• Latest
  • Trending
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

5 years ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

8 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

27 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

56 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

2 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

July 24, 2021
in ਸਿਆਸੀ, ਖਬਰਾਂ, ਪੰਜਾਬ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

ਬਜਟ ਉਪਬੰਧਾਂ ਤੋਂ ਬਿਨਾਂ ਬਠਿੰਡਾ ਜ਼ਿਲੇ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਦੇਣ ਦਾ ਐਲਾਨ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਰਾਜਨ ਗਰਗ ਨੇ ਸੰਭਾਲਿਆ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ

ਬਠਿੰਡਾ, 24 ਜੁਲਾਈ (ਕੁਲਬੀਰ ਬੀਰਾ )ਵਿੱਤ ਮੰਤਰੀ ਅਤੇ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ਵਿਚ ਅੱਜ ਇੱਥੇ ਸੀਨੀਅਰ ਕਾਂਗਰਸੀ ਆਗੂ  ਰਾਜਨ ਗਰਗ ਨੇ ਜ਼ਿਲਾ ਪਲਾਨਿੰਗ ਬੋਰਡ ਦਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਰਾਜਨ ਗਰਗ ਨੂੰ ਸੁਭਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਪਾਰਟੀ ਪ੍ਰਤੀ ਲੰਬੀਆਂ ਸੇਵਾਵਾਂ ਕਾਰਨ ਉਨਾਂ ਨੂੰ ਪਾਰਟੀ ਨੇ ਇਹ ਮਾਣ ਦਿੱਤਾ ਹੈ ਅਤੇ ਉਹ ਆਸ ਪ੍ਰਗਟ ਕਰਦੇ ਹਨ ਕਿ ਸ੍ਰੀ ਗਰਗ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਊਂਦੇ ਹੋਏ ਲੋਕਾਂ ਦੀਆਂ ਆਸਾਂ ਊਮੀਦਾਂ ਤੇ ਖਰੇ ਉਤਰਨਗੇ। ਉਨਾਂ ਨੇ ਕਿਹਾ ਕਿ ਸਿਆਸਤ ਇਕ ਵੱਡੀ ਸੇਵਾ ਹੈ ਅਤੇ ਰਾਜਨ ਗਰਗ ਦਾ ਲੰਬਾ ਸਮਾਜਿਕ ਅਤੇ ਸਿਆਸੀ ਸਫਰ ਦਾ ਤਜਰਬਾ ਉਨਾਂ ਨੂੰ ਇਸ ਅਹੁਦੇ ਦੀ ਮਰਿਆਦਾ ਕਾਇਮ ਰੱਖਦੇ ਹੋਏ ਆਪਣੇ ਜ਼ਿਲੇ ਦੀ ਬਿਹਤਰੀ ਲਈ ਕੰਮ ਕਰਨ ਵਿਚ ਉਨਾਂ ਦਾ ਮਜਬੂਤ ਪੱਖ ਸਾਬਤ ਹੋਵੇਗਾ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਜ਼ਿਲੇ ਨੂੰ ਬਜਟ ਵਿਚ ਕੀਤੇ ਉਪਬੰਧਾਂ ਤੋਂ ਬਿਨਾਂ 50 ਕਰੋੜ ਰੁਪਏ ਦੀ ਹੋਰ ਗ੍ਰਾਂਟ ਵਿਕਾਜ ਕਾਰਜਾਂ ਲਈ ਦੇਣ ਦਾ ਐਲਾਣ ਕੀਤਾ। ਇਹ ਰਕਮ ਜ਼ਿਲਾ ਪਲਾਨਿੰਗ ਬੋਰਡ ਦੇ ਮਾਰਫ਼ਤ ਵਿਊਂਤਬੰਦ ਕੀਤੇ ਵਿਕਾਸ ਕਾਰਜਾਂ ਤੇ ਖਰਚ ਕੀਤੀ ਜਾਵੇਗੀ।
ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜ਼ਿਲਾ ਬਾਰ ਐਸੋਸੀਏਸ਼ਨ ਦਾ ਵਫਦ ਵੀ ਪ੍ਰਧਾਨ ਐਡਵੋਕੇਟ ਲੱਖਇੰਦਰਦੀਪ ਸਿੰਘ ਭਾਈਕਾ ਦੀ ਅਗਵਾਈ ਵਿਚ ਮਿਲਿਆ ਅਤੇ ਵਿੱਤ ਮੰਤਰੀ ਨੇ ਜ਼ਿਲਾ ਬਾਰ ਐਸੋਸੀਏਸ਼ਨ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਰਾਜਨ ਗਰਗ ਨੇ ਆਪਣੇ ਨਾਮਜਦਗੀ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਿੱਤ ਮੰਤਰੀ ਵੱਲੋਂ ਉਨਾਂ ਵਿਚ ਜੋ ਵਿਸਵਾਸ ਪ੍ਰਗਟਾਇਆ ਗਿਆ ਹੈ ਉਸਤੇ ਖਰਾ ਉਤਰਨਗੇ।
ਇੱਥੇ ਜਿਕਰਯੋਗ ਹੈ ਕਿ ਰਾਜਨ ਗਰਗ ਇਸਤੋਂ ਪਹਿਲਾਂ ਵੱਖ ਵੱਖ ਸਿਆਸੀ ਅਤੇ ਸਮਾਜਿਕ ਅਹੁਦਿਆਂ ਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਅ ਚੁੱਕੇ ਹਨ। ਉਹ ਪਿੱਛਲੇ 25 ਸਾਲਾਂ ਤੋਂ ਸਿਆਸੀ ਤੇ ਸਮਾਜਿਕ ਖੇਤਰਾਂ ਵਿਚ ਸੇਵਾ ਨਿਭਾਅ ਰਹੇ ਹਨ।

