• Latest
  • Trending
ਰਾਣਾ ਸੋਢੀ ਨੇ ”ਕਮ ਆਨ ਇੰਡੀਆ” ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਉਤਸ਼ਾਹਿਤ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

4 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

6 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

8 hours ago
Hindi News
English News
Thursday, October 29, 2026
No Result
View All Result
18 °c
Chandigarh
21 ° Thu
20 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਣਾ ਸੋਢੀ ਨੇ ”ਕਮ ਆਨ ਇੰਡੀਆ” ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਉਤਸ਼ਾਹਿਤ

July 23, 2021
in Punjab-Chandigarh, ਅੰਤਰਰਾਸ਼ਟਰੀ, ਸਿਆਸੀ, ਸਿਹਤ, ਖਬਰਾਂ, ਖੇਡਾਂ, ਰਾਸ਼ਟਰੀ
ਰਾਣਾ ਸੋਢੀ ਨੇ ”ਕਮ ਆਨ ਇੰਡੀਆ” ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਉਤਸ਼ਾਹਿਤ

ਰਾਣਾ ਸੋਢੀ ਨੇ ”ਕਮ ਆਨ ਇੰਡੀਆ” ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਉਤਸ਼ਾਹਿਤ

ਰਾਣਾ ਸੋਢੀ ਨੇ ”ਕਮ ਆਨ ਇੰਡੀਆ” ਦੇ ਉਦੇਸ਼ ਨਾਲ ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਉਤਸ਼ਾਹਿਤ

ਐਸ.ਏ.ਐਸ. ਨਗਰ, 23 ਜੁਲਾਈ(ਵਿਸ਼ਵ ਵਾਰਤਾ) ਟੋਕੀਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਸਪੋਰਟਸ ਸਟੇਡੀਅਮ, ਸੈਕਟਰ-78 ਤੋਂ ਭਾਰਤੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਹਨਾਂ ਨਾਲ ਸਕੱਤਰ ਖੇਡ ਰਾਜ ਕਮਲ ਚੌਧਰੀ, ਸੰਯੁਕਤ ਸਕੱਤਰ ਖੇਡਾਂ ਕਰਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਰਾਣਾ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੋਕਿਓ ਓਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਮਨੋਬਲ ਨੂੰ ਵਧਾਉਣ ਲਈ ਸੰਦੇਸ਼ (ਮੈਸੇਜ) ਅਤੇ ਵੀਡੀਓ ਬਣਾਉਣ। ਕੇਂਦਰੀ ਖੇਡ ਮੰਤਰੀ ਸ੍ਰੀ ਅਨੁਰਾਗ ਠਾਕੁਰ ਦੀ ਤਰਜ਼ ‘ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਇੱਕ ਵੀਡੀਓ ਬਣਾਉਣ। ਉਹਨਾਂ ਅੱਗੇ ਕਿਹਾ, “ਅਸੀਂ ਟੋਕਿਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਆਪਣੇ ਅਥਲੀਟਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤਾਂ ਕਿ ਉਹ ਜਾਣ ਸਕਣ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ।’ ਉਹਨਾਂ ਅੱਗੇ ਕਿਹਾ, ’ਅਸੀਂ ਖਿਡਾਰੀਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਘੜੀ ਵਿੱਚ ਦੇਸ਼ ਦਾ ਹਰ ਵਿਅਕਤੀ ਉਨ੍ਹਾਂ ਦੇ ਨਾਲ ਖੜ੍ਹਾ ਹੈ।’
ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖਿਡਾਰੀਆਂ ਵਿੱਚੋਂ 40 ਫ਼ੀਸਦੀ ਖਿਡਾਰੀ ਪੰਜਾਬ ਅਤੇ ਹਰਿਆਣਾ ਤੋਂ ਹਨ ਅਤੇ ਇਸ ਵਿੱਚ ਦੋਵੇਂ ਸੂਬਿਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਓਲੰਪਿਕ ਵਿੱਚ ਸੋਨ ਤਮਗਾ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਰੂਪ ਵਿੱਚ 2.25 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲਿਆਂ ਨੂੰ 1.5 ਕਰੋੜ ਰੁਪਏ ਜਦਕਿ ਕਾਂਸੀ ਤਮਗਾ ਜੇਤੂਆਂ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, ‘‘ਅਸੀਂ ਹਾਕੀ ਵਿੱਚ ਪ੍ਰਮੁੱਖ ਦਾਅਵੇਦਾਰ ਵਜੋਂ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਾਂ ਕਿਉਂਕਿ ਕੌਮੀ ਹਾਕੀ ਟੀਮ ਦੇ ਅੱਧੇ ਖਿਡਾਰੀ ਸੂਬੇ ਵਿੱਚੋਂ ਲਏ ਜਾਣ ਦੀ ਉਮੀਦ ਹੈ।’’ ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਉਭਰ ਰਹੇ ਖਿਡਾਰੀ, ਵਿਦੇਸ਼ੀ ਮਾਹਰ ਕੋਚਿੰਗ ਸਟਾਫ਼ ਤੋਂ ਇਲਾਵਾ ਅਤਿ ਆਧੁਨਿਕ ਸਾਜ਼ੋ-ਸਾਮਾਨ ਸਬੰਧੀ ਹਰ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੂਬੇ ਦੀ ਨਵੀਂ ਖੇਡ ਨੀਤੀ ਬਹੁਤ ਲਾਭਕਾਰੀ ਸਿੱਧ ਹੋਈ ਹੈ।
ਇਸ ਦੌਰਾਨ, ”ਕਮ ਆਨ ਇੰਡੀਆ” ਦੀ ਇਹ ਆਵਾਜ਼ ਸੂਬੇ ਦੇ ਹਰ ਜ਼ਿਲ੍ਹੇ ਵਿਚ ਵੀ ਗੂੰਜੀ, ਜਿਥੇ ਸਾਡੇ ਖਿਡਾਰੀਆਂ ਨਾਲ ਇਕਜੁੱਟਤਾ ਦਰਸਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
2 weeks ago
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 