• Latest
  • Trending
ਕਿਸਾਨ ਆਗੂ ਰੁਲਦੂ ਸਿੰਘ ਦੇ ਟਿੱਕਰੀ ਬਾਰਡਰ ਦਿੱਲੀ ਸਥਿਤ ਕੈਂਪ ‘ਤੇ ਹਮਲਾ

5 years ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

17 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

24 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

37 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

54 minutes ago
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

1 hour ago
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

3 hours ago
ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

Hindi News
English News
Saturday, October 31, 2026
No Result
View All Result
22 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਆਗੂ ਰੁਲਦੂ ਸਿੰਘ ਦੇ ਟਿੱਕਰੀ ਬਾਰਡਰ ਦਿੱਲੀ ਸਥਿਤ ਕੈਂਪ ‘ਤੇ ਹਮਲਾ

July 27, 2021
in CRIME, ਸਿਆਸੀ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ, ਰਾਸ਼ਟਰੀ
ਕਿਸਾਨ ਆਗੂ ਰੁਲਦੂ ਸਿੰਘ ਦੇ ਟਿੱਕਰੀ ਬਾਰਡਰ ਦਿੱਲੀ ਸਥਿਤ ਕੈਂਪ ‘ਤੇ ਹਮਲਾ

ਕਿਸਾਨ ਆਗੂ ਰੁਲਦੂ ਸਿੰਘ ਦੇ ਟਿੱਕਰੀ ਬਾਰਡਰ ਦਿੱਲੀ ਸਥਿਤ ਕੈਂਪ ‘ਤੇ ਹਮਲਾ

ਭਗਵੰਤ ਸਿੰਘ ਸਮਾਉਂ ਤੇ ਹੋਰਨਾਂ ਵੱਲੋਂ ਹਮਲੇ ਦੀ ਨਿੰਦਾ

ਕਿਸਾਨ ਆਗੂ ਰੁਲਦੂ ਸਿੰਘ ਦੇ ਟਿੱਕਰੀ ਬਾਰਡਰ ਦਿੱਲੀ ਸਥਿਤ ਕੈਂਪ ‘ਤੇ ਹਮਲਾ

ਚੰਡੀਗੜ੍ਹ,27 ਜੁਲਾਈ (ਵਿਸ਼ਵ ਵਾਰਤਾ):ਟਿਕਰੀ ਬਾਰਡਰ ‘ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਦੋ ਕਿਸਾਨਾਂ ਉਪਰ ਹਮਲਾ ਕੀਤਾ ਗਿਆ ਜਿਸ ਵਿਚ ਦੋ ਕਿਸਾਨਾਂ ਦੇ ਫੱਟੜ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ ਹਨ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਅੱਜ ਮਾਨਸਾ ਆਕੇ ਦੱਸਿਆ ਕਿ ਉਹ ਹਮਲੇ ਤੋਂ ਸਿਰਫ 40, ਮਿੰਟ ਪਹਿਲਾਂ ਹੀ ਕੈਂਪ ਵਿੱਚ ਟਰਾਲੀ ਕੋਲ ਗੇੜਾ ਮਾਰਕੇ ਆਏ ਸੀਂ, ਪਰ ਉਨ੍ਹਾਂ ਦੇ ਆਉਣ ਕੁਝ ਟਾਇਮ ਬਾਅਦ ਇਹ ਘਟਨਾ ਵਾਪਰੀ ਹੈ । ਉਨ੍ਹਾਂ ਕਿਹਾ ਕਿ ਉਹ ਰਾਤ ਨੂੰ 11 ਵਜੇ ਛਿੰਦਵਾੜਾ ਐਕਸਪ੍ਰੈਸ ਟ੍ਰੇਨ ਰਾਹੀਂ ਮਾਨਸਾ ਆਏ ਹਨ।
ਉਨ੍ਹਾਂ ਦੱਸਿਆ ਕਿ ਇਹ ਹਮਲਾ ਰੁਲਦੂ ਸਿੰਘ ਮਾਨਸਾ ‘ਤੇ ਅਟੈਕ ਕੀਤਾ ਗਿਆ ਜਾਪਦਾ ਹੈ,ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ,ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ ਕਰਨ ਦੀ ਪੰਜਾਬ ਕਿਸਾਨ ਯੂਨੀਅਨ, ਸੀ.ਪੀ.ਆਈ (ਐਮ. ਐਲ.) