• Latest
  • Trending
ਸੁਖਬੀਰ ਬਾਦਲ ਵੱਲੋਂ 84 ਸਿੱਖ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ

ਸੁਖਬੀਰ ਬਾਦਲ ਵੱਲੋਂ 84 ਸਿੱਖ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ

9 years ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 minute ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

24 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋਂ 84 ਸਿੱਖ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ

February 5, 2018
in ਪੰਜਾਬ
ਸੁਖਬੀਰ ਬਾਦਲ ਵੱਲੋਂ 84 ਸਿੱਖ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ
ਸੁਖਬੀਰ ਬਾਦਲ ਵੱਲੋਂ 84 ਸਿੱਖ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ
ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਜਗਦੀਸ਼ ਟਾਈਟਲਰ ਦੀ ਕੀਤੀ ਸਿਆਸੀ ਪੁਸ਼ਤਪਨਾਹੀ ਨੇ 33 ਸਾਲ ਤਕ ਇਨਸਾਫ ਦੇ ਰਾਹ ‘ਚ ਰੋੜਾ ਅਟਕਾਇਆ
ਚੰਡੀਗੜ, 5 ਫਰਵਰੀ (ਵਿਸ਼ਵ ਵਾਰਤਾ) : 1984 ਸਿੱਖ ਕਤਲੇਆਮ ਮਾਮਲੇ ਵਿਚ ਕੇਸਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ ਇੱਕ ਸਟਿੰਗ ਆਪਰੇਸ਼ਨ ਦਾ ਵੀਡਿਓ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਹੈ ਕਿ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਵਾਉਣ ਲਈ ਗਾਂਧੀ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਜਾਵੇ।
ਦੱਸਣਯੋਗ ਹੈ ਕਿ ਇਸ ਵੀਡਿਓ ਵਿਚ ਜਗਦੀਸ਼ ਟਾਈਟਲਰ ਸ਼ਰੇਆਮ ਕਹਿ ਰਿਹਾ ਹੈ ਕਿ 1984 ਵਿਚ ਦਿੱਲੀ ਵਿਚ ਹੋਏ 100 ਸਿੱਖਾਂ ਦੇ ਕਤਲੇਆਮ ਪਿੱਛੇ ਉਸ ਦਾ ਹੱਥ ਸੀ। ਉਹ ਇਹ ਵੀ ਦੱਸ ਰਿਹਾ ਹੈ ਕਿ ਕਾਂਗਰਸ ਹਾਈ ਕਮਾਨ ਵੱਲੋਂ ਉਸ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਜਾਂ ਫਿਰ ਰਾਜ ਸਭਾ ਸੀਟ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਬਾਰੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਖੁਲਾਸੇ 1984 ਦੇ ਕਤਲੇਆਮ ਵਿਚ ਗਾਂਧੀ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਨੂੰ ਸਾਬਿਤ ਕਰਦੇ ਹਨ। ਉਹਨਾਂ ਕਿਹਾ ਕਿ ਟਾਈਟਲਰ ਖ਼ਿਲਾਫ ਅੱਜ ਸਾਹਮਣੇ ਆਇਆ ਵੀਡਿਓ ਦਸੰਬਰ 2011 ਦਾ ਰਿਕਾਰਡ ਕੀਤਾ ਹੋਇਆ ਹੈ। ਟਾਈਟਲਰ ਨੂੰ ਕੇਂਦਰੀ ਮੰਤਰਾਲੇ ਵਿਚੋਂ 2009 ਵਿਚ ਕੱਢਿਆ ਗਿਆ ਸੀ। ਉਸ ਵੱਲੋਂ ਇਹ ਸ਼ੇਖੀ ਮਾਰਨਾ ਕਿ ਉਸ ਨੂੰ ਰਾਜ ਸਭਾ ਦੀ ਮੈਂਬਰੀ ਜਾਂ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ,  