• Latest
  • Trending
11 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ –  ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

5 years ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

40 minutes ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

1 hour ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

3 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

4 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

5 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

6 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

11 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ –  ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

July 29, 2021
in ਖਬਰਾਂ, ਪੰਜਾਬ
11 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ –  ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

11 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ –  ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

Ankit

ਅੰਮ੍ਰਿਤਸਰਜ 29 ਜੁਲਾਈ —ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਬੈਂਕਾ ਦੇ ਪ੍ਰਮੁੱਖਾ ਅਤੇ ਬੀਮਾਂ ਕੰਪਨੀਆ ਦੇ ਅਫਸਰ ਸ਼ਾਮਿਲ ਹੋਏ। ਉਨਾਂ ਇਸ ਦੌਰਾਨ ਸਭ ਨੂੰ 11 ਸਤੰਬਰ 2021 ਨੂੰ ਲਗਣ ਜਾ ਰਹੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇੇ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।

ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।

ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
August 29, 2026
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

Most Popular

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

by Ranjit Singh
5 days ago
0

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 