
ਨਵੀਂ ਦਿੱਲੀ, 8 ਫਰਵਰੀ : ਭਾਰਤ ਵਿਚ ਬੇਰੁਜ਼ਗਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ| ਇਸ ਵਧਦੀ ਹੋਈ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ| ਇਸ ਦੌਰਾਨ ਮੀਡੀਆ ਰਿਪੋਰਟਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਡਾ ਦੇਸ਼ ਦੁਨੀਆ ਵਿਚ ਸਭ ਤੋਂ ਵੱਧ ਬੇਰੁਜ਼ਗਾਰਾਂ ਦਾ ਦੇਸ਼ ਬਣ ਚੁੱਕਾ ਹੈ|
ਇਸ ਦੌਰਾਨ 125 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿਚ 12 ਕਰੋੜ ਲੋਕ ਬੇਰੁਜ਼ਗਾਰ ਹਨ| ਇਹੀ ਨਹੀਂ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਹਰ ਰੋਜ਼ 500 ਤੋਂ ਵੱਧ ਨੌਕਰੀਆਂ ਖਤਮ ਹੋ ਰਹੀਆਂ ਹਨ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...





















