• Latest
  • Trending
ਹੜ ਪ੍ਰਭਾਵਤ ਹਿਮਾਚਲ ਪ੍ਰਦੇਸ਼ ਵਿਚ ਬੀਆਰਓ ਵਲੋਂ ਬਚਾਅ ਤੇ ਰਾਹਤ ਕਾਰਵਾਈਆਂ

ਹੜ ਪ੍ਰਭਾਵਤ ਹਿਮਾਚਲ ਪ੍ਰਦੇਸ਼ ਵਿਚ ਬੀਆਰਓ ਵਲੋਂ ਬਚਾਅ ਤੇ ਰਾਹਤ ਕਾਰਵਾਈਆਂ

5 years ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

30 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

32 minutes ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

1 hour ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

2 hours ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

3 hours ago
National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

3 hours ago
International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

4 hours ago
Hindi News
English News
Monday, June 8, 2026
No Result
View All Result
41 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੜ ਪ੍ਰਭਾਵਤ ਹਿਮਾਚਲ ਪ੍ਰਦੇਸ਼ ਵਿਚ ਬੀਆਰਓ ਵਲੋਂ ਬਚਾਅ ਤੇ ਰਾਹਤ ਕਾਰਵਾਈਆਂ

July 31, 2021
in ਖਬਰਾਂ, ਚੰਡੀਗੜ੍ਹ
ਹੜ ਪ੍ਰਭਾਵਤ ਹਿਮਾਚਲ ਪ੍ਰਦੇਸ਼ ਵਿਚ ਬੀਆਰਓ ਵਲੋਂ ਬਚਾਅ ਤੇ ਰਾਹਤ ਕਾਰਵਾਈਆਂ

* ਬੀਆਰਓ ਨੇ ਵੱਖ-ਵੱਖ ਥਾਵਾਂ ਵਿਚ ਜਮੀਨ ਖਿਸਕਣ ਕਾਰਨ ਮਲਬੇ ਨੂੰ ਸਾਫ ਕਰਨ ਲਈ ਕਰਮਚਾਰੀਆਂ ਅਤੇ ਉਪਕਰਣਾਂ ਦੀ ਤਾਇਨਾਤੀ ਕੀਤੀ

