ਇਸ ਸਮੇਂ ਦੀ ਵੱਡੀ ਖਬਰ
ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲਗਾਤਾਰ 2 ਘੰਟੇ ਤੱਕ ਹੋਵੇਗੀ ਤੂਫਾਨੀ ਬਾਰਿਸ਼
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਕਿ ਅਗਲੇ 2 ਘੰਟੇ ਲਗਾਤਾਰ ਤੂਫਾਨ ਦੇ ਨਾਲ ਨਾਲ ਹਲਕੀ ਅਤੇ ਦਰਮਿਆਨੀ ਬਾਰਿਸ਼ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਹੋ ਸਕਦੀ ਹੈ।