ਵਿੱਤ ਮੰਤਰੀ ਨੇ ਸ਼ਹਿਰ ਦੇ ਅਕਾਲੀ ਵਿਰੋਧੀ ਨੂੰ ਕਰੜੇ ਹਥੀਂ ਲੈਦਿਆਂ ਕਿਹਾ ਕਿ ਵਿਰੋਧੀਆਂ ਵੱਲੋਂ ਬਰਸਾਤੀ ਪਾਣੀ ਦੇ ਨਿਕਾਸ ਦੇ ਮਾੜੇ ਪ੍ਰਬੰਧ ਹੋਣ ਦੇ ਲਾਏ ਦੋਸ਼ਾਂ ਅਤੇ ਪਾਣੀ ਵਿੱਚ ਖੜ੍ਹ ਕੇ ਹੋਏ ਲਾਈਵ ਤੇ ਕੁਮੈਂਟ ਕਰਦਿਆਂ ਕਿਹਾ ਕਿ ਵਿਰੋਧੀਆਂ ਕੋਲ ਅੱਜ ਬੋਲਣ ਲਈ ਕੁਝ ਵੀ ਨਹੀਂ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਕੀਤੇ ਪ੍ਰਬੰਧ ਹੋਰ ਮਜ਼ਬੂਤ ਹੋਣਗੇ ਤੇ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪਹਿਲਾ ਪਾਣੀ ਹਫਤਿਆਂ ਚ ਨਿਕਲਦਾ ਸੀ ਹੁਣ ਵਿਊਂਤਬੰਦੀ ਨਾਲ ਕੀਤੇ ਕੰਮ ਨਾਲ ਬਰਸਾਤੀ ਪਾਣੀ 3-4 ਘੰਟਿਆਂ ਵਿੱਚ ਸ਼ਹਿਰ ਚੋਂ ਨਿਕਾਸ ਹੋ ਜਾਂਦਾ ਹੈ।

ਇਸ ਮੌਕੇ ਚਿਰੰਜੀ ਲਾਲ ਗਰਗ, ਜੈਜੀਤ ਜੌਹਲ ,ਅਰੁਣ ਵਧਾਵਨ, ਕੇ ਕੇ ਅਗਰਵਾਲ, ਮੇਅਰ ਰਮਨ ਗੋਇਲ, ਅਸ਼ੋਕ ਕੁਮਾਰ, ਹਰਮੰਦਰ ਸਿੰਘ, ਪਵਨ ਮਾਨੀ, ਬਲਜਿੰਦਰ ਠੇਕੇਦਾਰ, ਗੁਰਇਕਬਾਲ ਚਹਿਲ, ਅਵਤਾਰ ਸਿੰਘ, ਅਤੇ ਸਮੂਹ ਕੌਂਸਲਰ ਵੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

by Ranjit Singh
November 11, 2026
0

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ - ਗੰਗੋਤਰੀ ਧਾਮ ਦੇ ਕਿਵਾੜ ਬੰਦ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

by Jaspreet Kaur
3 weeks ago
0

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਜੇਕਰ ਤੁਸੀਂ ਸੋਨੇ ਵਿੱਚ ਨਿਵੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 