• Latest
  • Trending
ਪ੍ਰਧਾਨ ਮੰਤਰੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਸੰਬੋਧਨ ’ਚ ਚੰਡੀਗੜ੍ਹ ਦੇ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ

5 years ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

18 minutes ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

44 minutes ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

1 hour ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Rajasthan ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਦੀ ਧਮਕੀ! ਖਾਲੀ ਕਰਵਾਇਆ ਗਿਆ ਕੰਪਲੈਕਸ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

3 hours ago
ਇੱਕ ਰਿਪੋਰਟ ਅਨੁਸਾਰ ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ

4 hours ago
International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Chandigarh Bomb Threat : ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Himachal Visit : ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ

7 hours ago
Hindi News
English News
Monday, April 27, 2026
No Result
View All Result
39 °c
Chandigarh
32 ° Tue
32 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਸੰਬੋਧਨ ’ਚ ਚੰਡੀਗੜ੍ਹ ਦੇ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ

July 25, 2021
in ਖਬਰਾਂ, ਚੰਡੀਗੜ੍ਹ
ਪ੍ਰਧਾਨ ਮੰਤਰੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਸੰਬੋਧਨ ’ਚ ਚੰਡੀਗੜ੍ਹ ਦੇ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ

ਚੰਡੀਗੜ੍ਹ,25 ਜੁਲਾਈ : ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਸੰਬੋਧਨ ‘ਮਨ ਕੀ ਬਾਤ’ ਵਿੱਚ ਚੰਡੀਗੜ੍ਹ ਦੇ ਉਸ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ, ਜਿਸ ਨੇ ਲੋਕਾਂ ਨੂੰ ਕੋਵਿਡ–19 ਦੇ ਟੀਕਾਕਰਣ ਲਈ ਹੋਰਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਆਪਣੇ–ਆਪ ਹੀ ਇੱਕ ਪਹਿਲਕਦਮੀ ਕੀਤੀ ਸੀ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਫੂਡ ਸਟਾਲ ਦੇ ਮਾਲਕ ਸੰਜੈ ਰਾਣਾ ਨੇ ਆਪਣੀ ਬੇਟੀ ਅਤੇ ਭਤੀਜੀ ਦੀ ਸਲਾਹ ’ਤੇ ਕੋਵਿਡ–19 ਵੈਕਸੀਨ ਲਗਵਾ ਚੁੱਕੇ ਲੋਕਾਂ ਨੂੰ ਮੁਫ਼ਤ ਛੋਲੇ–ਭਟੂਰੇ ਦੇਣੇ ਸ਼ੁਰੂ ਕਰ ਦਿੱਤੇ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸੰਜੈ ਰਾਣਾ ਸੈਕਟਰ–29 ’ਚ ਇੱਕ ਸਾਇਕਲ ਉੱਤੇ ਛੋਲੇ–ਭਟੂਰੇ ਵੇਚਦੇ ਹਨ। ਉਨ੍ਹਾਂ ਕੋਲੋਂ ਮੁਫ਼ਤ ਖਾਣਾ ਖਾਣ ਲਈ ਵਿਅਕਤੀ ਨੂੰ ਇਹ ਸਬੂਤ ਦਿਖਾਉਣਾ ਪੈਂਦਾ ਹੈ ਕਿ ਉਸ ਨੇ ਅੱਜ ਹੀ ਵੈਕਸੀਨ ਲਗਵਾਈ ਹੈ। ਉਨ੍ਹਾਂ ਨੇ ਅਜਿਹੀ ਕੋਸ਼ਿਸ਼ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹਾ ਕਾਰਜ ਇਹ ਸਿੱਧ ਕਰਦਾ ਹੈ ਕਿ ਸਮਾਜ ਦੀ ਭਲਾਈ ਲਈ ਧਨ ਨਹੀਂ, ਬਲਕਿ ਸੇਵਾ ਤੇ ਡਿਊਟੀ ਨਿਭਾਉਣ ਦੀ ਭਾਵਨਾ ਦੀ ਲੋੜ ਹੁੰਦੀ ਹੈ।

Tags: BREAKING NEWSChandigarhPM modipunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

by Jaspreet Kaur
April 27, 2026
0

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ ਨਵੀ ਦਿੱਲੀ, 27 ਅਪ੍ਰੈਲ (ਵਿਸ਼ਵ...

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

by Ankit
April 27, 2026
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ...

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

by Jaspreet Kaur
April 27, 2026
0

Ludhiana :ਖੰਨਾ 'ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ...

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

by Jaspreet Kaur
April 27, 2026
0

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ (FTA) ਸਹੀਬੱਧ -ਵਪਾਰਕ ਸਬੰਧਾਂ 'ਚ ਨਵੇਂ ਯੁੱਗ ਦੀ ਸ਼ੁਰੂਆਤ! ਨਵੀ ਦਿੱਲੀ, 27...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

by Jaspreet Kaur
April 27, 2026
0

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ ਨਵੀ ਦਿੱਲੀ, 27 ਅਪ੍ਰੈਲ (ਵਿਸ਼ਵ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 