• Latest
  • Trending
ਸੰਯੁਕਤ ਕਿਸਾਨ ਮੋਰਚੇ ਦੁਆਰਾ 22 ਜੁਲਾਈ ਤੋਂ ਦਿੱਲੀ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਤਿਆਰੀਆਂ ਮੁਕੰਮਲ, ਲਾਮਬੰਦੀਆਂ ‘ਚ ਵਾਧਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

2 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

4 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

5 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

6 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Hindi News
English News
Thursday, November 5, 2026
No Result
View All Result
19 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦੁਆਰਾ 22 ਜੁਲਾਈ ਤੋਂ ਦਿੱਲੀ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਤਿਆਰੀਆਂ ਮੁਕੰਮਲ, ਲਾਮਬੰਦੀਆਂ ‘ਚ ਵਾਧਾ

July 20, 2021
in ਸਿਆਸੀ, ਖੇਤੀਬਾੜੀ, ਦਿੱਲੀ, ਪੰਜਾਬ
ਸੰਯੁਕਤ ਕਿਸਾਨ ਮੋਰਚੇ ਦੁਆਰਾ 22 ਜੁਲਾਈ ਤੋਂ ਦਿੱਲੀ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਤਿਆਰੀਆਂ ਮੁਕੰਮਲ, ਲਾਮਬੰਦੀਆਂ ‘ਚ ਵਾਧਾ

ਸੰਯੁਕਤ ਕਿਸਾਨ ਮੋਰਚੇ ਦੁਆਰਾ 22 ਜੁਲਾਈ ਤੋਂ ਦਿੱਲੀ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਤਿਆਰੀਆਂ ਮੁਕੰਮਲ, ਲਾਮਬੰਦੀਆਂ ‘ਚ ਵਾਧਾ

ਚੰਡੀਗੜ੍ਹ 20 ਜੁਲਾਈ (ਵਿਸ਼ਵ ਵਾਰਤਾ ) ਕਾਲੇ ਖੇਤੀ ਕਾਨੂੰਨ, ਬਿਜਲੀ (ਸੋਧ) ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕਰਵਾਉਣ ਲਈ ਮੁਲਕ ਭਰ ਵਿੱਚ ਲੜੇ ਜਾ ਰਹੇ ਕਿਸਾਨ ਮੋਰਚੇ ਨੂੰ ਤੇਜ਼ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੁਆਰਾ 22 ਜੁਲਾਈ ਤੋਂ ਦਿੱਲੀ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਸ਼ੁਰੂ ਕਰਨ ਦਾ ਪ੍ਰੋਗਰਾਮ ਤਨਦੇਹੀ ਨਾਲ ਲਾਗੂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਕਿਸਾਨ ਸੰਸਦ ਵਿੱਚ ਰੋਜ਼ਾਨਾ 200 ਕਿਸਾਨਾਂ ਦੇ ਸਾਂਝੇ ਕਾਫ਼ਲੇ ਵਿਚ ਜਾਣ ਵਾਲੇ ਸ੍ਵੈ-ਇੱਛਤ ਕਿਸਾਨਾਂ ਦੀ ਲੰਬੀ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਭਾਰੀ ਮੀਂਹ ਦੀਆਂ ਦੁਸ਼ਵਾਰੀਆਂ ਨੂੰ ਸਿਦਕ ਸਿਰੜ ਨਾਲ ਝੱਲਦੇ ਹੋਏ ਪੰਜਾਬ ਅੰਦਰਲੇ ਮੋਰਚਿਆਂ ਸਮੇਤ ਟਿਕਰੀ ਬਾਰਡਰ ‘ਤੇ ਵੀ ਲਾਮਬੰਦੀ ਲਗਾਤਾਰ ਵਧਾਈ ਜਾ ਰਹੀ ਹੈ। ਹਰ ਕਿਸਮ ਦੀਆਂ ਸਰਕਾਰੀ ਚਾਲਾਂ ਨੂੰ ਪਹਿਲਾਂ ਵਾਂਗ ਹੀ ਚੌਕਸੀ ਤੇ ਦ੍ਰਿੜ੍ਹਤਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ।

ਦੂਜੇ ਪਾਸੇ ਇਸ ਇਤਿਹਾਸਕ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਲਈ ਪੇਂਡੂ ਖੇਤ ਮਜ਼ਦੂਰਾਂ ਨਾਲ ਸੰਘਰਸ਼ ਸਾਂਝ ਹੋਰ ਪੀਡੀ ਕੀਤੀ ਜਾ ਰਹੀ ਹੈ। ਜ਼ਾਤਪਾਤੀ ਵੱਟਾਂ ਬੰਨੇ ਢਾਹੁੰਦੇ ਹੋਏ 7 ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 9,10,11 ਅਗਸਤ ਨੂੰ ਪਟਿਆਲਾ ਵਿਖੇ ਲਾਏ ਜਾ ਰਹੇ ਦਿਨ ਰਾਤ ਦੇ ਧਰਨੇ ਵਿੱਚ ਖੇਤ ਮਜ਼ਦੂਰਾਂ ਦੀ ਲਾਮਬੰਦੀ ਨੂੰ ਜਰ੍ਹਬਾਂ ਦੇਣ ਅਤੇ ਕਿਸਾਨਾਂ ਦੀ ਸੰਕੇਤਕ ਹਮਾਇਤੀ ਸ਼ਮੂਲੀਅਤ ਲਈ ਪਿੰਡ ਪਿੰਡ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਮਜ਼ਦੂਰ ਜਥੇਬੰਦੀਆਂ ਵੱਲੋਂ ਵੀ ਕਾਲ਼ੇ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਨ ਦੀ ਮੰਗ ਪਹਿਲੇ ਨੰਬਰ’ਤੇ ਰੱਖ ਕੇ ਕਿਸਾਨ ਮਜ਼ਦੂਰ ਏਕਤਾ ਦੀ ਸ਼ਾਨਦਾਰ ਮਿਸਾਲ ਕਾਇਮ ਕੀਤੀ ਗਈ ਹੈ। ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਆਗੂਆਂ, ਟੌਲ ਪਲਾਜਿਆਂ, ਰਿਲਾਇੰਸ ਪੰਪਾਂ, ਸ਼ਾਪਿੰਗ ਮਾਲਜ਼,ਸੈਲੋ ਗੋਦਾਮਾਂ ਦੇ ਘਿਰਾਓ ਵੀ ਦਸ ਮਹੀਨਿਆਂ ਤੋਂ ਦਿਨ ਰਾਤ ਲਗਾਤਾਰ ਜਾਰੀ ਹਨ। ਮੌਜੂਦਾ ਲਾਮਬੰਦੀ ਮੁਹਿੰਮ ਵਿੱਚ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਹਰ ਵਰਗ ਦੇ ਕਿਰਤੀ ਕਾਰੋਬਾਰੀ ਲੋਕਾਂ ਅਤੇ ਮੁਲਾਜ਼ਮਾਂ, ਸਨਅਤੀ ਕਾਮਿਆਂ, ਬੇਰੁਜ਼ਗਾਰਾਂ, ਕੱਚੇ ਅਧਿਆਪਕਾਂ, ਠੇਕਾ ਕਾਮਿਆਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਸਭਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

by Ankit
November 5, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ...

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ)  ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

by Ranjit Singh
9 hours ago
0

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 