• Latest
  • Trending
ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

5 years ago
ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

14 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

46 minutes ago
ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

57 minutes ago
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

60 minutes ago
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

1 hour ago
Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

2 hours ago
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

2 hours ago
Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

4 hours ago
Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

August 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ

*ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਨਵਜੋਤ ਸਿੱਧੂ ਦਾ ਦਿਲ: ਹਰਪਾਲ ਸਿੰਘ ਚੀਮਾ*

*ਸਿੱਧੂ ਸਪੱਸ਼ਟ ਕਰਨ ਕਿ ਨਸ਼ੇ ਦੇ ਮਾਮਲੇ ਤੇ ਪ੍ਰਧਾਨ ਬਣਨ ਤੋਂ ਪਹਿਲਾਂ ਝੂਠ ਬੋਲ ਰਹੇ ਸਨ ਜਾਂ ਹੁਣ*

ਚੰਡੀਗੜ੍ਹ, 5 ਅਗਸਤ : ‘ਪੰਜਾਬ ਵਿੱਚ ਨਸ਼ਾ ਮਾਫ਼ੀਆ ਬੇਲਗਾਮ ਹੋ ਗਿਆ ਹੈ ਕਿਉਂਕਿ ਨਸ਼ਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸਹਿ ਮਿਲ ਰਹੀ ਹੈ। ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਪ੍ਰਾਪਤ ਸੀ, ਹੁਣ ਉਨ੍ਹਾਂ ਨਸ਼ਾ ਸਮਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ।’ ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ, ‘ਕੀ ਕਾਂਗਰਸ ਸਰਕਾਰ ਨਸ਼ਾ ਸਮੱਗਲਰਾਂ ਦੀ ਪੁਸਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਲ ਵਿੱਚ ਸ਼ਾਮਲ ਹਨ?

ਵੀਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਹੁਣ ਨਜਾਇਜ ਸ਼ਰਾਬ ਬਣਾਉਣ ਅਤੇ ਤਸਕਰੀ ਕਾਂਡ ਦੇ ਦੋਸ਼ੀ ਕਾਂਗਰਸੀ ਆਗੂਆਂ ਲਈ ਧੜਕਣ ਲੱਗਾ ਹੈ, ਜਦੋਂ ਕਿ ਪਹਿਲਾਂ ਨਵਜੋਤ ਸਿੱਧੂ ਸੂਬੇ ਵਿੱਚ ਨਸ਼ਾ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਦੀਆਂ ਦੁਹਾਈਆਂ ਪਾਉਂਦੇ ਹੁੰਦੇ ਸਨ। ਉਨ੍ਹਾਂ ਸਵਾਲ ਕੀਤਾ, ‘ਨਸ਼ਾ ਮਾਫ਼ੀਆ ਕੋਲੋ ਜੋ ਹਿੱਸਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਰਿਹਾ ਸੀ, ਕੀ ਉਹ ਹਿੱਸਾ ਹੁਣ ਨਵਜੋਤ ਸਿੱਧੂ ਲੈ ਰਹੇ ਹਨ?’ ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਉਨ੍ਹਾਂ ਦੇ ਨਸ਼ਾ ਤਸਕਰੀ ਅਤੇ ਸ਼ਰਾਬ ਮਾਮਲਿਆਂ ਬਾਰੇ ਪਹਿਲੇ ਬਿਆਨ ਸੱਚ ਸਨ ਜਾਂ ਹੁਣ ਵਾਲੇ ਕੰਮ ਠੀਕ ਹਨ।
ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਸ਼੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚੋਂ ਨਸ਼ਾ ਮਾਫ਼ੀਆ ਖ਼ਤਮ ਨਹੀਂ ਕੀਤਾ, ਸਗੋਂ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਨਸ਼ਾ ਸਮੱਗਲਰਾਂ ਦੇ ਨਾਲ ਹੋ ਤੁਰੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਨੇ ਜਿਸ ਤਰ੍ਹਾਂ ਪੰਜਾਬ ’ਚ ਆਪਣੇ ਪੈਰ ਪਸਾਰੇ ਹਨ, ਇਸ ਵਰਤਾਰੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਲੱਕ ਤੋੜਨ ਦੇ ਦਾਅਵੇ ਦੀ ਪੋਲ਼ ਖੋਲ਼ ਕੇ ਰੱਖ ਦਿੱਤੀ ਹੈ। ਅੱਜ ਵੀ ਹਰ ਦਿਨ ਨੌਜਵਾਨ ਨਸ਼ਿਆਂ ਦੀ ਬਲੀ ਚੜ ਰਹੇ ਹਨ ਅਤੇ ਹਜ਼ਾਰਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ, ਪਰ ਸੱਤਾਧਾਰੀ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਿੱਚ ਮਸਤ ਹਨ।
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਰਾਜਨੀਤਿਕ ਆਗੂਆਂ ਅਤੇ ਪੁਲਸ ਅਧਿਕਾਰੀਆਂ ਤੋਂ ਪੂਰਾ ਹਿਸਾਬ ਕਿਤਾਬ ਲਿਆ ਜਾਵੇਗਾ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਦਾ ਕੱਚਾ ਚਿੱਠਾ ਲੋਕਾਂ ਅੱਗੇ ਰੱਖਿਆ ਜਾਵੇਗਾ।

Tags: aam admi partyBREAKING NEWSHARPAL CHEEMAPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

by Jaspreet Kaur
August 7, 2026
0

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ! - ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

by Ranjit Singh
August 7, 2026
0

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

by Ankit
August 7, 2026
0

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

by Jaspreet Kaur
August 7, 2026
0

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ! - ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ...

Most Popular

Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

by Ranjit Singh
3 weeks ago
0

Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ 'ਤੇ ਲੱਗੇਗਾ ਵਿਸ਼ੇਸ਼ SIR ਕੈਂਪ ਚੰਡੀਗੜ੍ਹ, 19 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 