
ਹੋਬਰਟ, 7 ਫਰਵਰੀ : ਟੀ-20 ਮੈਚ ਵਿਚ ਅੱਜ ਆਸਟ੍ਰੇਲੀਆ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ| ਆਸਟ੍ਰੇਲੀਆ ਵੱਲੋਂ ਗਲੈਨ ਮੈਕਸਵੈੱਲ ਨੇ ਸ਼ਾਨਦਾਰ ਸੈਂਕੜਾ ਜੜਿਆ| ਉਸ ਨੇ 103 ਦੌੜਾਂ ਦੀ ਨਾਬਾਦ ਪਾਰੀ ਵਿਚ 58 ਗੇਂਦਾਂ ਦਾ ਸਾਹਮਣਾ ਕਰਦਿਆਂ 10 ਚੌਕੇ ਅਤੇ 4 ਛੱਕੇ ਲਗਾਏ|
ਇਸ ਤੋਂ ਪਹਿਲਾਂ ਇੰਗਲੈਂਡ ਨੇ 20 ਓਵਰਾਂ ਵਿਚ 155 ਦੌੜਾਂ ਦਾ ਸਕੋਰ ਖੜ੍ਹਾ ਕੀਤਾ| ਆਸਟ੍ਰੇਲੀਆ ਨੇ ਇਹ ਟੀਚਾ 18.3 ਓਵਰਾਂ ਵਿਚ ਹੀ ਪੂਰਾ ਕਰ ਲਿਆ|
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...






