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ, ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਰੁਲਦੂ ਸਿੰਘ ਮਾਨਸਾ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਹਨ ਅਤੇ ਹੁਣ ਦੇਸ਼ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਦੀ ਸੁਚੱਜੇ ਢੰਗ ਨਾਲ ਅਗਵਾਈ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਅਤੇ ਆਰ ਐਸ ਐਸ ਵੱਲੋਂ ਸਰਕਾਰ ਅੱਗੇ ਨਾ ਝੁਕਣ ਵਾਲੇ ਆਗੂਆਂ ਨੂੰ ਵੱਖ ਵੱਖ ਤਰੀਕਿਆਂ ਨਾਲ ਬਦਨਾਮ ਕਰਨ ਅਤੇ ਅੰਦੋਲਨ ਨੂੰ ਫੇਲ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਜਦ ਸਰਕਾਰ ਨਾਕਾਮਯਾਬ ਹੋ ਗਈ ਤਾਂ ੳੁਹਨਾਂ ਨੇ ਹੁਣ ਕਿਸਾਨ ਆਗੂਆਂ ਤੇ ਹਮਲੇ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਆਈ. ਟੀ. ਸੈੱਲ ਅਤੇ ਕਿਸਾਨ ਅੰਦੋਲਨ ਵਿਰੋਧੀ ਤਾਕਤਾਂ ਵੱਲੋਂ ਇਕ ਵੀਡੀਓ ਨੂੰ ਆਧਾਰ ਬਣਾ ਕੇ ਕਿਸਾਨ ਅਾਗੂ ਰੁਲਦੂ ਸਿੰਘ ਮਾਨਸਾ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਖਿਲਾਫ ਬੋਲੇ ਹਨ ਕਿਸਾਨ ਆਗੂ ਨੂੰ ਝੂਠਾ ਬਦਨਾਮ ਕਰਕੇ ਕਿਸਾਨ ਘੋਲ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਗਈ ਜਦ ਕਿ ਉਸ ਵੀਡੀਓ ਸਮੇਤ ਰੁਲਦੂ ਸਿੰਘ ਦੀ ਕਿਸੇ ਵੀ ਵੀਡੀਓ ਵਿਚ ਸੰਤਾਂ ਸੰਬੰਧੀ ਕੋਈ ਅਪਸ਼ਬਦ ਨਹੀਂ ਬੋਲੇ ਗਏ, ਜਦ ਕਿ ਉਸ ਵੀਡੀਓ ਵਿਚ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਘੋਲ ਨੂੰ ਫੇਲ ਕਰਨ ਲਈ ਨੌਜਵਾਨਾਂ ਨੂੰ ਉਕਸਾਉਣ ਵਾਲੇ ਬਾਹਰ ਬੈਠੇ ਗੁਰਪਤਵੰਤ ਪੰਨੂੰ ਬਾਰੇ ਬੋਲਿਆ ਗਿਆ ਹੈ। ਉਹਨਾਂ ਕਿਹਾ ਕਿ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀਆਂ ਫੋਟੋਆਂ ਪਾੜੀਆਂ ਗਈਆਂ ਅਤੇ ਉਹਨਾਂ ਦੇ ਤਾਮਕੋਟ ਪਿੰਡ ਇਕਾਈ ਦੇ ਟੈਂਟ ਤੇ ਹਮਲਾ ਕਰਕੇ ਟੈਂਟ ਵਿਚ ਪਏ ਵਿਅਕਤੀਅਾਂ ਦੇ ਸੱਟਾਂ ਮਾਰੀਆਂ ਹਨ ਜਿੰਨਾਂ ਚੋਂ ਗੁਰਵਿੰਦਰ ਸਿੰਘ ਦੇ ਸਿਰ ਵਿਚ ਸੱਟਾਂ ਮਾਰੀਆਂ ਹਨ ਜਿਸ ਨੂੰ ਰੋਹਤਕ ਪੀ.ਜੀ.ਆਈ. ‘ਚ ਦਾਖਲ ਕਰਵਾਉਣਾ ਪਿਆ । ਉਹਨਾਂ ਕਿਹਾ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਕਲ ਮਾਨਸਾ ਆਏ ਹੋਣ ਕਾਰਨ ਬਚ ਗਏ ਨਹੀੰ ਤਾਂ ਸ਼ਰਾਰਤੀ ਅਨਸਰ ਕਿਸਾਨ ਆਗੂ ਦਾ ਜਾਨੀ ਨੁਕਸਾਨ ਕਰ ਸਕਦੇ ਸਨ। ਉਹਨਾਂ ਸੰਯੁਕਤ ਮੋਰਚੇ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਨਹੀਂ ਤਾਂ ਕਿਸਾਨ ਆਗੂਆਂ ਤੇ ਅਜਿਹੇ ਹਮਲੇ ਹੋਰ ਵੀ ਵੱਧ ਸਕਦੇ ਹਨ ਅਤੇ ਘੋਲ ਨੂੰ ਫੇਲ ਕਰਨ ‘ਚ ਲੱਗੀਆਂ ਤਾਕਤਾਂ ਆਪਣੇ ਮਨਸੂਬਿਆਂ ‘ਚ ਕਾਮਯਾਬ ਹੋ ਸਕਦੀਆਂ ਹਨ। ਉਹਨਾਂ ਰਾਤ ਦਸ ਵਜੇ ਵਾਪਰੀ ਘਟਨਾ ਦੀ ਅਜੇ ਤੱਕ ਸਟੇਟਮੈਂਟ ਰਿਕਾਰਡ ਨਾ ਕਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਆਗੂਆਂ ਉਪਰ ਕੀਤੇ ਜਾ ਰਹੇ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

by Ankit
October 31, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
24 minutes ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 