ਮੁੱਖ ਮੰਤਰੀ ਵੱਲੋਂ ਰੱਖੀ ਚਾਹ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ,ਨਵਜੋਤ ਸਿੰਘ ਸਿੱਧੂ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿੱਪ ਪਹੁੰਚੀ ਪੰਜਾਬ ਭਵਨ

ਚੰਡੀਗੜ੍ਹ,23ਜੁਲਾਈ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਆਹੁਦਾ ਰਸਮੀ ਤੌਰ ਤੇ ਸੰਭਾਲਣਗੇ।


ਕੈਪਟਨ ਅਮਰਿੰਦਰ ਸਿੰਘ ਨੇ ਸਮਾਰੋਹ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਸਮੁੱਚੀ ਕਾਂਗਰਸ ਲੀਡਰਸ਼ਿਪ ਲਈ ਚਾਹ ਪਾਰਟੀ ਰੱਖੀ ਸੀ ਜਿਸ ਵਿੱਚ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸਾਰੀ ਲੀਡਰਸ਼ਿਪ ਮੌਜੂਦ ਸੀ।






















