• Latest
  • Trending
ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ: ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ: ਨਵਜੋਤ ਸਿੰਘ ਸਿੱਧੂ

9 years ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

27 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

50 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ: ਨਵਜੋਤ ਸਿੰਘ ਸਿੱਧੂ

February 7, 2018
in ਪੰਜਾਬ
ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ: ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 7 ਫਰਵਰੀ
ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਪਰ ਲਈ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਲਈ ਏਅਰ ਏਸ਼ੀਆ ਐਕਸ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਉਨ•ਾਂ ਸਰਕਟ ਹਾਊਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਏਅਰ ਏਸ਼ੀਆ ਐਕਸ ਦੇ ਸੀ ਈ ਓ ਬਿੰਜੂਮਨ ਇਸਮਾਇਲ, ਇੰਡੀਆ ਹੈਡ ਸ਼੍ਰੀ ਸੁਰੇਸ਼ ਨੈਯਰ, ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਅਤੇ ਹੋਰ ਅਧਿਕਾਰੀਆਂ ਨਾਲ ਇਸ ਉਡਾਨ ਦੀ ਰੂਪਰੇਖਾ ਤਿਆਰ ਕਰਨ ਲਈ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਨੂੰ ਏਸ਼ੀਆ ਦੇ ਹੋਰ ਦੇਸ਼ਾਂ ਅਤੇ ਯੂਰੋਪਿਅਨ ਦੇਸ਼ਾਂ ਨਾਲ ਜੋੜਨ ਲਈ ਇਹ ਉਡਾਨ ਕਾਰਗਰ ਸਿੱਧ ਹੋਵੇਗੀ। ਉਨ•ਾਂ ਦੱਸਿਆ ਕਿ ਏਅਰ ਏਸ਼ੀਆ ਦੇ ਅਧਿਕਾਰੀਆਂ ਵਲੋਂ ਹਫ਼ਤੇ ਵਿੱਚ 4 ਦਿਨ ਇਹ ਉਡਾਨ ਚਲਾਉਣ ਦੀ ਸਹਿਮਤ ਕੀਤੀ ਗਈ ਹੈ ਜੋ ਕਿ ਦਿਵਾਲੀ ਦੇ ਨੇੜੇ ਸ਼ੁਰੂ ਕੀਤੀ ਜਾਵੇਗੀ।
ਉਨ•ਾਂ ਕਿਹਾ ਕਿ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਜਾਂਦੇ ਯਾਤਰੀਆਂ ਵਿੱਚ ਤਕਰੀਬਨ 30 ਫੀਸਦੀ ਪੰਜਾਬੀਆਂ ਦੀ ਹੈ ਜਿਨ•ਾਂ ਨੂੰ ਇਸ ਉਡਾਨ ਨਾਲ  ਵੱਡਾ ਫਾਇਦਾ ਹੋਵੇਗਾ। ਉਨ•ਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਜੋ ਕਿ ਇਸ ਵੇਲੇ ਦੁਨੀਆਂ ਦੇ ਵੱਡੇ ਸੈਲਾਨੀ ਕੇਂਦਰਾਂ ਵਜੋਂ ਉੱਭਰ ਚੁੱਕਾ ਹੈ, ਤੋਂ ਇਹ ਉਡਾਨ ਸ਼ੁਰੂ ਹੋਣ ਨਾਲ ਪ੍ਰਵਾਸੀ ਪੰਜਾਬੀਆਂ ਦੇ ਨਾਲ- ਨਾਲ ਵਿਦੇਸ਼ੀ ਸੈਲਾਨੀ ਵੀ ਆਸਾਨੀ ਨਾਲ ਅੰਮ੍ਰਿਤਸਰ ਆ ਸਕਣਗੇ। ਉਨ•ਾਂ ਦੱਸਿਆ ਕਿ ਕੁਆਲਲੰਪਰ ਤੱਕ ਸਿੱਧੀ ਪਹੁੰਚ ਸਾਡੇ ਆਸਟ੍ਰੇਲੀਆ ਵਿੱਚ ਪੜ•ਦੇ ਵਿਦਿਆਰਥੀਆਂ ਦੇ ਨਾਲ -ਨਾਲ  ਬਰਮਿੰਘਮ ਅਤੇ ਪੱਛਮੀ ਅਮਰੀਕਾ ਦਾ ਰਸਤਾ ਆਸਾਨ ਕਰੇਗੀ।
ਉਨ•ਾਂ ਅੰਮ੍ਰਿਤਸਰ ਹਵਾਈ ਅੱਡੇ ਦੀ ਸਫ਼ਲਤਾ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਅਤੇ ਪੰਜਾਬ ਵਾਸੀਆਂ ਨੂੰ ਇੱਕ ਹੋ ਕੇ ਕੰਮ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਉਕਤ ਸ਼ੁਰੂ ਹੋ ਰਹੀ ਉਡਾਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦਾ ਵੱਡਾ ਯੋਗਦਾਨ ਹੈ ਜਿਸਦੇ ਅਹੁਦੇਦਾਰ ਸ੍ਰੀ ਸਮੀਪ ਸਿੰਘ ਗੁਮਟਾਲਾ ਅਤੇ ਮਨਮੋਹਨ ਸਿੰਘ ਨੇ ਏਅਰ ਏਸ਼ੀਆ ਦੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਿਆ ਅਤੇ ਉਨ•ਾਂ ਨੂੰ ਅੰਮ੍ਰਿਤਸਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨ•ਾਂ ਦੱਸਿਆ ਕਿ ਇਹ ਉਡਾਨ ਘੱਟ ਖਰਚੇ ਅਤੇ ਘੱਟ ਸਮੇਂ ਵਾਲੀ ਹੋਵੇਗੀ। ਜਿਸ ਦਾ ਕੰਪਨੀ ਦੇ ਨਾਲ-ਨਾਲ ਲੋਕਾਂ ਨੂੰ ਵੀ ਲਾਹਾ ਮਿਲੇਗਾ। ਉਨ•ਾਂ ਕਿਹਾ ਕਿ ਅੰਮ੍ਰਿਤਸਰ ਦੇ ਨਾਲ-ਨਾਲ ਮੁਹਾਲੀ ਹਵਾਈ ਅੱਡੇ  ਨੂੰ ਵੀ ਕਾਮਯਾਬ ਕਰਨ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
1 week ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 