• Latest
  • Trending
ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

3 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

3 hours ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

3 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

5 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

6 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

7 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

8 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

July 31, 2021
in ਸਿਆਸੀ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ
ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ-ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 31 ਜੁਲਾਈ(ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਵੱਲੋਂ ਖੇਡੇ ਜਾ ਰਹੇ ਸਿਆਸੀ ਪੈਂਤਰਅਿਾਂ ਦੀ ਸਖ਼ਤ ਨੁਕਤਾਚੀਨੀ ਕਰਦੇ ਹੋਏ ਅਪੀਲ ਕੀਤੀ ਹੈ ਕਿ ਕਾਂਗਰਸੀ ਆਗੂ ਮਾਰੂ ਖੇਤੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਨਾ ਪੈਣ ਅਤੇ ਅੰਨਦਾਤਾ ਦੇ ਹੱਕ ‘ਚ ਸਿੱਧਾ-ਸਪਸ਼ਟ ਸਟੈਂਡ ਲੈਣ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਮੋਦੀ ਸਰਕਾਰ ਨਾਲ ਮਿਲੀਭੁਗਤ ਅਤੇ ਕੇਂਦਰੀ ਖੇਤੀ ਕਾਨੂੰਨਾਂ ‘ਚ ਸੋਧ ਦੇ ਨਾਂ ‘ਤੇ ਪੰਜਾਬ ਵਿਧਾਨ ਸਭਾ ‘ਚ ਕੀਤੀ ਡਰਾਮੇਬਾਜ਼ੀ ਨੇ ਕਿਸਾਨ ਅੰਦੋਲਨ ਨੂੰ ਪਹਿਲਾਂ ਹੀ ਢਾਹ ਲਗਾਉਣ ‘ਚ ਕੋਈ ਕਸਰ ਨਹੀਂ ਛੱਡੀ ਸੀ।
ਸ਼ਨੀਵਾਰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ‘ਚ ਪੰਜਾਬ ਵਿਧਾਨ ਸਭਾ ਰਾਹੀਂ ਸੋਧ ਕਰਨ ਬਾਰੇ ਉਠਾਏ ਸਵਾਲ ਨੇ ਆਮ ਆਦਮੀ ਪਾਰਟੀ ਦੀ ਉਸ ਗੱਲ ‘ਤੇ ਮੋਹਰ ਲਗਾ ਦਿੱਤੀ ਹੈ ਕਿ ਕੈਪਟਨ ਨੇ ਮੋਦੀ ਦੇ ਇਸ਼ਾਰੇ ‘ਤੇ ਵਿਧਾਨ ਸਭਾ ‘ਚ ਡਰਾਮਾ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਗੁੰਮਰਾਹ ਕੀਤਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਲਗਾਇਆ ਕਿ ਕਾਂਗਰਸ ਨੇ ਖੇਤੀ ਕਾਨੂੰਨਾਂ ਬਾਰੇ ਸ਼ੁਰੂ ਤੋਂ ਹੀ ਦੋਗਲੀ ਨੀਤੀ ਅਪਣਾਈ ਹੋਈ ਹੈ। ਪਹਿਲਾ ਕੈਪਟਨ ਨੇ ਵਿਧਾਨ ਸਭਾ ‘ਚ ਕੇਂਦਰੀ ਕਾਨੂੰਨਾਂ ‘ਚ ਸੋਧ ਕਰਨ ਦਾ ਡਰਾਮਾ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰੀ ਖੇਤੀ ਕਾਨੂੰਨ ਰੱਦ ਕਰਨ ਬਾਰੇ ਸ਼ਗੂਫ਼ਾ ਛੱਡ ਕੇ ਲੋਕਾਂ ਨੂੰ ਇੱਕ ਵਾਰ ਹੋਰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੰਧਵਾਂ ਨੇ ਕਿਹਾ ਕਿ ਜੇਕਰ ਸੂਬਿਆਂ ਦੀਆਂ ਵਿਧਾਨ ਸਭਾਵਾਂ ‘ਚ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਤਾਕਤ ਹੁੰਦੀ ਤਾਂ ਦੇਸ਼ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕਾ ਮੋਰਚਾ ਲਗਾਉਣ ਦੀ ਜ਼ਰੂਰਤ ਨਾ ਪੈਂਦੀ ਅਤੇ ਉਹ ਚੰਡੀਗੜ੍ਹ ਸਮੇਤ ਸੂਬਿਆਂ ਦੀਆਂ ਰਾਜਧਾਨੀਆਂ ‘ਚ ਧਰਨੇ ਲਗਾ ਕੇ ਇਹ ਕੰਮ ਸੂਬਾ ਸਰਕਾਰਾਂ ਤੋਂ ਹੀ ਕਦੋਂ ਦਾ ਕਰਵਾ ਚੁੱਕੇ ਹੁੰਦੇ।
ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰਾਂ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ‘ਚ ਮਤੇ ਪਾਸ ਕਰਕੇ ਕੇਂਦਰ ਸਰਕਾਰ ਨਾਲ ਅਸਹਿਮਤੀ ਅਤੇ ਕਿਸਾਨਾਂ ਨੂੰ ਸਮਰਥਨ ਦਾ ਸੁਨੇਹਾ ਹੀ ਦੇ ਸਕਦੀਆਂ ਹਨ, ਪਰੰਤੂ ਕੇਂਦਰੀ ਕਾਨੂੰਨਾਂ ਨੂੰ ਮੂਲੋਂ ਰੱਦ ਨਹੀਂ ਕਰ ਸਕਦੀਆਂ।
ਬਾਕਸ ਲਈ
‘ਆਪ’ ਦੇ ਵਿਧਾਇਕਾਂ ਨੇ ਕੇਜਰੀਵਾਲ ਸਰਕਾਰ ਦਾ ਕੀਤਾ ਧੰਨਵਾਦ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜੱਗਾ (ਸਾਰੇ ਵਿਧਾਇਕ) ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ‘ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਨੂੰ ਸਖ਼ਤ ਸੰਦੇਸ਼ ਦਿੰਦਿਆਂ ਦੂਸਰੀ ਵਾਰ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਕੇ ਦੇਸ਼ ਭਰ ਦੇ ਕਿਸਾਨਾਂ ਨਾਲ ਡਟੇ ਹੋਣ ਦਾ ਸਬੂਤ ਦਿੱਤਾ ਹੈ। ਸਾਰੇ ‘ਆਪ’ ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
1 month ago
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 