• Latest
  • Trending
ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

5 years ago
International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

5 minutes ago
Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

52 minutes ago
USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

1 hour ago
Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

2 hours ago
Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

2 hours ago
Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

2 hours ago
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

3 hours ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

5 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Tuesday, July 21, 2026
No Result
View All Result
25 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

July 27, 2021
in ਖਬਰਾਂ, ਪੰਜਾਬ
ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਉੱਤਰ ਪ੍ਰਦੇਸ ਤੋਂ ਸਮਗਲਿੰਗ ਕਰ ਪੰਜਾਬ ਲਿਆਂਦੀ 180 ਕਿਲੋ ਭੁੱਕੀ ਬਰਾਮਦ ਕੀਤੀ

ਭੁੱਕੀ ਨਾਲ ਭਰੇ ਬੈਗ ਟਰੱਕ ਦੇ ਉੱਪਰ ਪਾਈ ਤਰਪਾਲ ਦੀਆਂ ਪਰਤਾਂ ਹੇਠ ਛੁਪਾਏ ਹੋਏ ਸਨ

ਕਪੂਰਥਲਾ, 27 ਜੁਲਾਈ- ਨਸ਼ਾਖੋਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉੱਤਰ ਪ੍ਰਦੇਸ਼ ਤੋਂ ਸਮਗਲਿੰਗ ਕਰ ਪੰਜਾਬ ਲਿਆਂਦੀ 180 ਕਿਲੋ ਭੁੱਕੀ ਬਰਾਮਦ ਕਰਨ ਕਰਦੇ ਇਕ ਟਰੱਕ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਗੁਰਦਾਸਪੁਰ ਅਤੇ ਰਵੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪੂਰਥਲਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅਸਮਾਜਿਕ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਸਪੀ (ਇਨਵੈਸਟੀਗੇਸ਼ਨ) ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਐਚਓ ਕੋਤਵਾਲੀ ਗੁਰਦਿਆਲ ਸਿੰਘ ਅਤੇ ਇੰਚਾਰਜ ਪੁਲਿਸ ਚੌਕੀ ਬਾਦਸ਼ਾਹਪੁਰ ਅਰਜਨ ਸਿੰਘ ਵਲੋਂ ਦੀਆਂ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਉਸਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਗਸ਼ਤ ਕਰਦਿਆਂ ਇੱਕ ਸ਼ੱਕੀ ਟਰੱਕ ਨੂੰ ਪਿੰਡ ਬੂਟ ਨੇੜੇ ਖੜਾ ਵੇਖਿਆ ਅਤੇ ਤਲਾਸ਼ੀ ਦੌਰਾਨ ਦੋ ਤਸਕਰਾਂ ਅਤੇ 180 ਕਿਲੋਗ੍ਰਾਮ ਭੁੱਕੀ ਅਤੇ ਫਟਕਰੀ ਨਾਲ ਭਰੇ ਟਰੱਕ (ਪੀ.ਬੀ.-06-ਐਨ -9671) ਨੂੰ ਕਾਬੂ ਕੀਤਾ।
ਐਸਐਸਪੀ ਖੱਖ ਨੇ ਦਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਕਿ ਸੁਖਦੇਵ ਸਿੰਘ ਅਤੇ ਰਾਜਵਿੰਦਰ ਸਿੰਘ ਉਰਫ ਰਾਜੂ ਨਿਵਾਸੀ ਗੁਰਦਾਸਪੁਰ ਇਸ ਖੇਪ ਦੀ ਤਸਕਰੀ ਕਰਕੇ ਬਰੇਲੀ ਉੱਤਰ ਪ੍ਰਦੇਸ਼ ਲਿਆਏ ਸੀ ਅਤੇ ਹੁਣ ਉਹ ਇਸ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਬੁਲਾਉਣ ਲਈ ਗਏ ਹੋਏ ਹਨ, ਜਦੋਂ ਕਿ ਸਾਨੂੰ ਟਰੱਕ ਦੀ ਦੇਖਰੇਖ ਲਈ ਬਿਠਾ ਗਏ ਸਨ
ਐਸਐਸਪੀ ਨੇ ਦੱਸਿਆ ਕਿ ਹਰ ਵਾਰ, ਇਹ ਤਸਕਰ ਇਨ੍ਹਾਂ ਨਸ਼ਿਆਂ ਨੂੰ ਲੁਕਾਉਣ ਅਤੇ ਭੁੱਕੀ ਦੀ ਬਦਬੂ ਤੋਂ ਬਚਾਅ ਲਈ ਇਕ ਨਵਾਂ ਤਰੀਕਾ ਚੁਣਦੇ ਹਨ। ਇਸ ਵਾਰ ਉਨ੍ਹਾਂ ਨੇ ਟਰੱਕ ਨੂੰ ਫਟਕੜੀ ਨਾਲ ਲੱਦਿਆ ਗਿਆ ਸੀ ਅਤੇ ਭੁੱਕੀ ਦੀ ਖੇਪ ਨੂੰ ਟਰੱਕ ਦੇ ਉੱਪਰ ਪਾਈ ਤਰਪਾਲ ਦੀਆਂ ਪਰਤਾਂ ਹੇਠ ਛੁਪਾ ਕੇ ਰਖਿਆ ਗਿਆ ਸੀ
ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਪੁੱਛਗਿੱਛ ਲਈ ਅਤੇ ਇਸ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਹਨਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

by Ranjit Singh
July 21, 2026
0

International: ਟਰੰਪ ਨੇ ਕੈਨੇਡਾ 'ਤੇ ਲਾਇਆ 50% ਟੈਰਿਫ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ...

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
July 21, 2026
0

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ - ਇੱਕ ਜ਼ਿਲ੍ਹੇ ਵਿੱਚ ਭਾਰੀ...

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

by Ranjit Singh
July 21, 2026
0

USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ - ਚੌਥੀ ਵਾਰ ਬਣੇ ਪਿਤਾ - ਭਾਰਤੀ ਮੂਲ ਦੀ ਪਤਨੀ...

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

by Ranjit Singh
July 21, 2026
0

Sikkim 'ਚ ਨਿਰਮਾਣ ਅਧੀਨ ਸੁਰੰਗ 'ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ - ਕਈ ਮਜ਼ਦੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

by Ranjit Singh
July 21, 2026
0

International: ਟਰੰਪ ਨੇ ਕੈਨੇਡਾ 'ਤੇ ਲਾਇਆ 50% ਟੈਰਿਫ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ...

Most Popular

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

by Navjot
3 weeks ago
0

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 