ਪੇਗਾਸਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਸਵੀਕਾਰ

ਨਵੀਂ ਦਿੱਲੀ,31ਜੁਲਾਈ(ਵਿਸ਼ਵ ਵਾਰਤਾ) ਪੇਗਾਸਸ ਜਾਸੂਸੀ ਮਾਮਲੇ ਦੇ ਸੰਬੰਧ ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਸਵੀਕਾਰ ਕਰ ਲਈ ਗਈ ਹੈ। ਚੀਫ ਜਸਟਿਸ ਐਨਵੀ ਰਮਾਨਕੀ ਦੀ ਬੈਂਚ ਅੱਗੇ ਇਹ ਮਾਮਲਾ ਉਠਾਇਆ ਗਿਆ, ਜਿਸ ‘ਤੇ ਚੀਫ ਜਸਟਿਸ ਨੇ ਕਿਹਾ ਕਿ ਉਹ ਅਗਲੇ ਹਫਤੇ ਇਸ ਮਾਮਲੇ ਦੀ ਸੁਣਵਾਈ ਕਰਨਗੇ।ਸੁਪਰੀਮ ਕੋਰਟ ਦੇ ਵਕੀਲ ਕਪਿਲ ਸਿੱਬਲ ਨੇ ਚੀਫ ਜਸਟਿਸ ਐਨਵੀ ਰਮਨਾ ਦੇ ਬੈਂਚ ਅੱਗੇ ਇਹ ਮਾਮਲਾ ਉਠਾਇਆ ਸੀ।























