• Latest
  • Trending
ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

5 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

July 28, 2021
in ਅਜੀਤਗੜ੍ਹ, ਸਿਆਸੀ, ਸਿਹਤ, ਖਬਰਾਂ, ਖੇਡਾਂ, ਪੰਜਾਬ, ਮਨੋਰੰਜਨ
ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ
ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਓਲੰਪਿਕ  ਵਿੱਚ ਤਗਮਾ ਹਾਸਲ ਕਰਨ ਦੀ ਉਮੀਦ  ਫਿਰ ਤੋਂ ਜਗਾਈ: ਰਾਣਾ ਸੋਢੀ
ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਕੀਤੀ ਲਾਂਚ
ਚੰਡੀਗੜ, 28 ਜੁਲਾਈ(ਵਿਸ਼ਵ ਵਾਰਤਾ):ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।
ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ। ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ। 
ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।
ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ। 
ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।
ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।    
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

by Ranjit Singh
2 weeks ago
0

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 