ਭਾਰਤ-ਇੰਗਲੈਂਡ ਦਾ ਪਹਿਲਾ ਟੈਸਟ ਅੱਜ ਤੋਂ

ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)- ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਨਾਟਿੰਘਮ ਵਿੱਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ। ਇਸ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਦੂਜਾ ਸੀਜ਼ਨ ਵੀ ਸ਼ੁਰੂ ਹੋ ਜਾਵੇਗਾ।






















