• Latest
  • Trending
ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

24 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

1 hour ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

August 1, 2021
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਗਰੀਬ ਸਿੱਖਨ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ

ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਅੰਮ੍ਰਿਤਸਰ 1 ਅਗਸਤ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਜਿਲ੍ਹਾ ਅਮ੍ਰਿੰਤਸਰ ਅਤੇ ਤਰਨਤਾਰਨ ਦੀ ਸੰਗਠਨ ਸਮੀਖਿਆ ਮੀਟਿੰਗ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹੋਈ, ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜੀ ਜੀ ਪਹੁੰਚੇ ਅਤੇ ਹਲਕਾਵਾਰ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ। ਇਸ ਮੌਕੇ ਬਸਪਾ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ ਗੜੀ ਨੇ ਕਿਹਾ ਹੈ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਵਲੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਜੋ ਕਿ ਸ਼ਿਰੋਮਣੀ ਅਕਾਲੀ ਦਲ ਨਾਲ ਗਠਬੰਧਨ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਆਈਆਂ ਹਨ ਉਹਨਾਂ ਉਪਰ ਪੰਥਕ- ਗੈਰਪੰਥਕ ਅਤੇ ਪਵਿੱਤਰ- ਅਪਵਿੱਤਰ ਵਰਗੀ ਭਾਸ਼ਾ ਵਰਤਕੇ ਬਹੁਜਨ ਸਮਾਜ ਦੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਨੀਚਾ ਦਿਖਾਕੇ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਬਹੁਜਨ ਸਮਾਜ ਦੇ ਲੋਕ ਇਸ ਨੂੰ ਕਦੀ ਵੀ ਮੁਆਫ ਨਹੀਂ ਕਰਨਗੇ। ਉਹਨਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਨੇ ਰਵਨੀਤ ਬਿੱਟੂ ਦੇ ਖਿਲਾਫ ਅਤੇ ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਗੋਂ ਕਾਂਗਰਸ ਦਲਿਤਾਂ ਨੂੰ ਭਰਮਾਉਣ ਲਈ ਦਲਿਤ ਭਲਾਈ ਬੋਰਡ ਬਣਾਕੇ ਬਜਟ ਵਿੱਚ ਹਿਸਾ ਦੇਣ ਦੇ ਬੇਤੁਕੇ ਬਿਆਨ ਦੇ ਰਹੀ ਹੈ ਕਿਉਂਕਿ ਕਾਂਗਰਸ ਪੰਜ ਬਜਟ ਪੇਸ਼ ਕਰ ਚੁੱਕੀ ਹੈ। ਇਸ ਲੜੀ ਵਿਚ ਆਪ ਪਾਰਟੀ ਵਲੋਂ ਸੰਵਿਧਾਨ ਵਿਰੋਧੀ ਬਿਆਨ ਆਉਣਾ ਅਤੇ ਉਕਤ ਆਗੂ ਖਿਲਾਫ ਕੋਈ ਕਾਰਵਾਈ ਨਾ ਕਰਨ ਬਾਬਾ ਸਾਹਿਬ ਅੰਬੇਡਕਰ ਅਤੇ ਓਹਨਾ ਦੇ ਕਰੋੜਾਂ ਮੰਨਣ ਵਾਲਿਆ ਦਾ ਅਪਮਾਨ ਹੈ।
