ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਕੀਤਾ ਟਵੀਟ
ਮੁੱਖ ਮੰਤਰੀ ਨੇ ਨਹੀਂ ਬੁਲਾਈ ਕੋਈ ਮੀਟਿੰਗ-ਰਵੀਨ ਠੁਕਰਾਲ

ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) 21 ਤਰੀਕ ਨੂੰ ਬੁਲਾਈ ਗਈ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਮੀਟਿੰਗ ਦੀਆਂ ਖਬਰਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਟਵੀਟ ਕੀਤਾ ਹੈ।























