• Latest
  • Trending
ਪੁਲਿਸ ਵੱਲੋਂ 2 ਦੇਸੀ ਪਿਸਟਲ, 6 ਜਿੰਦਾ ਰੋਂਦ 32 ਬੋਰ, ਸਮੇਤ ਸਕੂਟਰੀ ਦੋ ਵਿਅਕਤੀ ਕਾਬੂ

ਪੁਲਿਸ ਵੱਲੋਂ 2 ਦੇਸੀ ਪਿਸਟਲ, 6 ਜਿੰਦਾ ਰੋਂਦ 32 ਬੋਰ, ਸਮੇਤ ਸਕੂਟਰੀ ਦੋ ਵਿਅਕਤੀ ਕਾਬੂ

5 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

18 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

41 minutes ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

45 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

1 hour ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

1 hour ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

3 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

4 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

5 hours ago
Hindi News
English News
Saturday, August 29, 2026
No Result
View All Result
31 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਵੱਲੋਂ 2 ਦੇਸੀ ਪਿਸਟਲ, 6 ਜਿੰਦਾ ਰੋਂਦ 32 ਬੋਰ, ਸਮੇਤ ਸਕੂਟਰੀ ਦੋ ਵਿਅਕਤੀ ਕਾਬੂ

July 26, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਪੁਲਿਸ ਵੱਲੋਂ 2 ਦੇਸੀ ਪਿਸਟਲ, 6 ਜਿੰਦਾ ਰੋਂਦ 32 ਬੋਰ, ਸਮੇਤ ਸਕੂਟਰੀ ਦੋ ਵਿਅਕਤੀ ਕਾਬੂ

ਪੁਲਿਸ ਵੱਲੋਂ 2 ਦੇਸੀ ਪਿਸਟਲ, 6 ਜਿੰਦਾ ਰੋਂਦ 32 ਬੋਰ, ਸਮੇਤ ਸਕੂਟਰੀ ਦੋ ਵਿਅਕਤੀ ਕਾਬੂ

ਹੁਸ਼ਿਆਰਪੁਰ, 26 ਜੁਲਾਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾਂ) ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ  ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 2 ਦੇਸੀ ਪਿਸਟਲ, 6 ਜਿੰਦਾ ਰੋੰਦ 32 ਬੋਰ ਸਮੇਤ ਸਕੂਟਰੀ ਕਾਬੂ ਕਰਕੇ ਭਾਰੀ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਆਈ. ਮਨਜੀਤ ਲਾਲ ਨੇ ਸਮੇਤ ਪੁਲਿਸ ਪਾਰਟੀ ਚੰਡੀਗੜ੍ਹ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੰਡੀਗੜ੍ਹ ਸਾਈਡ ਤੋਂ ਇੱਕ ਸਕੂਟਰੀ ਹੀਰੋ ਏਵੀਏਟਰ ਨੰਬਰ ਪੀ.ਬੀ-12-ਪੀ-8706 ਜਿਸਤੇ ਦੋ ਨੋਜਵਾਨ ਸਵਾਰ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਸਕੂਟਰੀ ਨੂੰ ਪਿੱਛੇ ਨੂੰ ਮੋੜਨ ਲੱਗੇ ਤਾਂ ਸਕੂਟਰੀ ਸਲਿੱਪ ਕਰਕੇ ਡਿੱਗ ਪਏ।ਜਿਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਦੋਵਾਂ ਦੀਆਂ ਖੱਬੀਆਂ ਡੱਬਾਂ ਵਿੱਚੋਂ 1-1 ਦੇਸੀ ਪਿਸਟਲ ਸਮੇਤ 3-3 ਜਿੰਦਾ ਰੋਦ 32 ਬੋਰ ਬਰਾਮਦ ਹੋਏ। ਇਨ੍ਹਾਂ ਦੋਵਾਂ ਵਿਅਕਤੀਆਂ ਦੀ ਪਛਾਣ ਸੁਖਪਾਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਡਲ ਟਾਊਨ ਸ਼੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਅਤੇ ਅਮਰਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬੁਰਜ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਜੋਂ ਹੋਈ। ਜਿਸ ਤੇ ਦੋਵਾਂ ਦੋਸ਼ੀਆਂ ਖਿਲਾਫ਼ ਥਾਣਾ ਗੜ੍ਹਸ਼ੰਕਰ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

by Jaspreet Kaur
August 29, 2026
0

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ - ਜਾਣੋ ਕੀ ਹੈ ਕਾਰਨ? ਨਵੀ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
1 week ago
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 