• Latest
  • Trending
ਐਸ.ਸੀ. ਕਮਿਸ਼ਨ ਵੱਲੋਂ ਮੁਕਤਸਰ ਦੌਰੇ ਲਈ ਟੀਮ ਗਠਿਤ

5 years ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

5 minutes ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

7 minutes ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

16 minutes ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

56 minutes ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

1 hour ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

2 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

4 hours ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

5 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਸੀ. ਕਮਿਸ਼ਨ ਵੱਲੋਂ ਮੁਕਤਸਰ ਦੌਰੇ ਲਈ ਟੀਮ ਗਠਿਤ

August 4, 2021
in ਖਬਰਾਂ, ਪੰਜਾਬ
ਐਸ.ਸੀ. ਕਮਿਸ਼ਨ ਵੱਲੋਂ ਮੁਕਤਸਰ ਦੌਰੇ ਲਈ ਟੀਮ ਗਠਿਤ

ਐਸ.ਸੀ. ਕਮਿਸ਼ਨ ਵੱਲੋਂ ਮੁਕਤਸਰ ਦੌਰੇ ਲਈ ਟੀਮ ਗਠਿਤ

Ankit

ਚੰਡੀਗੜ੍ਹ 04 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੁਕਤਸਰ ਜ਼ਿਲ੍ਹੇ ਵਿੱਚ ਦਲਿਤਾ ਨਾਲ ਵਾਪਰੀਆਂ ਘਟਨਾਵਾਂ ਦਾ ਜ਼ਾਇਜਾਂ ਲੈਣ ਲਈ 2 ਮੈਬਰੀਂ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕੋਲ ਬੀਤੇ ਕੁਝ ਦਿਨਾਂ ਤੋਂ ਦਲਿਤਾ ਨਾਲ ਵਾਪਰੀਆਂ ਘਟਨਾਵਾਂ ਸਬੰਧੀ ਸ਼ਿਕਾਇਤਾਂ ਆ ਰਹੀਆਂ ਹਨ। ਜਿਨ੍ਹਾਂ ਦੀ ਜਾਂਚ ਲਈ ਕਮਿਸ਼ਨ ਵੱਲੋਂ ਇੱਕ 2 ਮੈਂਬਰੀ ਟੀਮ ਭੇਜਣ ਦਾ ਫੈਸਲਾ ਲਿਆ ਗਿਆ ਹੈ। ਇਸ ਟੀਮ ਵਿੱਚ ਸ੍ਰੀ ਗਿਆਨ ਚੰਦ ਅਤੇ ਪ੍ਰਭਦਿਆਲ ਮੈਂਬਰ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਸਰਕਟ ਹਾਊਂਸ ਮੁਕਤਸਰ ਵਿਖੇ 6 ਅਗਸਤ 2021 ਨੂੰ ਦੁਪਹਿਰ 12.30 ਵਜੇ ਸ਼ਿਕਾਇਤਾਂ ਸੁਣਨਗੇ । ਇਸ ਮੌਕੇ ਤੇ 2 ਮੈਂਬਰੀ ਕਮੇਟੀ ਵਿਸ਼ੇਸ਼ ਤੌਰ ਤੇ ਪਿੰਡ ਖੁੱਡੇ ਹਲਾਲ ਦੀ ਘਟਨਾ , ਕਰਮਜੀਤ ਕੌਰ ਦੀ ਸ਼ਿਕਾਇਤ ਅਤੇ ਬੋਹੜ ਸਿੰਘ ਸਰਪੰਚ ਡੱਬੇਵਾਲੀ ਦੀ ਸ਼ਿਕਾਇਤ ਸੁਣਨਗੇ।

Tags: BREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by Jaspreet Kaur
June 8, 2026
0

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ...

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

by Jaspreet Kaur
June 8, 2026
0

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ 'ਤੇ ਕਾਰ ਵਿੱਚੋਂ ਮਿਲੀ ਲਾਸ਼ ਨਵੀ ਦਿੱਲੀ, 8 ਜੂਨ 2026 (ਵਿਸ਼ਵ...

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

by Ranjit Singh
June 8, 2026
0

Breaking: ਮਨਪ੍ਰੀਤ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਹੋਣਗੇ ਸ਼ਾਮਲ ! ਲੁਧਿਆਣਾ, 8 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਦਾਖਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

Most Popular

ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

by Jaspreet Kaur
3 weeks ago
0

ਜਗਰਾਉਂ 'ਚ ਫਰਨੀਚਰ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ ਲੁਧਿਆਣਾ, 16 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 