ਕਿਸਾਨ ਅੰਦੋਲਨ ਤੇ ਚਰਚਾ ਕਰਨ ਲਈ ਆਰਜੇਡੀ ਨੇਤਾ ਨੇ ਸੰਸਦ ਵਿੱਚ ਦਿੱਤਾ ਨੋਟਿਸ

ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ) ਆਰਜੇਡੀ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਦਿੱਲੀ ਦੀਆਂ ਬਰੂਹਾਂ ਤੇ ਪਿਛਲੇ ਅੱਠ ਤੋਂ ਲਗਾਤਾਰ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਤੇ ਚਰਚਾ ਕਰਨ ਲਈ ਨੋਟਿਸ ਦਿੱਤਾ ਹੈ।























