• Latest
  • Trending
ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ

5 years ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

2 minutes ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

40 minutes ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

1 hour ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

4 hours ago
Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

Hindi News
English News
Monday, June 8, 2026
No Result
View All Result
40 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ

July 29, 2021
in ਖਬਰਾਂ, ਪੰਜਾਬ
ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਬੈਂਕ ਮੈਨੇਜਰਾਂ ਨੂੰ ਸੈਲਫ ਹੈਲਪ ਗਰੁੱਪਾਂ ਦੇ ਖਾਤੇ ਖੋਲ੍ਹਣ ਅਤੇ ਸੀ.ਸੀ.ਐਲ. ਡਿਸਬਰਸ ਕਰਨ ਦੀਆਂ ਹਦਾਇਤਾਂ ਦਿੱਤੀਆਂ

flash2

ਜਲੰਧਰ, 29 ਜੁਲਾਈ : ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਚਲਾਏ ਜਾ ਰਹੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਮੀਟਿੰਗ ਉਨ੍ਹਾਂ ਸਕੀਮ ਦੀ ਸਮੀਖਿਆ ਕਰਦੇ ਹੋਏ ਮੀਟਿੰਗ ਵਿਚ ਹਾਜ਼ਰ ਲੀਡ ਬੈਂਕ ਮੈਨੇਜਰ ਯੂਕੋ ਬੈਂਕ ਅਤੇ ਹੋਰ ਬੈਂਕ ਮੈਨੇਜ਼ਰਾਂ ਨੂੰ ਸੈਲਫ ਹੈਲਪ ਗਰੁੱਪਾਂ ਦੇ ਖਾਤੇ ਖੋਲ੍ਹਣ ਅਤੇ ਸੀ.ਸੀ.ਐਲ. ਡਿਸਬਰਸ ਕਰਨ ਦੀਆਂ ਹਦਾਇਤਾਂ ਦਿੱਤੀਆਂ।

                ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਦੇ ਸਵੈ ਸਹਾਇਤਾ ਸਮੂਹ ਬਣਾਉਣਾ ਅਤੇ ਉਨ੍ਹਾਂ ਦਾ ਸਮਾਜਿਕ ਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਟੀਚਾ ਪਿੰਡਾਂ ਵਿਚਲੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹ ਵਿੱਚ ਜੋੜਨਾ ਹੈ।

                ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਜ਼ਿਲ੍ਹਾ ਜਲੰਧਰ ਦੇ ਤਿੰਨ ਬਲਾਕ ਆਦਮਪੁਰ, ਭੋਗਪੁਰ ਅਤੇ ਜਲੰਧਰ, ਪੱਛਮੀ ਵਿਚ ਚੱਲ ਰਿਹਾ ਹੈ ਅਤੇ ਇਨ੍ਹਾਂ ਤਿੰਨ ਬਲਾਕਾਂ ਵਿੱਚ ਮੌਜੂਦਾ ਸਮੇਂ 612 ਸਵੈ ਸਹਾਇਤਾ ਸਮੂਹ ਚਲ ਰਹੇ ਹਨ, ਜਿਨ੍ਹਾਂ ਵਿੱਚ ਲਗਭਗ 6000 ਤੋਂ ਵੱਧ ਔਰਤਾਂ ਇਨ੍ਹਾਂ ਸਮੂਹਾਂ ਜ਼ਰੀਏ ਇਸ ਸਕੀਮ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਔਰਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਵੈ ਰੋਜ਼ਗਾਰ ਨਾਲ ਸਬੰਧਤ ਸਿਖਲਾਈ ਜਿਵੇਂ ਕਿ ਅਚਾਰ ਬਣਾਉਣਾ, ਬੂਟੀਕ,ਜੂਟ ਬੈਗ ਅਤੇ ਫੁਟਬਾਲ ਸਿਲਾਈ ਆਦਿ ਕੋਰਸ ਕਰਵਾਏ ਜਾਂਦੇ ਹਨ ਤਾਂ ਜੋ ਇਹ ਔਰਤਾਂ ਸਵੈ ਨਿਰਭਰ ਬਣ ਕੇ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

by Ranjit Singh
June 8, 2026
0

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ 'ਤੇ ਆਲ ਆਊਟ - ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਫਾਲੋਆਨ...

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ...

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

by Ranjit Singh
June 8, 2026
0

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

by Ranjit Singh
June 8, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ 'ਲੋਕ ਮਿਲਣੀ' ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

by Ranjit Singh
June 8, 2026
0

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ 'ਤੇ ਆਲ ਆਊਟ - ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਫਾਲੋਆਨ...

Most Popular

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
2 weeks ago
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 