• Latest
  • Trending
ਕੱਲ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਕੱਲ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

5 years ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

2 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

27 minutes ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

37 minutes ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

2 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

3 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

3 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

5 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

6 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੱਲ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

July 25, 2021
in ਸਿੱਖਿਆ, ਖਬਰਾਂ, ਪੰਜਾਬ
ਕੱਲ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਕੱਲ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਜਿਲ੍ਹੇ ਦੇ 203 ਸਰਕਾਰੀ ਸਕੂਲਾਂ ਨੂੰ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ- ਡੀ.ਈ.ਓ. (ਸੈ.ਸਿੱ.) ਹਰਿੰਦਰ ਕੌਰ

ਪਟਿਆਲਾ 25 ਜੁਲਾਈ:ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ‘ਚ ਰਹਿੰਦਿਆਂ, ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਪਟਿਆਲਾ ਜਿਲ੍ਹੇ ਦੇ 109 ਸੈਕੰਡਰੀ ਤੇ 94 ਹਾਈ ਸਕੂਲਾਂ ‘ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਸਕੂਲਾਂ ਦੀ ਵਿਸ਼ੇਸ਼ ਸਫ਼ਾਈ ਕੀਤੀ ਗਈ ਹੈ।
ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੇ ਪ੍ਰਿੰ. ਰਜਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ‘ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨਟਾਈਜ਼ ਹੋਣ ਅਤੇ ਲੋੜੀਂਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਗਿਆ।ਇਸ ਤੋਂ ਇਲਾਵਾ ਸਕੂਲ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਸਰਕਾਰੀ ਹਾਈ ਸਕੂਲ ਰਣਬੀਰਪੁਰਾ ਦੇ ਮੁੱਖ ਅਧਿਆਪਕ ਤੇ ਬਲਾਕ ਨੋਡਲ ਅਫਸਰ ਪਟਿਆਲਾ-3 ਲਲਿਤ ਸਿੰਗਲਾ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀਆਂ ਕੱਲ੍ਹ ਦੇ ਦਿਨ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਸ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ‘ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਦੋ ਵਿਦਿਆਰਥਣਾਂ ਦੇ ਪਿਤਾ ਦੀਪਕ ਸਿੰਘ ਨੇ ਕਿਹਾ ਕਿ ਭਾਵੇਂ ਸਿੱਖਿਆ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਟੀਵੀ ਤੇ ਆਨਲਾਈਨ ਪੜ੍ਹਾਈ ਕਰਵਾਉਣ ਲਈ ਬਹੁਤ ਉੱਦਮ ਕੀਤੇ ਪਰ ਬੱਚਿਆਂ ਨੂੰ ਸਕੂਲ ‘ਚ ਜਾ ਕੇ ਪੜ੍ਹਨ ਦਾ ਵਧੇਰੇ ਚਾਅ ਹੁੰਦਾ ਹੈ, ਜੋ ਕੱਲ੍ਹ ਨੂੰ ਪੂਰਾ ਹੋ ਜਾਵੇਗਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਪੜ ਦੀ ਵਿਦਿਆਰਥਣ ਹੁਸਨਦੀਪ ਕੌਰ ਦਾ ਕਹਿਣਾ ਹੈ ਕਿ ਉਹ ਲੰਬੇ ਅਰਸੇ ਤੋਂ ਸਕੂਲ ਲੱਗਣ ਦੀ ਉਡੀਕ ‘ਚ ਸਨ ਕਿਉਂਕਿ ਵਿਦਿਆਰਥੀ ਜੋ ਕੁਝ ਸਕੂਲ ‘ਚ ਜਾ ਕੇ ਸਿੱਖਦੇ ਹਨ, ਉਨ੍ਹਾਂ ਕੁਝ ਉਹ ਆਨਲਾਈਨ ਪੜ੍ਹਾਈ ਦੌਰਾਨ ਨਹੀਂ ਸਿੱਖ ਸਕਦੇ।

Tags: BREAKING NEWSeducationpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਬੱਚਿਆਂ ਅਤੇ ਕਰਮਚਾਰੀਆਂ ਲਈ ਅਹਿਮ...

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
August 30, 2026
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

Most Popular

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

by Ranjit Singh
11 hours ago
0

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 