਾਬਾਂ ਪੜਨ ਦੀ ਲਗਨ ਹੋਰ ਵਿਕਸਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਆਯੋਜਿਤ ਲੰਗਰ ਦੌਰਾਨ ਕਰੀਬ 2 ਲੱਖ ਤੋਂ ਜਿਆਦਾ ਕਿਤਾਬਾਂ ਵਿਦਿਆਰਥੀਆਂ ਨੂੰ ਜਾਰੀ ਕੀਤੀਆਂ ਗਈਆਂ ਹਨ। ਇਸ ਉਪਰੰਤ ਉਨ੍ਹਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ, ਸਰਕਾਰੀ ਮਿਡਲ ਸਕੂਲ ਅਬਦਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਵਲੋਂ ਲਗਾਏ ਲਾਇਬ੍ਰੇਰੀ ਲੰਗਰ ਦਾ ਮੁਆਇਨਾ ਕਰਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਭਾਸ਼ਾ ਦੀਆਂ ਕਿਤਾਬਾਂ ਤੇ ਸਾਹਿਤ ਪੜਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪ੍ਰਿੰਸੀਪਲ ਅਮਰਜੀਤ ਸਿੰਘ ਸੁਲਤਾਨਵਿੰਡ, ਸ਼੍ਰੀਮਤੀ ਦੀਪਿਕਾ ਡੀਨ ਮੁਖੀ ਸਰਕਾਰੀ ਮਿਡਲ ਸਕੂਲ ਅਬਦਾਲ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ ਹਾਜਰ ਸਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

by Ranjit Singh
August 29, 2026
0

Entertainment: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ ਮੁੰਬਈ, 29 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੈਫ...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

by Ranjit Singh
1 week ago
0

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਚੰਡੀਗੜ੍ਹ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 