ਇਹ ਗੱਲ ਸਾਬਿਤ ਕਰਦਾ ਹੈ ਕਿ ਉਸ ਨੂੰ ਗਾਂਧੀ ਪਰਿਵਾਰ ਵੱਲੋਂ ਮੂੰਹ ਨਾ ਖੋਲ•ਣ ਲਈ ਹੀ ਇਹ ਪੇਸ਼ਕਸ਼ਾਂ ਦਿੱਤੀਆਂ ਜਾ ਰਹੀਆਂ ਸਨ। ਹੁਣ ਇਹ ਲਾਜ਼ਮੀ ਬਣਦਾ ਹੈ ਕਿ ਅਦਾਲਤਾਂ ਗਾਂਧੀ ਪਰਿਵਾਰ ਤੋਂ ਪੁੱਛਣ ਕਿ ਜਿਸ ਅਪਰਾਧੀ ਦੇ ਹੱਥਾਂ ਉੱਤੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਖੂਨ ਲੱਗਿਆ ਹੋਇਆ ਸੀ, ਉਸ ਨੂੰ ਅਜਿਹੇ ਲਾਲਚ ਕਿਉਂ ਦਿੱਤੇ ਜਾ ਰਹੇ ਸਨ?
ਸ ਬਾਦਲ ਨੇ ਕਿਹਾ ਕਿ 1984 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਕਿਉਂ ਨਹੀਂ ਮਿਲ ਰਿਹਾ, ਇਸ ਦੇ ਵੀਡਿਓ ਦੇ ਰੂਪ ਵਿਚ ਵੀ ਸਬੂਤ ਸਾਹਮਣੇ ਆ ਚੁੱਕੇ ਹਨ। ਉਹਨਾਂ ਕਿਹਾ ਕਿ ਟਾਈਟਲਰ ਨੂੰ ਇਹ ਫੜਾ ਮਾਰਦੇ ਵੇਖਿਆ ਗਿਆ ਹੈ ਕਿ ਉਹ ਆਪਣੇ ਖ਼ਿਲਾਫ ਜਾਂਚਾਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਨਿਆਂ ਦੇਣ ਵਾਲਿਆਂ ਨਾਲ ਉਸ ਦੇ ਨੇੜਲੇ ਸੰਬੰਧ ਹਨ। ਉਸ ਨੇ ਇਹ ਵੀ ਕਬੂਲ ਕੀਤਾ ਹੈ ਕਿ ਉਸ ਦੇ ਮੁੰਡੇ ਦੀ ਇੱਕ ਕੰਪਨੀ ਦਾ ਸਵਿਸ ਬੈਂਕ ਵਿਚ ਖਾਤਾ ਹੈ। ਉਹ ਇਹ ਕਹਿ ਕੇ ਆਪਣੀ ਅਮੀਰੀ ਦੀ ਧੌਂਸ ਜਮਾ ਰਿਹਾ ਹੈ ਕਿ ਉਸ ਨੇ ਆਪਣੇ ਦੋਸਤਾਂ ਤੋਂ ਜਿਹੜੇ 150 ਕਰੋੜ ਰੁਪਏ ਲੈਣੇ ਸੀ, ਉਹ ਉਸ ਨੇ ਛੱਡ ਦਿੱਤੇ ਹਨ। ਇਹ ਸਭ ਕੁੱਝ ਤਾਂ ਹੀ ਸੰਭਵ ਸੀ , ਕਿਉਂਕਿ ਗਾਂਧੀ ਪਰਿਵਾਰ ਦੁਆਰਾ ਉਸ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਸੀ।
ਇਹ ਟਿੱਪਣੀ ਕਰਦਿਆਂ ਕਿ ਹੁਣ ਅਖੀਰ ਟਾਈਟਲਰ ਦਾ ਸਮਾਂ ਮੁੱਕ ਚੁੱਕਿਆ ਹੈ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਸ ਨੂੰ ਤੁਰੰਤ ਗਿਰਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ  ਉਸ ਖ਼ਿਲਾਫ ਦਿੱਲੀ ਵਿਚ 100 ਸਿੱਖਾਂ ਦੇ ਕਤਲ ਦਾ ਕੇਸ ਚਲਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਉਹ ਆਪਣੇ ਜੁਰਮ ਦਾ ਇਕਬਾਲ ਕਰ ਚੁੱਕਿਆ ਹੈ। ਉਸ ਵੱਲੋਂ ਪਹਿਲਾਂ ਕੀਤੇ ਖੁਲਾਸੇ ਮੁਤਾਬਿਕ ਉਸ ਨੇ ਕਤਲੇਆਮ ਤੋਂ ਬਾਅਦ ਰਾਜੀਵ ਗਾਂਧੀ ਨੂੰ ਦਿੱਲੀ ਵਿਚ ਘੁੰਮਾਇਆ ਸੀ। ਇਸੇ ਤਰਾਂ ਅਦਾਲਤਾਂ ਨੂੰ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਚਾਹੀਦੀ ਹੈ, ਜਿਸ ਨੇ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਸੀ। ਇਹ ਗੱਲ ਦੀ ਪੁਸ਼ਟੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਵੀ ਇਹ ਟਿੱਪਣੀ ਕਰਕੇ ਕਰ ਦਿੱਤੀ ਸੀ ਕਿ ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

by Navjot
3 weeks ago
0

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ   ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 