* ਮਨਾਲੀ – ਸਰਚੂ ਸੜਕ ਤੇ ਆਵਾਜਾਈ ਬਹਾਲ ਕੀਤੀ

* ਬੀਆਰਓ ਦੀਆਂ ਟੀਮਾਂ ਨੇ ਫਸੇ ਹੋਏ ਲੋਕਾਂ ਨੂੰ ਬਚਾਇਆ ਅਤੇ ਸੁਰੱਖਿਅਤ ਥਾਵਾਂ ਵੱਲ ਰਵਾਨਾ ਕੀਤਾ

* ਬੀਆਰਓ ਦੇ ਦੋ ਕਰਮਚਾਰੀਆਂ ਦੀ ਕਾਰਵਾਈਆਂ ਵਿਚ ਜਾਨ ਗਈ

ਚੰਡੀਗੜ੍ਹ,31 ਜੁਲਾਈ : ਸੀਮਾ ਸੜਕ ਸੰਗਠਨ (ਬੀਆਰਓ) ਹਿਮਾਚਲ ਪ੍ਰਦੇਸ਼ ਵਿਚ ਬਚਾਅ ਅਤੇ ਰਾਹਤ ਕਾਰਜ ਚਲਾ ਰਿਹਾ ਹੈ ਜਿਥੇ ਭਾਰੀ ਬਾਰਿਸ਼ ਕਾਰਣ ਤਾਜ਼ਾ ਹੜ ਆਏ ਅਤੇ ਜਮੀਨ ਖਿਸਕੀ ਹੈ। ਲਾਹੋਲ ਅਤੇ ਸਪਿਤੀ ਘਾਟੀ ਵਿਚ ਰਣਨੀਤਿਕ ਮਨਾਲੀ – ਸਰਚੂ ਸੜਕ ਤੇ ਜ਼ਿਆਦਾ ਗਿਣਤੀ ਵਿਚ ਜਮੀਨ ਖਿਸਕਣ ਅਤੇ ਢਿੱਗਾਂ ਡਿਗਣ ਕਾਰਣ ਕਈ ਥਾਵਾਂ ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਬੀਆਰਓ ਦਾ ਪ੍ਰੋਜੈਕਟ ਦੀਪਕ ਜੋ ਸ਼ਿਮਲਾ ਵਿਖੇ ਸਥਿਤ ਹੈ, ਨੇ ਤੁਰੰਤ ਕਾਰਵਾਈ ਕਰਦਿਆਂ ਆਪਣੇ ਕਰਮਚਾਰੀਆਂ ਅਤੇ ਉਪਕਰਣਾਂ ਨਾਲ ਆਪਣੀ ਸਿਖਲਾਈ ਪ੍ਰਾਪਤ ਇੰਜੀਨਿਅਰਿੰਗ ਟਾਸਕ ਫੋਰਸ ਨੂੰ ਬਚਾਅ ਕਾਰਜਾਂ ਅਤੇ ਸੜਕ ਤੋਂ ਢਿੱਗਾਂ ਨੂੰ ਸਾਫ ਕਰਨ ਦੀਆਂ ਕਾਰਵਾਈਆਂ ਲਈ ਭੇਜਿਆ ਹੈ।

29 ਜੁਲਾਈ, 2021 ਨੂੰ ਮਨਾਲੀ-ਲੇਹ ਸੜਕ ਤੇ ਬਰਾਲਾਚਾ ਪਾਸ ਤੋਂ ਪਹਿਲਾਂ ਸਰਚੂ ਨੇੜੇ ਅਜਿਹਾ ਕੋਈ ਵੀ ਖੇਤਰ ਨਹੀਂ ਸੀ ਜਿਥੇ ਔਰਤਾਂ ਅਤੇ ਬੱਚਿਆਂ ਸਮੇਤ ਕਾਫੀ ਗਿਣਤੀ ਵਿਚ ਨਾਗਰਿਕ ਨਾ ਫਸੇ ਹੋਣ ਅਤੇ ਉਨ੍ਹਾਂ ਨੂੰ ਹਾਈ ਆਲਟੀਚਿਊਡ ਦੀਆਂ ਸਥਿਤੀਆਂ ਵਿਚ ਖਰਾਬੀ ਕਾਰਣ ਆਕਸੀਜਨ ਵਿਚ ਆਈ ਕਮੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਿਆ ਹੋਵੇ। ਬੀਆਰਓ ਦੀ ਟੀਮ ਨੇ 14,480 ਫੁੱਟ ਦੀ ਉਚਾਈ ਤੇ ਸਥਿਤ ਕੇਲੰਗ ਸਰਾਏ ਨੇੜੇ ਲਗਾਤਾਰ ਮਲਬੇ ਅਤੇ ਢਿੱਗਾਂ ਨੂੰ ਸਾਫ ਕੀਤਾ ਅਤੇ ਲੋਕਾਂ ਨੂੰ ਬਚਾਇਆ। ਹਾਲਾਂਕਿ ਪ੍ਰੋਜੈਕਟ ਦੀਪਕ ਦੇ ਨਾਇਕ ਰਿਤੇਸ਼ ਕੁਮਾਰ ਪਾਲ ਜੋ ਬਚਾਅ ਯਤਨਾਂ ਦਾ ਇਕ ਹਿੱਸਾ ਸੀ, ਨੂੰ ਆਪਣੀ ਜਾਨ ਗਵਾਉਣੀ ਪਈ। ਸੜਕ ਨੂੰ ਬਾਅਦ ਵਿਚ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ।

