• Latest
  • Trending
ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

2 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

2 hours ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

3 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

4 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

5 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

6 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

7 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

July 26, 2021
in ਸਿੱਖਿਆ, ਖਬਰਾਂ, ਦਿੱਲੀ, ਪੰਜਾਬ
ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਸਿੱਖਿਆ ਸਕੱਤਰ ਵੱਲੋਂ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਚੰਡੀਗੜ੍ਹ 26 ਜੁਲਾਈ(ਵਿਸ਼ਵ ਵਾਰਤਾ)ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਦਿੱਤਾ ਹੈ।

ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਸਕੂਲ ਸਿੱਖਿਆ ਸਕੱਤਰ ਨੇ ਆਧਿਆਪਕਾਂ ਵੱਲੋਂ ਕੋਵਿਡ ਦੇ ਸਮੇਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਵੀ ਸਰਾਹਨਾ ਕੀਤੀ। ਸ੍ਰੀ ਕਿ੍ਰਸ਼ਨ ਕੁਮਾਰ ਨੇ ਆਨਲਾਇਨ ਵੈਬੀਨਾਰ ਰਾਹੀਂ ਇਸ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਵਿੱਚ 228 ਬਲਾਕਾਂ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਜ਼ਿਲ੍ਹਾ ਕੋਆਰਡੀਨੇਟਰ, ਬਲਾਕ ਮਾਸਟਰ ਟਰੇਨਰ, ਕਲੱਸਟਰ ਮਾਸਟਰ ਟਰੇਨਰ ਅਤੇ ਲਗਪਗ 10000 ਪ੍ਰਾਇਮਰੀ ਅਧਿਆਪਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰਾਸ਼ਟਰੀ ਸਕੂਲ ਸਰਵੇਖਣ ਦਰਜ਼ਾਬੰਦੀ ਵਿੱਚ ਅੱਵਲ ਆਉਣ ’ਤੇ ਸ਼ਾਬਾਸ਼ੀ ਅਤੇ ਵਧਾਈ ਵੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਹਿਯੋਗ ਅਤੇ ਅਣਥੱਕ ਉੱਦਮਾਂ ਸਦਕਾ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। 13000 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਕੋਵਿਡ-19 ਦੀ ਮਹਾਂਮਾਰੀ ਦੇ ਭਿਆਨਕ ਸਮੇਂ ਦੌਰਾਨ ਵੀ ਅਧਿਆਪਕਾਂ ਨੇ ਮਿਸਾਲ ਪੇਸ਼ ਕਰਦਿਆਂ ਆਨਲਾਈਨ ਸਿੱਖਿਆ ਦੇ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ਾਨਦਾਰ ਕਾਰਜ ਕੀਤਾ ਹੈ।

ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਸ ਸਿਖਲਾਈ ਵਰਕਸ਼ਾਪ ਦਾ ਮਕਸਦ ਪੰਜਾਬ ਦੁਆਰਾ ਪ੍ਰਾਪਤ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਅਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸਬੰਧੀ ਪੂਰਨ ਯੋਜਨਾਬੰਦੀ ਕਰਨਾ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਹੋਰਨਾਂ ਮੁਹਿੰਮਾਂ ਵਾਂਗ ਇਸ ਕਾਰਜ ਵਿੱਚ ਵੀ ਸਮੂਹ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਆਪਣਾ 100 ਫੀਸਦੀ ਯੋਗਦਾਨ ਦੇਣਗੇ।

ਇਸ ਸਬੰਧੀ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਜਗਤਾਰ ਸਿੰਘ ਕੁਲੜੀਆ ਨੇ ਕਿਹਾ ਕਿ ਇਸ ਦੋ-ਰੋਜ਼ਾ ਸਿਖਲਾਈ ਵਰਕਸ਼ਾਪ ਵਿੱਚ ਹਰੇਕ ਬੈਚ ਦੇ ਪਹਿਲੇ ਦਿਨ ਹਰੇਕ ਅਧਿਆਪਕ ਨੂੰ ਬੁਨਿਆਦੀ ਕੌਸ਼ਲਾਂ, ਰਾਸ਼ਟਰੀ ਪ੍ਰਾਪਤੀ ਸਰਵੇਖਣ (ਐੱਨ.ਏ.ਐੱਸ.) ਦੀ ਮਹੱਤਤਾ, ਮੁਲਾਂਕਣ, ਪ੍ਰਕਿਰਿਆ, ਪਿਛਲੇ ਸਾਲਾਂ ਦੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਅਤੇ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪਰਿਣਾਮਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਹੈ। ਇਸ ਸਿਖਲਾਈ ਵਰਕਸ਼ਾਪ ਦੌਰਾਨ ਹਰੇਕ ਬੈਚ ਦੇ ਦੂਜੇ ਦਿਨ ਅਧਿਆਪਕਾਂ ਨੂੰ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਲਈ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾਣੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਦੱਸਿਆ ਕਿ ਬਲਾਕ ਪੱਧਰ ਦੇ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੇ ਛੇ ਬੈਚ ਲੱਗਣਗੇ। ਪਹਿਲਾ ਬੈਚ 26-27 ਜੁਲਾਈ, ਦੂਜਾ ਬੈਚ 28-29 ਜੁਲਾਈ, ਤੀਜਾ ਬੈਚ 30-31 ਜੁਲਾਈ, ਚੌਥਾ ਬੈਚ 2-3 ਅਗਸਤ, ਪੰਜਵਾਂ ਬੈਚ 4-5 ਅਗਸਤ ਅਤੇ ਛੇਵਾਂ ਬੈਚ 6-7 ਅਗਸਤ ਨੂੰ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
4 weeks ago
0

 ਮਨੋਰੰਜਕ ਫਿਲਮ 'Alias Rukmini' 4 ਦਸੰਬਰ ਨੂੰ ਹੋਵੇਗੀ ਰਿਲੀਜ਼      ਹੈਦਰਾਬਾਦ, 9 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮੁਰਲੀ ​​ਕਾਂਤ ਦੇਵਾਸੋਥ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 