ਸ ਗੜ੍ਹੀ ਨੇ ਕਿਹਾ ਕਿ ਬਸਪਾ ਗੁਰੂਆਂ ਮਹਾਪੁਰਸ਼ਾਂ ਦੇ ਉਦੇਸ਼ਾਂ ਤੇ ਸੋਚ ਨੂੰ ਲੈਕੇ ਚੱਲਣ ਵਾਲੀ ਪਾਰਟੀ ਹੈ, ਹੋਈ ਅਨੁਸੂਚਿਤ ਜਾਤੀ, ਜਨਜਾਤੀ, ਪਛੜੀਆਂ ਸ਼੍ਰੇਣੀਆਂ, ਤੇ ਗਰੀਬ ਲੋਕਾਂ ਲਈ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਉਦੇਸ਼ ਲਈ ਲੜ ਰਹੀ ਹੈ ਜਿਸ ਤਹਿਤ ਬਹੁਜਨ ਸਮਾਜ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ ਕੱਢੇਗੀ ਜੋ ਭਗਵਾਨ ਵਾਲਮੀਕਿ ਆਸ਼ਰਮ ਤੋ ਸੁਰੂ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਮਾਪਤ ਹੋਵੇਗੀ। ਇਸ ਰੈਲੀ ਦਾ ਉਦੇਸ਼ ਗੁਰੂ ਸਾਹਿਬਾਨਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨਾ ਹੈ ਤਾਂ ਜੋਕਿ ਬਸਪਾ ਗਰੀਬ ਸਿੱਖਨ ਦਾ ਅਪਮਾਨ ਕਰਨ ਲਈ ਕਾਂਗਰਸ ਭਾਜਪਾ ਤੇ ਆਪ ਪਾਰਟੀ ਨੂੰ ਕੁਚਲਣ ਦਾ ਕੰਮ ਕਰ ਸਕੇ। ਬਾਮਸੇਫ ਦੇ ਸਾਬਕਾ ਆਗੂ ਗੁਰਬਖ਼ਸ਼ ਸਿੰਘ ਸ਼ੇਰਗਿੱਲ ਨੂੰ ਪਾਰਲੀਮੈਂਟ ਦਾ ਜੋਨ ਇੰਚਾਰਜ ਨਿਯੁਕਤ ਕੀਤਾ ਗਿਆ।
ਇਸ ਮੌਕੇ ਜੋਸ਼ ਨਾਲ ਲਬਾਲਬ ਬਸਪਾ ਵਰਕਰਾਂ ਦਾ ਇਕੱਠ ਹੋਇਆ ਜੋਕਿ ਆਕਾਸ਼ ਗੂੰਦੇ ਕਾਂਗਰਸ ਵਿਰੋਧੀ ਨਾਹਰੇ ਲਗਾ ਰਹੇ ਸਨ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਰੋਹਿਤ ਖੋਖਰ, ਜੌਨ ਇੰਚਾਰਜ ਤਾਰਾ ਚੰਦ ਭਗਤ, ਗੁਰਬਖਸ਼ ਮਹੇ, ਬੀਬੀ ਸੁਖਵੰਤਜੀਤ ਕੌਰ ਅਟਾਰੀ, ਸੁਖਦੇਵ ਸਿੰਘ ਭਰੋਵਾਲ, ਕੁਲਵਿੰਦਰ ਸਿੰਘ ਸਹੋਤਾ, ਸਵਿੰਦਰ ਸਿੰਘ ਛੱਜਲਵੱਡੀ, ਤਰਸੇਮ ਸਿੰਘ ਭੋਲਾ, ਸੁਰਜੀਤ ਸਿੰਘ ਅਬਦਾਲ, ਮੁਕੇਸ਼ ਕੁਮਾਰ, ਜਗਦੀਸ਼ ਦੁੱਗਲ, ਸਰਦੂਲ ਸਿੰਘ ਅਦਲੀਵਾਲ , ਇੰ. ਗੁਰਬਖਸ਼ ਸਿੰਘ ਸ਼ੇਰਗਿੱਲ, ਪ੍ਰਿੰ ਨਰਿੰਦਰ ਸਿੰਘ, ਬਲਵੰਤ ਕਹਿਰਾ, ਸੁਰਜੀਤ ਸਿੰਘ ਭੈਲ, ਰਣਬੀਰ ਸਿੰਘ ਰਾਣਾ, ਇੰ ਅਮਰੀਕ ਸਿੰਘ ਸਿੱਧੂ , ਬਲਜੀਤ ਸਿੰਘ, ਰਤਨ ਸਿੰਘ, ਵੱਸਣ ਸਿੰਘ ਕਾਲਾ, ਹਰਜੀਤ ਸਿੰਘ ਅਬਦਾਲ, ਲਲਿਤ ਗੋਤਮ,ਅਸ਼ਵਨੀ ਸਿਰੰਜਨ ,ਗਿਆਨੀ ਬਲਦੇਵ ਸਿੰਘ, ਬਲਵਿੰਦਰ ਸਿੰਘ ਨਁਥੂ ਪੁਰ, ਵਰਿਆਮ ਸਿੰਘ ਝੰਜੋਟੀ, ਹਰਦੇਵ ਸਿੰਘ ਕੋਟਲੀ, ਰੋਬਿਟ ਮਸੀਹ, ਸੀਤਲ ਸਿੰਘ ਚਾਚੋਵਾਲੀ, ਇੰ ਰਾਮ ਸਿੰਘ, ਸੁਖਦੇਵ ਕੁਮਾਰ, ਜਤਿੰਦਰ ਸਿੰਘ ਕੰਡਾ, ਜਗਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
6 days ago
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 