ਟੋਕਿਓ ਓਲੰਪਿਕ 2020
ਭਾਰਤੀ ਪੁਰਸ਼ ਹਾਕੀ ਟੀਮ ਹਾਫ ਟਾਇਮ ਤੱਕ ਚੱਲ ਰਹੀ ਹੈ ਪਿੱਛੇ
ਆਸਟ੍ਰੇਲੀਆ-4, ਭਾਰਤ-0
ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ) ਅੱਜ ਟੋਕਿਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਤੇ ਆਸਟ੍ਰੇਲੀਆ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਜਿਸ ਵਿੱਚ ਆਸਟ੍ਰੇਲੀਆ ਦੀ ਟੀਮ 4-0 ਨਾਲ ਅੱਗੇ ਚੱਲ ਰਹੀ ਹੈ। ਭਾਰਤ ਨੇ ਹਾਫ ਟਾਇਮ ਤੱਕ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।























