• Latest
  • Trending
ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ

ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ

5 years ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

28 minutes ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

28 minutes ago
ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

42 minutes ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

1 hour ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

3 hours ago
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

3 hours ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

3 hours ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

4 hours ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

4 hours ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

5 hours ago
Hindi News
English News
Thursday, May 28, 2026
No Result
View All Result
38 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ

August 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ

ਡੀਸੀ ਦਫ਼ਤਰ ਕਾਮਿਆਂ ਨੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਦੀ ਕਾਂਗੜ ਵਿਖੇ ਰਿਹਾਇਸ਼ ਨੂੰ ਘੇਰਿਆ

15 ਅਗਸਤ ਤੱਕ ਕਲਮਛੋਡ਼ ਹਡ਼ਤਾਲ ਵਧਾਈ

12 ਤੋਂ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ

ਚੰਡੀਗੜ੍ਹ,4 ਅਗਸਤ : ਪੰਜਾਬ ਰਾਜ ਜ਼ਿਲ੍ਹਾ (ਡੀ ਸੀ) ਦਫਤਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਦੀ ਅਗਵਾਈ ਵਿੱਚ ਪੰਜਾਬ ਦੇ ਡੀਸੀ ਦਫ਼ਤਰਾਂ, ਐੱਸਡੀਐੱਮ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਕੰਮ ਕਰਦੇ ਦਫਤਰੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਪਿੰਡ ਕਾਂਗੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਅਤੇ ਰੈਲੀ ਉਪਰੰਤ ਰੋਸ ਮਾਰਚ ਕਰਦੇ ਹੋਏ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਰਿਹਾਇਸ਼ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧ ਵਿਚ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅਸੀਂ ਪੰਜਾਬ ਸਰਕਾਰ ਤੋਂ ਸਟਾਫ ਮੰਗਦੇ ਸੀ, ਪ੍ਰਮੋਸ਼ਨਾਂ ਮੰਗਦੇ ਸੀ ਜਾਂ ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦੀ ਪਦਉੱਨਤੀ ਦਾ ਕੋਟਾ ਮੰਗਦੇ ਸੀ ਅਤੇ ਹੋਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕੀਤੇ ਜਾਣ ਦੀ ਉਮੀਦ ਕਰਦੇ ਸੀ ਪਰੰਤੂ ਪੰਜਾਬ ਸਰਕਾਰ ਮਾਲ ਵਿਭਾਗ ਨੇ ਡੀਸੀ ਦਫ਼ਤਰਾਂ ਦੇ ਪੁਨਰਗਠਨ ਕਰਨ ਦੇ ਨਾਮ ਤੇ ਹਰੇਕ ਜ਼ਿਲ੍ਹੇ ਵਿੱਚ ਛੇ ਸ਼ਾਖਾਵਾਂ ਖ਼ਤਮ ਕਰ ਦਿੱਤੀਆਂ ਅਤੇ ਸੀਨੀਅਰ ਸਹਾਇਕਾਂ ਤੇ ਕਲਰਕਾਂ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ। ਇਸ ਨਾਲ ਡੀਸੀ ਦਫ਼ਤਰ ਕਾਮਿਆਂ ਦੇ ਪ੍ਰਮੋਸ਼ਨ ਮੌਕੇ ਘਟ ਗਏ ਅਤੇ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਦੇ ਉਲਟ ਪੜ੍ਹੇ ਲਿਖੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਘਟਾ ਦਿੱਤੇ। ਇਸ ਤੋਂ ਇਲਾਵਾ ਸਾਂਝੀਆਂ ਮੰਗਾਂ ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਆਲੋਚਨਾ ਕਰਦਿਆਂ ਹਾਜ਼ਰ ਡੀਸੀ ਦਫ਼ਤਰ ਕਾਮਿਆਂ ਨੇ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਵੋਟਾਂ ਨਾ ਪਾਉਣ ਦਾ ਅਾਇਦ ਲਿਆ। ਇਸ ਲਈ ਡੀ ਸੀ ਦਫਤਰ ਯੂਨੀਅਨ ਵੱਲੋਂ ਪੁਨਰਗਠਨ ਕਰਨ ਦੇ ਨਾਂ ਤੇ ਖ਼ਤਮ ਕੀਤੀਆਂ ਸ਼ਾਖਾਵਾਂ ਅਤੇ ਅਸਾਮੀਆਂ ਦੀ ਬਹਾਲੀ ਲਈ ਪਿਛਲੇ ਦੋ ਦਿਨ ਤੋਂ ਕਲਮਛੋਡ਼ ਹਡ਼ਤਾਲ ਕੀਤੀ ਹੋਈ ਸੀ ਅਤੇ ਅੱਜ ਸਮੂਹਿਕ ਛੁੱਟੀ ਲੈ ਕੇ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਪਿੰਡ ਕਾਂਗੜ ਵਿਖੇ ਰੈਲੀ ਕੀਤੀ। ਇਸ ਮੌਕੇ ਯੂਨੀਅਨ ਵੱਲੋਂ ਤਿਆਰ ਕੀਤਾ ਗਿਆ ਯੂਨੀਅਨ ਦਾ ਝੰਡਾ ਵੀ ਲਾਂਚ ਕੀਤਾ ਗਿਆ। ਯੂਨੀਅਨ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਸ਼ਾਖਾਵਾਂ ਅਤੇ ਅਸਾਮੀਆਂ ਬਹਾਲ ਨਾ ਕੀਤੀਆਂ ਗਈਆਂ ਤਾਂ ਡੀ ਸੀ ਦਫਤਰ ਕਾਮਿਆਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਇਹ ਵੀ ਫੈਸਲਾ ਕੀਤਾ ਕਿ ਪੀ ਐੱਸ ਐੱਮ ਐੱਸ ਯੂ ਵੱਲੋਂ ਦਿੱਤੇ ਗਏ ਪ੍ਰੋਗਰਾਮ ਦੇ ਨਾਲ ਕਲਮ ਛੋਡ਼ ਹਡ਼ਤਾਲ 15 ਅਗਸਤ ਤਕ ਜਾਰੀ ਰਹੇਗੀ। ਇਸ ਹੜਤਾਲ ਦੌਰਾਨ 5 ਅਗਸਤ ਨੂੰ ਸਮੁੱਚੇ ਪੰਜਾਬ ਵਿਚ ਡੀ ਸੀ ਦਫ਼ਤਰ ਕਾਮੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ ਡਿਵੀਜ਼ਨ ਪੱਧਰ ਤੇ ਮਾਲ ਮੰਤਰੀ ਪੰਜਾਬ ਦੇ ਪੁਤਲੇ ਬਣਾ ਕੇ ਬਕਾਇਦਾ ਆਪਣੀ ਕਚਹਿਰੀ ਲਾ ਕੇ ਦੋਸ਼ ਆਇਦ ਕਰਨ ਬਾਅਦ ਸਜ਼ਾ ਦੇ ਤੌਰ ਤੇ ਪੁਤਲੇ ਨੂੰ ਫਾਹੇ ਲਾਉਣਗੇ ਅਤੇ ਉਸ ਉਪਰੰਤ ਪੁਤਲਿਆਂ ਨੂੰ ਸਾੜਨਗੇ। ਇਸ ਹੜਤਾਲ ਦੌਰਾਨ ਰੋਜ਼ ਜਿੱਥੇ ਰੋਸ ਵਿਖਾਵੇ ਜਾਰੀ ਰਹਿਣਗੇ ਉਥੇ ਕਲਮ ਛੋਡ਼ ਹਡ਼ਤਾਲ ਦੌਰਾਨ ਦਫਤਰੀ ਕੰਮਾਂ ਦਾ ਬਾਈਕਾਟ ਕਰਕੇ ਰੋਸ ਮੁਜ਼ਾਹਰੇ ਕਰਨਗੇ। ਇਸ ਤੋਂ ਇਲਾਵਾ ਮਾਲ ਮੰਤਰੀ ਪੰਜਾਬ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਹਡ਼ਤਾਲ ਦੌਰਾਨ ਜਿਸ ਜ਼ਿਲ੍ਹੇ ਵਿੱਚ ਵੀ ਜਾਣਗੇ, ਉਸ ਵਿੱਚ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਇਸ ਐਕਸ਼ਨ ਨੂੰ ਹੋਰ ਸਖ਼ਤ ਕਰਦਿਆਂ 12 ਅਗਸਤ ਤੋਂ ਦਫਤਰਾਂ ਦੀ ਤਾਲਾਬੰਦੀ ਕਰਕੇ ਜ਼ਿਲ੍ਹਿਆਂ ਦਾ ਕਲੱਸਟਰ ਬਣਾ ਕੇ ਵਾਰੀ ਵਾਰੀ ਮਾਲ ਮੰਤਰੀ, ਮੁੱਖ ਮੰਤਰੀ ਜਾਂ ਵਿੱਤ ਮੰਤਰੀ ਦੇ ਹਲਕੇ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦਾ ਫ਼ੈਸਲਾ ਆਉਣ ਵਾਲੇ ਦਿਨਾਂ ਵਿਚ ਆਨਲਾਈਨ ਮੀਟਿੰਗ ਰਾਹੀਂ ਕੀਤਾ ਜਾਵੇਗਾ। ਇਸ ਹੜਤਾਲ ਦੌਰਾਨ ਹਰ ਤਰ੍ਹਾਂ ਦੀਆਂ ਬਹੁਤ ਜ਼ਰੂਰੀ ਸੇਵਾਵਾਂ ਵੀ ਬੰਦ ਰਹਿਣਗੀਆਂ। ਮੁਕੰਮਲ ਕੰਮ ਠੱਪ ਰੱਖਦਿਆਂ ਕੋਰੋਨਾ, ਹੜ੍ਹਾਂ ਸਬੰਧੀ, ਚੋਣਾਂ ਸੰਬੰਧੀ, 15 ਅਗਸਤ ਦੀ ਤਿਆਰੀ ਸਬੰਧੀ ਜਾਂ ਅਫ਼ਸਰਾਂ ਦੀਆਂ ਸਰਕਾਰ ਨਾਲ ਹੋਣ ਵਾਲੀਆਂ ਵੀਡੀਓ ਕਾਨਫ਼ਰੰਸਿੰਗ ਮੀਟਿੰਗਾਂ ਸਬੰਧੀ ਵੀ ਕੋਈ ਕੰਮ ਨਹੀਂ ਕੀਤਾ ਜਾਵੇਗਾ। ਸੂਬਾ ਪੱਧਰੀ ਅਗਲੀ ਰੀਵਿਊ ਮੀਟਿੰਗ ਆਨਲਾਈਨ ਸ਼ਨੀਵਾਰ 7 ਅਗਸਤ ਨੂੰ ਕੀਤੀ ਜਾਵੇਗੀ। ਉਦੋਂ ਤੱਕ ਜੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਆਇਆ ਤਾਂ ਐਕਸ਼ਨ ਨੂੰ ਹੋਰ ਸਖ਼ਤ ਕਰਨ ਸਬੰਧੀ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਰੈਲੀ ਵਿਚ ਸਮੁੱਚੀ ਸੂਬਾ ਲੀਡਰਸ਼ਿਪ ਤੋਂ ਇਲਾਵਾ 22 ਜ਼ਿਲ੍ਹਿਆਂ ਦੀ ਲੀਡਰਸ਼ਿਪ ਸੌ ਫ਼ੀਸਦੀ ਸਟਾਫ ਨੂੰ ਨਾਲ ਲੈ ਕੇ ਸ਼ਾਮਲ ਹੋਈ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by Jaspreet Kaur
May 28, 2026
0

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) :...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

by Ankit
May 28, 2026
0

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ • ਧੂਰੀ ਦੇ ਅਰਪਿਤ ਅਤੇ ਮੋਹਾਲੀ...

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

by Jaspreet Kaur
May 28, 2026
0

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ)...

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

by Jaspreet Kaur
May 28, 2026
0

ਕੀਨੀਆ 'ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ - ਕਈ ਗੰਭੀਰ ਜ਼ਖਮੀ ਨਰੋਬੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by Jaspreet Kaur
May 28, 2026
0

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) :...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ - ਬਾਗ਼ੀ ਸੰਸਦ ਮੈਂਬਰਾਂ ਵਿਰੁੱਧ 'ਰਾਈਟ ਟੂ ਰੀਕਾਲ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 