27 ਜੁਲਾਈ, 2021 ਨੂੰ ਇਕ ਦੂਜੀ ਘਟਨਾ ਵਿਚ ਬੀਆਰਓ ਦੀ ਇਕ ਵੱਖਰੀ ਇੰਜੀਨਿਅਰਿੰਗ ਟਾਸਕ ਫੋਰਸ ਨੂੰ ਭਾਰੀ ਲੈਂਡਸਲਾਈ਼ਡਿੰਗ ਕਾਰਣ ਬਲਾਕ ਹੋਈ ਕਿਲਾਰ-ਟਾਂਡੀ ਸੜਕ ਨੂੰ ਸਾਫ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਇਲਾਕੇ ਵਿਚ ਦੋ ਮੁਸਾਫਰ ਗੱਡੀਆਂ ਫਸ ਗਈਆਂ ਸਨ। ਟੀਮ, ਜਿਸ ਨੇ ਇਸ ਸੜਕ ਤੇ ਦੋ ਢਿੱਗਾਂ ਨੂੰ ਪਹਿਲਾਂ ਹੀ ਸਾਫ ਕਰ ਦਿੱਤਾ ਸੀ, ਸਲਾਈਡ ਜ਼ੋਨ ਵਿਚ ਨਾਗਰਿਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ ਸੜਕ ਨੂੰ ਸਾਫ ਕਰਨ ਦੀ ਕਾਰਵਾਈ ਦੇਰ ਰਾਤ ਸ਼ੁਰੂ ਕੀਤੀ। ਕਾਰਵਾਈ ਦੌਰਾਨ ਟੀਮ ਦੇ ਕੁਝ ਮੈਂਬਰ, 6 ਨਾਗਰਿਕ ਅਤੇ ਇਕ ਨਾਗਰਿਕ ਵਾਹਨ ਅਚਨਚੇਤੀ ਆਏ ਤਾਜ਼ਾ ਹੜ ਵਿਚ ਬਹਿ ਗਏ। ਜੂਨੀਅਰ ਇੰਜੀਨੀਅਰ ਰਾਹੁਲ ਕੁਮਾਰ ਨੇ ਇਸ ਘਟਨਾ ਵਿਚ ਆਪਣੀ ਜਾਨ ਗਵਾ ਦਿੱਤੀ ਜਦਕਿ ਹੋਰਨਾਂ ਨੂੰ ਬੀਆਰਓ ਦੇ ਕਰਮਚਾਰੀਆਂ ਨੇ ਬਚਾਅ ਲਿਆ।

ਬੀਆਰਓ ਕਰਮਚਾਰੀਆਂ ਨੇ ਬਾਅਦ ਵਿਚ ਸੜਕੀ ਮਲਬੇ ਅਤੇ ਢਿੱਗਾਂ ਨੂੰ ਸਾਫ ਕਰ ਦਿੱਤਾ, ਫਸੇ ਮੁਸਾਫਰਾਂ ਨੂੰ ਬਚਾਅ ਲਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਵੱਲ ਰਵਾਨਾ ਕਰ ਦਿੱਤਾ।

Tags: BREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

by Ranjit Singh
June 8, 2026
0

Punjab: 1984 ਦੇ ਸ਼ਹੀਦਾਂ ਦੀ ਯਾਦ 'ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ - ਸੰਗਤ ਲਈ ਗੁਰੂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

by Ranjit Singh
June 8, 2026
0

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ - ਲੰਚ ਤੱਕ ਦੂਜੀ ਪਾਰੀ 'ਚ ਅਫਗਾਨਿਸਤਾਨ ਨੇ ਬਿਨਾਂ ਕਿਸੇ...

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

by Ranjit Singh
June 8, 2026
0

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ 'ਤੇ ਆਲ ਆਊਟ - ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਫਾਲੋਆਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

by Ranjit Singh
June 8, 2026
0

Punjab: 1984 ਦੇ ਸ਼ਹੀਦਾਂ ਦੀ ਯਾਦ 'ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ - ਸੰਗਤ ਲਈ ਗੁਰੂ...

Most Popular

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

by Ankit
5 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 03-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 