• Latest
  • Trending
ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ ਕਿਸਾਨ

ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ ਕਿਸਾਨ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

43 minutes ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

1 hour ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

1 hour ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

2 hours ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

2 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

3 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

5 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

5 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ ਕਿਸਾਨ

July 28, 2021
in ਹਰਿਆਣਾ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ, ਰਾਸ਼ਟਰੀ
ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ ਕਿਸਾਨ

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ ਕਿਸਾਨ

ਨਵੀਂ ਦਿੱਲੀ, 28ਜੁਲਾਈ (ਵਿਸ਼ਵ ਵਾਰਤਾ)-ਇਤਿਹਾਸਕ ਕਿਸਾਨ ਅੰਦੋਲਨ ਦੇ 8 ਮਹੀਨੇ ਪੂਰੇ ਹੋ ਗਏ ਹਨ ਤੇ ਕਿਸਾਨਾਂ ਦਾ ਜੋਸ਼ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਉਹਨਾਂ ਦਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਜਾਰੀ ਹੈ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੱਲ ਰਹੇ ਮਸਲੇ ਦਾ ਕੋਈ  ਹੱਲ ਨਹੀਂ ਨਿਕਲਿਆ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਫਿਰ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ 15 ਅਗਸਤ ਨੂੰ ਕਿਸਾਨ ਦਿੱਲੀ ਵਿੱਚ ਝੰਡਾ ਲਹਿਰਾਉਣਗੇ। ਇੱਕ ਇੰਟਰਵਿਊ ਦੌਰਾਨ ਟਿਕੈਤ ਨੇ ਕਿਹਾ ਕਿ ਜੋ ਕੁੱਝ ਵੀ ਹੋ ਜਾਵੇ, ਉਹ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਦਿੱਲੀ ਵਿੱਚ ਝੰਡਾ ਲਹਿਰਾਉਣਗੇ। ਇਸ ਦੇ ਲਈ, ਉਹ ਹੁਣ ਹਵਾਈ ਮਾਰਗ ਰਾਹੀਂ ਜਾਣ ਲਈ ਵੀ ਤਿਆਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਕਿਸਾਨ ਝੰਡਾ ਲਹਿਰਾਉਣਾ ਚਾਹੁੰਦਾ ਹੈ  ਤਾਂ ਕੀ ਇਥੇ ਦਿੱਲੀ ਦੀ ਸਰਹੱਦ ਤੋਂ ਬਾਹਰ ਕਿਸੇ ਵੀ ਪਿੰਡ ਵਿੱਚ 5 ਗਜ਼ ਜ਼ਮੀਨ ਵੀ ਨਹੀਂ ਹੈ ਜਿਥੇ ਉਸ ਨੂੰ ਝੰਡਾ ਲਹਿਰਾਉਣ ਦਾ ਮੌਕਾ ਮਿਲ ਸਕੇ। ਸਾਨੂੰ 5 ਗਜ਼ ਕਿਤੇ ਵੀ ਦੇਵੋ, ਭਾਵੇਂ ਕਿ ਇਹ ਅਕਸ਼ਰਧਾਮ ਵਿੱਚ ਹੀ ਕਿਉਂ ਨਾ ਹੋਵੇ। ਕਿਤੇ ਹੋਰ ਵੀ ਦੇ ਦਿਓ, ਅਸੀਂ ਸ਼ਾਂਤੀ ਨਾਲ ਚੱਲਾਂਗੇ ਅਤੇ ਫਿਰ ਵਾਪਿਸ ਆਵਾਂਗੇ।

ਟਿਕੈਤ ਨੇ ਕਿਹਾ ਕਿ ਜਦੋਂ ਸਕੂਲ ਵਿੱਚ ਝੰਡਾ ਲਹਿਰਾਇਆ ਜਾਂਦਾ ਹੈ, ਦਫਤਰਾਂ ਵਿੱਚ ਝੰਡਾ ਲਹਿਰਾਇਆ ਜਾਂਦਾ ਹੈ ਫਿਰ ਕਿਸਾਨਾਂ ਨੂੰ ਵੀ ਇਹ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿਰਫ ਅਤੇ ਸਿਰਫ ਦਿੱਲੀ ਵਿੱਚ ਹੀ ਝੰਡਾ ਲਹਿਰਾਉਣਾ ਚਾਹੁੰਦੇ ਹਨ। 26 ਜਨਵਰੀ ਦੀ ਘਟਨਾ ਤੇ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੱਥੇ ਕੋਈ ਹੰਗਾਮਾ ਨਹੀਂ ਹੋਇਆ ਸੀ। ਇਸ ਵਾਰ ਵੀ ਉਹ ਸਿਰਫ ਝੰਡਾ ਲਹਿਰਾਉਣਾ ਚਾਹੁੰਦੇ ਹਨ।

ਦੂਜੇ ਪਾਸੇ  ਜੇ ਕਿਸਾਨਾਂ ਨੂੰ ਝੰਡਾ ਲਹਿਰਾਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਤਾਂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹ ਡਰੋਨ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਦੇ ਅਨੁਸਾਰ ਤਿਰੰਗਾ ਡਰੋਨ ਦੇ ਜ਼ਰੀਏ ਪੂਰੀ ਦਿੱਲੀ ਵਿੱਚ ਘੁੰਮਾਇਆ ਜਾਵੇਗਾ। ਪਰ ਇਹ ਸਥਿਤੀ ਤਾਂ ਹੀ ਆਵੇਗੀ ਜਦੋਂ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰੀ ਝੰਡੀ ਨਹੀਂ ਦਿੱਤੀ ਜਾਂਦੀ। ਫਿਲਹਾਲ, ਕਿਸਾਨ ਉਮੀਦ ਕਰ ਰਹੇ ਹਨ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਕਿਤੇ ਵੀ ਪੰਜ ਗਜ਼ ਦੀ ਜ਼ਮੀਨ ਦਿੱਤੀ ਜਾਵੇਗੀ ਅਤੇ ਉਹ ਉਥੇ ਸ਼ਾਂਤੀ ਨਾਲ ਝੰਡਾ ਲਹਿਰਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
September 2, 2026
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

by Ranjit Singh
September 2, 2026
0

National: ਹਥਿਨੀਕੁੰਡ ਬੈਰਾਜ 'ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ - ਤਿੰਨ ਤੇਜ਼ ਵਹਾਅ ਵਿੱਚੋਂ ਬਾਹਰ ਨਿਕਲਣ ਵਿੱਚ ਰਹੇ...

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

by Ranjit Singh
September 2, 2026
0

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਈਡੀ ਨੇ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

by Ranjit Singh
1 week ago
0

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 