• Latest
  • Trending
ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਦੀ ਜ਼ਾਂਚ ਲਈ 3 ਮੈਂਬਰੀ ਟੀਮ ਗਠਿਤ

5 years ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

27 minutes ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

28 minutes ago
ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

42 minutes ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

1 hour ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

4 hours ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

5 hours ago
Hindi News
English News
Thursday, May 28, 2026
No Result
View All Result
38 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਦੀ ਜ਼ਾਂਚ ਲਈ 3 ਮੈਂਬਰੀ ਟੀਮ ਗਠਿਤ

August 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਦੀ ਜ਼ਾਂਚ ਲਈ 3 ਮੈਂਬਰੀ ਟੀਮ ਗਠਿਤ

ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਦੀ ਜ਼ਾਂਚ ਲਈ 3 ਮੈਂਬਰੀ ਟੀਮ ਗਠਿਤ

ਚੰਡੀਗੜ੍ਹ 04 ਅਗਸਤ : ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜ਼ਾਅਲੀ ਸਰਟੀਫਿਕੇਟਾਂ ਦੀ ਜ਼ਾਂਚ ਕਰਨ ਲਈ 3 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕੋਲ ਵੱਡੇ ਪੱਧਰ ਤੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪੰਜਾਬ ਰਾਜ ਵਿੱਚ ਆਮ ਵਰਗ ਦੇ ਲੋਕਾਂ ਵੱਲੋਂ ਰਿਜ਼ਰਵੇਸ਼ਨ ਪੋਲਿਸੀ ਦੀ ਉਲੰਘਣਾ ਕਰਦੇ ਹੋਏ ਅਨੁਸੂਚਿਤ ਜਾਤੀ ਵਰਗ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਅਲੀ ਸਰਟੀਫਿਕੇਟ ਦੇ ਅਧਾਰ ਤੇ ਲਾਭ ਲੈ ਕੇ ਅਸਲ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਆਂ ਦਾ ਹੱਕ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕਰਨ ਲਈ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜੀਆਂ ਗਈਆਂ ਪਰੰਤੂ ਵਿਭਾਗ ਨੂੰ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਕੋਈ ਵੀ ਰਿਪੋਰਟ ਕਮਿਸ਼ਨ ਨੂੰ ਪ੍ਰਾਪਤ ਨਹੀਂ ਹੋਈ । ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਆਮ ਵਰਗ ਦੇ ਵਿਅਕਤੀਆਂ ਵੱਲੋਂ ਜ਼ਾਅਲੀ ਸਰਟੀਫਿਕੇਟ ਦੇ ਅਧਾਰ ਤੇ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਨੌਕਰੀਆਂ ਵੀ ਹਾਸਿਲ ਕਰ ਲਈਆਂ ਹਨ। ਜਿਨ੍ਹਾਂ ਬਾਰੇ ਵੀ ਉਕਤ ਵਿਭਾਗ ਵੱਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਸ੍ਰੀਮਤੀ ਤੇਜਿੰਦਰ ਕੌਰ ਨੇ ਕਿਹਾ ਕਿ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਕ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ । ਜਿਸ ਵਿੱਚ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰ ਸ੍ਰੀ ਗਿਆਨ ਚੰਦ , ਸ੍ਰੀ ਪ੍ਰਭਦਿਆਲ ਅਤੇ ਸ੍ਰੀਮਤੀ ਪਰਮਜੀਤ ਕੌਰ ਨੂੰ ਇਸ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿਸ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤ ਪ੍ਰਾਪਤ ਹੋਵੇਗੀ ਉਸ ਜ਼ਿਲ੍ਹੇ ਦਾ ਇੰਚਾਰਜ ਗੈਰਸਰਕਾਰੀ ਮੈਂਬਰ ਵੀ ਇਸ ਕਮੇਟੀ ਦਾ ਮੈਂਬਰ ਹੋਵੇਗਾ।
ਇਹ ਕਮੇਟੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਕਾਰਵਾਈ ਹਿੱਤ ਪੰਜਾਬ ਸਰਕਾਰ ਨੂੰ ਸਿਫਾਰਸ਼ ਕਰੇਗੀ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by Jaspreet Kaur
May 28, 2026
0

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) :...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

by Ankit
May 28, 2026
0

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ • ਧੂਰੀ ਦੇ ਅਰਪਿਤ ਅਤੇ ਮੋਹਾਲੀ...

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

by Jaspreet Kaur
May 28, 2026
0

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ)...

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

by Jaspreet Kaur
May 28, 2026
0

ਕੀਨੀਆ 'ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ - ਕਈ ਗੰਭੀਰ ਜ਼ਖਮੀ ਨਰੋਬੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by Jaspreet Kaur
May 28, 2026
0

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) :...

Most Popular

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

by Navjot
4 weeks ago
0

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ    ਗੁਜਰਾਤ, 30 ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ 2026 ਦਾ 42ਵਾਂ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 