• Latest
  • Trending
ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

5 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

5 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

6 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

6 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

8 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

8 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

8 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

8 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

9 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Tue
27 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

August 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ
ਪਿਛਲੇ ਸਾਲ ਦੇ ਜੁਲਾਈ ਮਹੀਨੇ ਨਾਲੋਂ 29 ਫੀਸਦੀ ਵੱਧ ਮਾਲੀਆ ਇਕੱਠਾ ਹੋਇਆ

ਚੰਡੀਗੜ੍ਹ, 3 ਅਗਸਤ : ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ‘ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨ੍ਹਾਂ ਵੱਖ-ਵੱਖ ਵਸੂਲੀਆਂ ਵਿੱਚ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਸੈਂਟਰਲ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ ਅਤੇ ਸੈੱਸ ਹੈਡ ਸ਼ਾਮਲ ਹਨ।
ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਵਸਤਾਂ ਅਤੇ ਸੇਵਾਵਾਂ ਕਰ) ਖਪਤ ਆਧਾਰਤ ਟੈਕਸ ਹੋਣ ਨਾਲ ਪੰਜਾਬ ਦਾ ਮਾਲੀਏ ਦਾ ਸਾਧਨ ਹੈ ਅਤੇ ਸੂਬੇ ਦੇ ਹਿੱਸੇ ਆਉਂਦਾ ਹੈ। ਇਹ ਟੈਕਸ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈ ਜੋ ਕੇਂਦਰ ਵੱਲੋਂ ਹਰ ਮਹੀਨੇ ਤਬਦੀਲ ਕੀਤੀ ਇੰਟਰਾ ਸਟੇਟ ਸਪਲਾਈ ‘ਤੇ ਨਕਦ ਇਕੱਠਾ ਕੀਤਾ ਜਾਂਦਾ ਹੈ ਜੋ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕਰੈਡਿਟ ਹੈ ਅਤੇ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਭੁਗਤਾਨ ਕਰਨ ਲਈ ਵਰਤਿਆ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਇਕੱਤਰ ਕੀਤਾ ਗਿਆ ਜੀ.ਐਸ.ਟੀ. ਮਾਲੀਆ, ਭਾਵ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਨਕਦ ਇਕੱਠਾ ਕੀਤਾ ਗਿਆ ਅਤੇ ਕੇਂਦਰ ਵੱਲੋਂ ਟਰਾਂਸਫਰ ਦੇ ਭੁਗਤਾਨ ਕਰਨ ਲਈ ਵਰਤੀ ਗਿਆ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕ੍ਰੈਡਿਟ 1455.85 ਕਰੋੜ ਰੁਪਏ ਹੈ ਜੋ ਕਿ ਜੁਲਾਈ, 2020 ਦੌਰਾਨ 1103.31 ਕਰੋੜ ਰੁਪਏ ਸੀ। ਜੀ.ਐਸ.ਟੀ. ਮਾਲੀਏ ਵਿੱਚ ਜੁਲਾਈ, 2020 ਦੇ ਮੁਕਾਬਲੇ ਜੁਲਾਈ, 2021 ਵਿੱਚ 31.95 ਫੀਸਦੀ ਵਾਧਾ ਹੋਇਆ ਜੋ ਆਰਥਿਕ ਸੁਧਾਰ ਦੀ ਗਤੀ ਵਿੱਚ ਤੇਜ਼ੀ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਤੱਕ ਜੀ.ਐਸ.ਟੀ. ਮਾਲੀਆ 85.28 ਫੀਸਦੀ ਹੈ ਜੋ ਬੀਤੇ ਸਾਲ ਦੇ ਇਸੇ ਮਿਆਦ ਦੇ ਮੁਕਾਬਲੇ ਵੱਧ ਹੈ। ਸੂਬੇ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਜਾਅਲੀ ਬਿਲਿੰਗ ਅਤੇ ਗਲਤ ਵਪਾਰ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਕਰ ਵਿਭਾਗ ਪੰਜਾਬ ਵੱਲੋਂ ਕਈ ਸਰੋਤਾਂ ਤੋਂ ਆਧੁਨਿਕ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਅਤੇ ਖਾਸ ਖੇਤਰਾਂ ਵਿੱਚ ਟੈਕਸ ਚੋਰੀ ਦਾ ਅਧਿਐਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਪੂਰਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਨੇ ਟੈਕਸ ਮਾਲੀਏ ਵਿੱਚ ਵਾਧੇ ਲਈ ਯੋਗਦਾਨ ਪਾਇਆ ਹੈ। ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਵੈਟ ਅਤੇ ਸੀ.ਐਸ.ਟੀ. ਮਾਲੀਆ ਕ੍ਰਮਵਾਰ 692.44 ਕਰੋੜ ਰੁਪਏ ਅਤੇ 28.76 ਕਰੋੜ ਰੁਪਏ ਹੋਇਆ। ਇਸੇ ਤਰ੍ਹਾਂ ਜੂਨ ਮਹੀਨੇ ਦੌਰਾਨ ਵੈਟ ਅਤੇ ਸੀ.ਐਸ.ਟੀ. ਦੇ ਮਾਲੀਏ ਦੀ ਉਗਰਾਹੀ ਜੁਲਾਈ, 2020 ਦੇ ਮੁਕਾਬਲੇ ਕ੍ਰਮਵਾਰ 48.85 ਫੀਸਦੀ ਅਤੇ 62.49 ਫੀਸਦੀ ਵੱਧ ਹੈ। ਇਸੇ ਤਰ੍ਹਾਂ ਜੁਲਾਈ, 2021 ਤੱਕ ਵੈਟ ਅਤੇ ਸੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 88.36 ਫੀਸਦੀ ਅਤੇ 125.51 ਫੀਸਦੀ ਵੱਧ ਹੈ।
ਇਸ ਤੋਂ ਇਲਾਵਾ ਆਟੋਮੋਬਾਈਲ ਰਿਟੇਲ ਵਿੱਚ ਸੁਧਾਰ ਦੇ ਸੰਕੇਤ ਦਿਖ ਰਹੇ ਹਨ। ਰੀਅਲ ਅਸਟੇਟ ਅਤੇ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ  ਸੀਮੈਂਟ, ਲੋਹਾ ਅਤੇ ਸਟੀਲ ਖੇਤਰ ਵਿਕਾਸ ਵੱਲ ਵੱਧ ਰਿਹਾ ਹੈ। ਕੋਵਿਡ -19 ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸਰਵਿਸਜ਼ ਸੈਕਟਰ ਖਾਸ ਕਰਕੇ ਪ੍ਰਾਹੁਣਚਾਰੀ, ਸੈਰ-ਸਪਾਟਾ ਅਤੇ ਫੂਡ ਖੇਤਰਾਂ ਵਿੱਚ ਵੀ ਕੁੱਝ ਸੁਧਾਰ ਹੋਇਆ ਹੈ।

Tags: BREAKING NEWSpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 