• Latest
  • Trending
ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

5 years ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

1 hour ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

8 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

9 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

9 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

10 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

10 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

11 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

11 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Monday, June 8, 2026
No Result
View All Result
31 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

July 25, 2021
in ਖਬਰਾਂ, ਪੰਜਾਬ
ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

ਸੋਮਵਾਰ ਤੋ ਖੁਲਣਗੇ 10 ਤੋ 12 ਵੀ ਤੱਕ ਦੇ ਸਾਰੇ ਸਕੂਲ

ਖੂਨਦਾਨ-ਮਹਾਂਦਾਨ

ਅੰਮ੍ਰਿਤਸਰ 25 ਜੁਲਾਈ: -ਪੰਜਾਬ ਸਰਕਾਰ ਦੇ ਆਦੇਸ਼ਾਂ ਤੇ 26 ਜੁਲਾਈ ਸੋਮਵਾਰ ਤੋ ਜ਼ਿਲ੍ਹੇ ਦੇ 10 ਵੀ ਕਲਾਸ ਤੋ ਲੈਕੇ 12 ਵੀ ਕਲਾਸ ਤੱਕ ਦੇ  ਸਕੂਲ ਖੋਲੇ ਜਾ ਰਹੇ ਹਨ ਅਤੇ ਬੱਚਿਆਂ ਦੇ ਮਾਪਿਆਂ ਕੋਲੋ ਸਹਿਮਤੀ ਪੱਤਰ ਮਿਲਣ ਤੇ ਹੀ ਬੱਚਿਆਂ ਨੂੰ ਸਕੂਲਾਂ ਵਿਚ ਦਾਖਲਾ ਦਿੱਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ  ਢੱਪਈ ਰੋਡ ਵਿਖੇ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋ ਲਗਾਏ ਗਏ ਪੰਜਵੇ ਖੂਨਦਾਨ ਕੈਪ ਦਾ ਉਦਘਾਟਨ ਕਰਨ ਸਮੇ ਕੀਤਾ।

ਸ੍ਰੀ ਸੋਨੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੀ ਗਤੀ ਕਾਫੀ ਧੀਮੀ ਪੈ ਗਈ ਹੈ ਅਤੇ ਸਰਕਾਰ ਵਲੋ ਲਗਾਈਆਂ ਗਈਆਂ ਪਾਬੰਦੀਆਂ ਵਿਚ ਕਾਫੀ ਛੂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਕੁਲਾਂ ਦੇ ਬਾਹਰ ਬੱਚਿਆਂ ਨੂੰ ਸੈਨੀਟਾਈਜ਼ ਕਰਕੇ ਹੀ ਸਕੂਲ ਵਿਚ ਪ੍ਰਵੇਸ਼ ਕਰਨ ਦਿੱਤਾ ਜਾਵੇਗਾ ਅਤੇ ਬੱਚਿਆਂ ਲਈ ਮਾਸਕ ਲਗਾਉਣਾ ਵੀ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਕੂਲੀ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇ ਡੋਜ਼ਾਂ ਲਗਣੀਆਂ ਜ਼ਰੂਰੀ ਹਨ ਅਤੇ ਕਲਾਸ ਰੂਮਾਂ ਵਿਚ ਵੀ ਬੱਚਿਆਂ ਨੂੰ ਉਚਿਤ ਦੂਰੀ ਤੇ ਬੈਠਾਇਆ ਜਾਵੇਗਾ।

ਸ਼੍ਰੀ ਸੋਨੀ ਨੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋ ਲਗਾਏ ਗਏ ਖੂਨਦਾਨ ਕੈਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋ ਹਰ ਸਾਲ ਖੂਨਦਾਨ ਕੈਪ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ  ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਵਲੋ ਖੂਨਦਾਨ ਕੀਤਾ ਜਾ ਰਿਹਾ ਹੈ, ਉਹ ਸਭ ਤੋ ਵੱਡੇ ਦਾਨੀ ਹਨ। ਉਨ੍ਹਾਂ ਕਿਹਾ ਕਿ ਕੈਪਾ ਦੋਰਾਨ ਇਕੱਠੇ ਕੀਤੇ ਗਏ ਖੂਨ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੱਖਿਆ ਜਾਂਦਾ ਹੈ ਅਤੇ ਲੋੜ ਪੈਣ ਤੇ ਲੋੜਵੰਦ ਲੋਕਾਂ ਨੂੰ ਖੂਨ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਕ ਯੂਨਿਟ ਦੇ ਖੂਨ ਨਾਲ 4 ਵਿਅਕਤੀਆਂ ਦੀ ਜਿੰਦਗੀ ਬਚਾਈ ਜਾ ਸਕਦੀ ਹੈ।  ਸ਼੍ਰੀ ਸੋਨੀ ਨੇ ਸਹਿਰ ਦੀਆਂ ਸਾਰੀਆਂ ਐਨ ਜੀ ਓਜ਼ ਨੂੰ ਅਪੀਲ ਕੀਤੀ ਕਿ ਉਹ ਵੀ ਵੱਧ ਤੋੱ ਵੱਧ ਖੂਨਦਾਨ ਕੈਪ ਲਗਾਉਣ ਤਾਂ ਜੋ ਹਾਦਸਿਆਂ ਵਿਚ ਸ਼ਿਕਾਰ ਹੋਏ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਖੂਨਦਾਨ ਕੈਪ ਮੋਕੇ 119 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਇਸ ਮੌਕੇ ਕੋਸਲਰ ਵਿਕਾਸ ਸੋਨੀ, ਸ਼੍ਰੀ ਸੁਰਿੰਦਰ ਛਿੰਦਾ, ਸ: ਸਰਬਜੀਤ ਸਿੰਘ ਲਾਟੀ,ਸ਼੍ਰੀ ਸੋਭਿਤ ਬੱਬਰ, ਸ: ਗੁਰਨਾਮ ਸਿੰਘ ਗਾਮਾ, ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਦੇ ਸ਼੍ਰੀ ਰਾਕੇਸ਼ ਸੇਠੀ, ਸ਼੍ਰੀ ਸੂਰਜ ਕੁਮਾਰ,ਸ਼੍ਰੀ ਦੇਸਰਾਜ, ਸ਼੍ਰੀ ਹਰਭਜਨ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
June 7, 2026
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

Most Popular

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

by Jaspreet Kaur
3 weeks ago
0

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ ਅੰਮ੍ਰਿਤਸਰ, 16 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 