ਅੱਜ ਆਵੇਗਾ ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਦੇਖੋ ਕਿਥੇ ਤੇ ਕਿਵੇਂ ਚੈੱਕ ਕਰ ਸਕਦੇ ਹੋ ਰਿਜ਼ਲਟ
ਚੰਡੀਗੜ੍ਹ, 3ਅਗਸਤ(ਵਿਸ਼ਵ ਵਾਰਤਾ)- ਸੀਬੀਐਸਈ ਬੋਰਡ 10ਵੀਂ ਜਮਾਤ ਦਾ ਨਤੀਜਾ ਅੱਜ 12 ਵਜੇ ਆ ਜਾਵੇਗਾ। ਵਿਦਿਆਰਥੀ ਬੋਰਡ ਦੀ ਇਸ ਸਾਈਟ http://cbseresults.nic.in. ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।