• Latest
  • Trending
ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਪੰਜਾਬ ਦਾ ਇਸਦੀ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਪੰਜਾਬ ਦਾ ਇਸਦੀ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਸਿੰਘ ਬਾਦਲ

5 years ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

4 minutes ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

6 minutes ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

15 minutes ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

55 minutes ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

1 hour ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

2 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

3 hours ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

4 hours ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

4 hours ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

5 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਪੰਜਾਬ ਦਾ ਇਸਦੀ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਸਿੰਘ ਬਾਦਲ

August 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਪੰਜਾਬ ਦਾ ਇਸਦੀ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਪੰਜਾਬ ਦਾ ਇਸਦੀ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਕਾਲੀ ਦਲ ਇਸ  ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗਾ, ਮੰਗ ਕੀਤੀ ਕਿ ਜਿੰਨੀ ਛੇਤੀ ਸੰਭਵ ਹੋ ਸਕੇ ਚੰਡੀਗੜ੍ਹ ਪੰਜਾਬ ਨੁੰ ਤਬਦੀਲ ਕੀਤਾ ਜਾਵੇ

ਚੰਡੀਗੜ੍ਹ, 4 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਰਾਜਧਾਨੀ ਸ਼ਹਿਰ ’ਤੇ ਪੰਜਾਬ ਦੇ ਦਾਅਵੇ ਨੁੰ ਕਮਜ਼ੋਰ ਕਰਨ ਦਾ ਇਕ ਹੋਰ ਯਤਨ ਕਰਾਰ ਦਿੱਤਾ ਤੇ ਕਿਹਾ ਕਿ ਅਸੀਂ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰਾਂਗੇ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਇਸਨੂੰ  ਜਿੰਨੀ ਛੇਤੀ ਸੰਭਵ ਹੋ ਸਕੇ ਪੰਜਾਬ ਨੁੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ  ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਕੋਈਕਾਰਨ ਨਹੀਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਾਸਤੇ ਇਕ ਨਿਰੋਲ ਪ੍ਰਸ਼ਾਸਕ ਸੁਬੇ ਦੇ ਬਾਹਰੋਂ ਨਿਯੁਕਤ  ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਸ਼ਾਸਤ ਪ੍ਰਦੇਸ਼ ਪੰਜਾਬ ਨੁੰ ਨਹੀਂ ਦਿੱਤਾ ਜਾਂਦਾ ਤਾਂ ਫਿਰ ਅਜਿਹਾ ਨਿਰੋਲ ਪ੍ਰਸ਼ਾਸਕ ਪਿੱਤਰੀ ਰਾਜ ਵਿਚੋਂ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦਾ ਚੀਫ ਕਮਿਸ਼ਨਰ ਪੰਜਾਬ ਤੋਂ ਲਾਇਆ ਜਾਂਦਾ ਸੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਪੰਜਾਬ ਦੇ ਪੁਨਗਰਠਨ ਸਮੇਂ ਲਏ ਗਏ ਸਾਰੇ ਫੈਸਲਿਆਂ ਦੀ ਇਕ ਤੋਂ ਬਾਅਦ ਇਕ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਅਫਸਰਾਂ ਦੀ ਤਾਇਨਾਤੀ ਲਈ 60:40 ਅਨੁਪਾਤ ਦੀ ਪਾਲਣਾ ਨਹੀਂ ਕਰ ਰਹੀ  ਜਿਸ ਤਹਿਤ ਬਹੁ ਗਿਣਤੀ ਅਫਸਰ ਪੰਜਾਬ ਤੋਂ ਲਾਏ ਜਾਣੇ ਹੁੰਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੰਜਾਬ ਦੀ ਸਰਵਿਸ ਵਾਲ ਅਫਸਰਾਂ ਦੀ ਗਿਣਤੀ ਘਟਾਉਣ ਵਾਸਤੇ ਵੱਖਰੇ ਕੇਡਰ ਬਣਾਏ ਜਾ ਰਹੇ ਹਨ ਅਤੇ ਹੁਣ 60:40 ਅਨੁਪਾਤ ਦੀ ਉਲੰਘਣਾ ਕਰਦਿਆਂ ਏ ਜੀ ਐਮ ਸੂ ਟੀ ਅਫਸਰਾਂ ਦੀ ਤਾਇਨਾਤੀ ਵੀ ਪ੍ਰਮੁੱਖ ਪੋਸਟਾਂ ’ਤੇ ਕੀਤੀ ਜਾ ਰਹੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਬਜਾਏ ਪੰਜਾਬ ਬਨਾਮ ਚੰਡੀਗੜ੍ਹ ਮਾਮਲੇ ਵਿਚ ਹੋਈਆਂ ਗਲਤੀਆਂ ਨੁੰ ਦਰੁੱਸਤ ਕਰਨ ਦੇ ਕੇਂਦਰ ਸਰਕਾਰ ਹ ੁਣ ਚੰਡੀਗੜ੍ਹਵਿਚ ਪੰਜਾਬ ਦੀ ਭੂਮਿਕਾ ਹੋਰ ਘਟਾਉਣ ’ਤੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗ ੱਲ ਹੈ ਕਿ ਐਨ ਡੀ ਏ ਸਰਕਾਰ ਕਾਂਗਰਸ ਦੇ ਦਰਸਾਏ ਰਾਹ ’ ਤੇਚਲ ਰਹੀ ਹੈ ਤੇ ਉਸਨੇ ਪੰਜਾਬ ਵਿਰੋਧੀ ਤਜਵੀਜ਼ ਤਿਆਰ ਕੀਤੀ ਹੈ ਜੋ ਕਿ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ 2016 ਵਿਚ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਸੀ ਜਿਸ ਨਾਲ ਇਸਦੇ ਰਾਜਪਾਲ ਕੋਲੋਂ ਇਹ ਚਾਰਜ ਖੋਹਿਆ ਜਾਂਦਾ। ਉਹਨਾਂ ਕਿਹਾ ਕਿ ਅਸੀਂ ਸੰਘਰਸ਼ ਵਿੱਢ ਕੇ ਯਕੀਨੀ ਬਣਾਵਾਂਗੇ ਕਿ ਇਹ ਕਦਮ ਸਿਰੇ ਨਾ ਚੜ੍ਹੇ।

ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਜ਼ੋਰ ਸ਼ੋਰ ਨਾਲ ਕੇਂਦਰ ਸਰਾਰ ਕੋਲ ਚੁੱਕਣ ਤੇ ਕੇਂਦਰ ਵੱਲੋਂ ਕੋਈ ਵੀ ਪੰਜਾਬ ਵਿਰੋਧੀ ਫੈਸਲਾ ਨਾ ਲਿਆ ਜਾਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਸਰਬ ਪਾਰਟੀ ਵਫਦ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਕੋਲ ਜਾਣ ਵਾਸਤੇ ਤਿਆਰ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਪਹਿਲਕਦਮੀ ਨਾ ਕੀਤੀ ਤਾਂ ਫਿਰ ਅਕਾਲੀ ਦਲ ਪ੍ਰਧਾਨ ਮੰਤਰੀ ਕੋਲ ਪਹੁੰਚ ਕਰੇਗਾ ਤੇ ਇਸ ਤਜਵੀਜ਼ ਲਾਗੂ ਨਾ ਕੀਤੇ ਜਾਣ ਦੀ ਮੰਗ ਕਰੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚੋਂ ਲੋਕਾਂਦਾ ਉਜਾੜਾ ਕਰ ਕੇ ਸਥਾਪਿਤ ਕੀਤੀ ਗਏ ਇਸ ਕੇਂਦਰ ਸ਼ਾਸਤ ਪ੍ਰਦੇਸ਼  ’ਤੇਪਹਿਲਾ ਹੱਕ ਪੰਜਾਬ ਦਾ ਬਣਦਾ ਹੈ। ਉਹਨਾਂ ਕਿਹਾ ਕਿ ਭਾਵੇਂ ਇਸ ਵੇਲੇ ਚੰਡੀਗੜ੍ਹ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਪਰ ਹਾਲੇ ਵੀ ਆਨੇ ਬਹਾਨੇ ਇਸਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਈ ਰੱਖਣ ਤੇ ਪੰਜਾਬ ਦੇ ਦਾਅਵੇ ਨੁੰ ਖੋਰ੍ਹਾ ਲਾਉਣ ਦੇ ਯਤਨ ਜਾਰੀ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਾਂ ਚੰਡੀਗੜ੍ਹ ਵਿਚ ਸਰਕਾਰੀ ਭਾਸ਼ਾ ਪੰਜਾਬੀ ਦੀ ਥਾਂ ਅੰਗਰੇਜ਼ੀ ਕਰ ਦਿੱਤੀ ਹੈ ਹਾਲਾਂਕਿ  ਇਲਾਕੇ ਵਿਚ ਅਗਰੇਜ਼ੀ ਬੋਲਣ ਵਾਲੇ ਲੋਕਾਂ ਦੀ ਘਾਟ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਪਿੱਤਰੀ ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਇਕੱਤਰ ਹੁੰਦੇ ਟੈਕਸਾਂ ਦੇ ਹਿੱਸੇ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਹਨਾਂ ਮਸਲਿਆਂ ਦੇ ਹੱਲ ਲਈ ਸੰਘਰਸ਼ ਸ਼ੁਰੂ ਕਰੇਗਾ।
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by Jaspreet Kaur
June 8, 2026
0

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ...

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

by Jaspreet Kaur
June 8, 2026
0

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ 'ਤੇ ਕਾਰ ਵਿੱਚੋਂ ਮਿਲੀ ਲਾਸ਼ ਨਵੀ ਦਿੱਲੀ, 8 ਜੂਨ 2026 (ਵਿਸ਼ਵ...

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

by Ranjit Singh
June 8, 2026
0

Breaking: ਮਨਪ੍ਰੀਤ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਹੋਣਗੇ ਸ਼ਾਮਲ ! ਲੁਧਿਆਣਾ, 8 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਦਾਖਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

Most Popular

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
2 days ago
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 